BREAKING NEWS
Search

ਹੁਣੇ ਹੁਣੇ ਸੁਖਬੀਰ ਬਾਦਲ ਦੇ ਸਰੀਰ ਦੀ ਟੁੱਟੀ ਹੱਡੀ ਦਰਦ ਨਾਲ ਬੁਰਾ ਹਾਲ – ਦੇਖੋ ਤਾਜਾ ਵੱਡੀ ਖਬਰ

ਇਸ ਵੇਲੇ ਦੀ. ਵੱਡੀ ਖਬਰ ਮਸ਼ਹੂਰ ਅਕਾਲੀ ਲੀਡਰ ਸੁਖਬੀਰ ਆ ਰਹੀ ਹੈ ਜਿਹਨਾਂ ਦੇ ਸਰੀਰ ਦੀ ਹੱਡੀ ਟੁੱ ਟ ਗਈ ਹੈ ਜਿਸ ਨਾਲ ਓਹਨਾ ਦੇ ਕਾਫੀ ਦਰਦ ਪੈ ਰਿਹਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਘਰ ‘ਚ ਫਿਸਲ ਗਏ। ਪੈਰ ਫਿਸਲਣ ਕਰਕੇ ਉਨ੍ਹਾਂ ਦੇ ਸੱਜੇ ਪੈਰ ਦੀ ਉਂਗਲ ‘ਟੁੱ ਟ ਗਈ ਹੈ । ਇਲਾਜ ਤੋਂ ਬਾਅਦ ਸੁਖਬੀਰ ਬਾਦਲ ਬਠਿੰਡਾ ਦੇ ਕੋਟਸ਼ਮੀਰ ‘ਚ ਅਕਾਲੀ ਨੇਤਾ ਸੁਖਦੇਵ ਸਿੰਘ ਚਹਿਲ ਦੇ ਪਿਤਾ ਦੀ 21ਵੀਂ ਬਰਸੀ ‘ਚ ਪੁੱਜੇ, ਜਿੱਥੇ ਬਾਦਲ ਦਰਦ ਨਾਲ ਬੇਹਾਲ ਨਜ਼ਰ ਆਏ। ਇਸ ਦੌਰਾਨ ਸੁਖਬੀਰ ਬਾਦਲ ਲੰਗੜਾ ਕੇ ਚੱਲ ਰਹੇ ਸਨ। ਮੱਥਾ ਟੇਕਣ ਤੋਂ ਬਾਅਦ ਸੁਖਬੀਰ ਬਾਦਲ ਆਪਣੇ ਪੈਰਾਂ ‘ਤੇ ਆਪਣੇ ਆਪ ਖੜ੍ਹੇ ਵੀ ਨਹੀਂ ਹੋ ਪਾ ਰਹੇ

ਸਨ। ਨੇੜੇ ਖੜ੍ਹੇ ਸੁਰੱਖਿਆ ਕਰਮੀਆਂ ਨੇ ਹੱਥ ਫੜ ਕੇ ਸੁਖਬੀਰ ਬਾਦਲ ਨੂੰ ਪੈਰਾਂ ‘ਤੇ ਖੜ੍ਹਾ ਕੀਤਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |