BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸਿੰਗਾ ਬਾਰੇ ਆਈ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਸਿੰਗਾ ਬਾਰੇ ਆ ਰਹੀ ਹੈ ਜਿਸ ਨਾਲ ਉਸਦੇ ਫੈਨਸ ਵਿਚ ਚਿਤਾ ਪਾਈ ਜਾ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬੀ ਗਾਇਕ ਸਿੰਗਾ ਇਕ ਵਾਰ ਫਿਰ ਵਿ ਵਾ ਦਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਹਾਲ ਹੀ ‘ਚ ਸਿੰਗਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਉਹ ਆਪਣੇ ਦੋਸਤ ਨਾਲ ਗੱਡੀ ‘ਚ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸਿੰਗਾ ਦਾ ਦੋਸਤ ਹਵਾਈ ਫਾ ਇ ਰਿੰ ਗ ਕਰਦਾ ਨਜ਼ਰ ਆਇਆ, ਜਿਸ ਦੀ ਵੀਡੀਓ ਸਿੰਗਾ ਨੇ ਖੁਦ ਬਣਾਈ ਹੈ। ਸਿੰਗਾ ‘ਤੇ ਹੁਣ ਹ ਥਿ ਆ ਰਾਂ ਨੂੰ ਪ੍ਰਮੋਟ ਕਰਨ ਦੇ ਦੋ ਸ਼ ਲੱਗ ਸਕਦੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ, ਮਨਕੀਰਤ ਔਲਖ ਤੇ ਸਿੱਪੀ ਗਿੱਲ ਵੀ ਇਸ ਦਾ ਖ ਮਿ ਆ ਜਾ ਭੁਗਤ ਚੁੱਕੇ ਹਨ।

ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹ ਥਿ ਆ ਰਾਂ, ਸ਼ ਰਾ ਬ ਤੇ ਭ ੜ ਕਾ ਊ ਗੀਤਾਂ ‘ਤੇ ਪ੍ਰਾਬੰਦੀ ਲਾਈ ਹੈ। ਇਸ ਦੇ ਬਾਵਜੂਦ ਵੀ ਪੰਜਾਬੀ ਗਾਇਕ ਗ ਨ ਕਲਚਰ ਨੂੰ ਪ੍ਰਮੋਟ ਕਰਨੋ ਬਾਜ ਨਹੀਂ ਆ ਰਹੇ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |