BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਦੇ ਘਰੇ ਪਿਆ ਸੋਗ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿਲੋਂ ਬਾਰੇ ਆ ਰਹੀ ਹੈ ਜਿਹਨਾਂ ਦੇ ਘਰੇ ਮਾ ਤ ਮ ਪੈ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਡੂੰਘੇ ਸ ਦ ਮੇ ‘ਚ ਗੁਜ਼ਰ ਰਿਹਾ ਹੈ । ਬੀਤੇ ਦਿਨੀਂ ਉਨ੍ਹਾਂ ਦੇ ਭਰਾ ਦੀ ਅਚਾਨਕ ਮੌ ਤ ਹੋ ਗਈ ਜਿਸਦੀ ਖ਼ਬਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੇ ਰਾਹੀਂ ਦਿੱਤੀ ਹੈ । ਉਨ੍ਹਾਂ ਨੇ ਆਪਣੇ ਭਰਾ ਦੀ ਫੋਟੋ ਪੋਸਟ ਕਰਦੇ ਹੋਏ ਲਿਖਿਆ ਹੈ, ‘ਤੈਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ – ਸਾਡੇ ਪਰਿਵਾਰ ਦਾ ਸਭ ਤੋਂ ਛੋਟਾ ਭਰਾ-ਈਸ਼ਾਨ ਢਿੱਲੋਂ’

ਦਿਲਪ੍ਰੀਤ ਢਿੱਲੋਂ ਵੱਲੋਂ ਸ਼ੇਅਰ ਕੀਤੀ ਇਸ ਪੋਸਟ ਤੇ ਉਹਨਾਂ ਦੇ ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਅ ਫ ਸੋ ਸ ਜਤਾਇਆ ਹੈ । ਇਸ ਤੋਂ ਇਲਾਵਾ ਪੰਜਾਬੀ ਸੰਗੀਤਕ ਜਗਤ ਦੇ ਨਾਲ ਜੁੜੇ ਕਲਾਕਾਰ ਵੀ ਕਮੈਂਟਜ਼ ਕਰਕੇ ਪਰਮਾਤਮਾ ਅੱਗੇ ਅਰਦਾਸ ਕਰ ਰਹੇ ਨੇ ਕਿ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਭਾ ਣੇ ਨੂੰ ਮੰਨਣ ਦਾ ਬਲ ਬਖ਼ਸ਼ੇ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |