BREAKING NEWS
Search

ਹੁਣੇ ਹੁਣੇ ਰਾਤ ਦੇ ਹਨੇਰੇ ਚ ਪੰਜਾਬ ਚ ਇਥੇ ਲਗੀ ਭਿਆਨਕ ਅੱਗ – ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਕਈ ਵਾਰੀ ਕੁਦਰਤੀ ਆਫ਼ਤਾਂ ਅਤੇ ਅਚਾਨਕ ਦੁਰਘਟਨਾਵਾਂ ਵਾਪਰਨ ਕਾਰਨ ਕਾਫੀ ਜ਼ਿਆਦਾ ਨੁ-ਕ-ਸਾ-ਨ ਹੋ ਜਾਂਦਾ ਹੈ ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਇਸੇ ਤਰ੍ਹਾਂ ਕਈ ਵਾਰੀ ਅਚਾਨਕ ਅੱਗ ਲੱਗ ਜਾਣ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਜਾਣਕਾਰੀ ਪਹਿਲਾਂ ਬਿਲਕੁਲ ਵੀ ਨਹੀਂ ਹੁੰਦੀ ਅਤੇ ਇਨ੍ਹਾਂ ਦੇ ਕਾਰਨ ਕਈ ਤਰ੍ਹਾਂ ਦੇ ਵੱਡੇ ਨੁ-ਕ-ਸਾ-ਨ ਵੀ ਹੋ ਜਾਂਦੇ ਹਨ। ਇਸੇ ਤਰ੍ਹਾਂ ਇਕ ਹੋਰ ਭਿ-ਆ-ਨ-ਕ ਅਤੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਹੋ ਗਿਆ। ਪ੍ਰੰਤੂ ਇਸ ਘਟਨਾ ਵਾਪਰਨ ਤੋਂ ਬਾਅਦ ਫ਼ਿਲਹਾਲ ਇਸ ਦੇ ਪਿਛਲੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਦਰਅਸਲ ਨਵਾਂਸ਼ਹਿਰ ਵਿਖੇ ਇੱਕ ਭਿ-ਆ-ਨ-ਕ ਹਾਦਸਾ ਵਾਪਰ ਗਿਆ। ਜਿੱਥੇ ਨਵਾਂਸ਼ਹਿਰ ਦੇ ਆਜ਼ਾਦ ਚੌਕ ਬੱਗਾ ਵਿਚ ਦੁਕਾਨਾਂ ਨੂੰ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨਾਂ ਵਿੱਚ ਲੱਗੀ ਅੱਗ ਐਨੀ ਭਿ-ਆ-ਨ-ਕ ਸੀ ਕਿ ਤਿੰਨ ਦੁਕਾਨਾਂ ਇਸ ਦੀ ਚਪੇਟ ਵਿੱਚ ਆ ਗਈਆਂ। ਜਿਨ੍ਹਾਂ ਵਿਚ ਇਕ ਗਹਿਣਿਆਂ ਦਾ ਤਿੰਨ ਮੰਜ਼ਿਲਾ ਸ਼ੋਅਰੂਮ ਅਤੇ ਸ਼ੋਅਰੂਮ ਦੇ ਨਾਲ ਵਾਲੀ ਮਨਿਆਰੀ ਦੀ ਦੁਕਾਨ ਦਾ ਕਾਫ਼ੀ ਜ਼ਿਆਦਾ ਨੁ-ਕ-ਸਾ-ਨ ਹੋ ਗਿਆ।

ਇਸ ਤੋਂ ਇਲਾਵਾ ਇਕ ਡੀਪੂ ਦੀ ਦੁਕਾਨ ਅਤੇ ਨਜ਼ਦੀਕ ਦਾ ਘਰ ਵੀ ਇਸ ਅੱਗ ਦੀ ਚਪੇਟ ਵਿੱਚ ਆ ਗਿਆ। ਦੱਸੀਏ ਕਿ ਜਦੋਂ ਦੁਕਾਨਾਂ ਦੇ ਵਿੱਚ ਅਚਾਨਕ ਅੱਗ ਲੱਗ ਗਈ ਤਾਂ ਸਥਾਨਕ ਲੋਕਾਂ ਦੇ ਵੱਲੋਂ ਇਸ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਉਹ ਅੱਗ ਤੇ ਕਾਬੂ ਨਾ ਪਾ ਸਕੇ ਤਾਂ ਲੋਕਾਂ ਵੱਲੋਂ ਮੌਕੇ ਤੇ ਫਾਇਰ ਸਿਲੰਡਰਾਂ ਨਾਲ ਵੀ ਅੱਗ ਬੁਝਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ।

ਪਰ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਅੱਗ ਤੇਜ਼ ਹੁੰਦੀ ਗਈ ਜਿਸ ਤੋਂ ਬਾਅਦ ਸਥਾਨਕ ਲੋਕਾਂ ਦੇ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਬੁਲਾਇਆ ਗਿਆ। ਇਸ ਮੌਕੇ ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪਹੁੰਚ ਗਈ ਅਤੇ ਉਨ੍ਹਾਂ ਦੇ ਵੱਲੋਂ ਅੱਗ ਤੇ ਕਾਬੂ ਪਾਇਆ ਗਿਆ। ਦੱਸ ਦਈਏ ਕਿ ਇਸ ਮੌਕੇ ਤੇ ਪੁਲੀਸ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ। ਇਸ ਤੋਂ ਇਲਾਵਾ ਇਸ ਦੁਰਘਟਨਾ ਵਾਪਰਨ ਦੇ ਪਿੱਛੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।