BREAKING NEWS
Search

ਹੁਣੇ ਹੁਣੇ ਸਰਕਾਰ ਨੇ ਪੰਜਾਬ ਚ ਲਗਾਤਾ ਕਰਫਿਊ ਕੋਈ ਵੀ ਨਹੀਂ ਨਿਕਲ ਸਕਦਾ ਘਰੋਂ ਬਾਹਰ – ਦੇਖੋ ਪੂਰੀ ਖਬਰ

ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ ‘ਚੋਂ ਨਿਕਲਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ।