ਹੁਣੇ ਸ਼ਾਮੀ ਆਈ ਮੌਸਮ ਦੀ ਤਾਜਾ ਜਾਣਕਾਰੀ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ ਆਈ ਮੌਸਮ ਦੀ ਤਾਜਾ ਜਾਣਕਾਰੀ ਆਈ ਹੈ ਜਿਸ ਵਿਚ ਲੋਕਾਂ ਨੂੰ ਠੰਡ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।
ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਠੰਡ ਪੈਣ ,,,,, ਨਾਲ ਸੂਬੇ ‘ਚ ਸਮੌਗ ਵੱਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 15 ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ ਨਾ ਦੇ ਬਰਾਬਰ ਹੈ। ਅਜਿਹੇ ‘ਚ ਪ੍ਰਦੂਸ਼ਣ ਵੱਧਣਾ ਸ਼ੁਰੂ ਹੋ ਜਾਵੇਗਾ।
2 ਅਤੇ 3 ਨਵੰਬਰ ਦੀ ਬਾਰਿਸ਼ ਤੋਂ ਬਾਅਦ,,,,, ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਡਿੱਗ ਗਿਆ ਸੀ ਪਰ 2 ਦਿਨਾਂ ‘ਚ ਹੀ ਇਹ ਵੱਧਣ ਲੱਗਾ ਹੈ।
ਅਗਲੇ 10 ਦਿਨਾਂ ‘ਚ ਪਾਰਾ 10 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ।ਹੋਰ ਤਾਜਾ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ