BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਬਾਵਾ ਦੀ ਹੋਈ ਮੌਤ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅ ਚਾ ਨ ਕ ਮੌਤ ਹੋ ਗਈ ਹੈ ਜਿਸ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬੇਹੱਦ ਦੁੱਖ ਦੀ ਖ਼ਬਰ ਹੈ ਕਿ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਸ਼੍ਰੀ ਕਿਰਪਾਲ ਬਾਵਾ ਦੀ ਪਲੇਠੀ ਬੇਟੀ ਲਾਚੀ ਬਾਵਾ ਕਰੋੜਾਂ ਪੰਜਾਬੀ ਪਿਆਰਿਆਂ ਨੂੰ ਵਿ ਛੋ ੜਾ ਦੇ ਗਈ ਹੈ। ਲਾਚੀ ਬਾਵਾ ਦੀ ਨਿੱਕੀ ਭੈਣ ਗਲੋਰੀ ਬਾਵਾ ਦੇ ਦੱਸਣ ਅਨੁਸਾਰ ਪਿਛਲੇ ਪੰਜ ਮਹੀਨਿਆਂ ਤੋਂ ਦੀਦੀ ਜਾ ਨ ਲੇਵਾ ਬੀ ਮਾ ਰੀ ਨਾਲ ਜੂਝ ਰਹੀ ਸੀ। ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਉਹ ਪਿਛਲੇ ਕੁਝ ਦਿਨਾਂ ਤੋਂ ਦਾਖਲ ਸੀ। ਅੱਜ ਸ਼ਾਮੀਂ ਉਸ ਨੇ ਇਥੇ ਹੀ ਅੰ ਤ ਮ ਸਵਾਸ ਲਏ। ਲਾਚੀ ਦੀ ਲੋਥ ਅੰਮ੍ਰਿਤਸਰ ਲਿਜਾਈ ਜਾ ਰਹੀ ਹੈ

ਇਸ ਖਬਰ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |