BREAKING NEWS
Search

ਹੁਣੇ ਹੁਣੇ ਸੁੱਚਾ ਸਿੰਘ ਲੰਗਾਹ ਦਾ ਪੁੱਤ ਇਸ ਗੰਦੇ ਕੰਮ ਚ ਹੋਇਆ ਗਿਰਫ਼ਤਾਰ -ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਰੇ ਪੰਜਾਬ ਦੇ ਲੋਕ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬਹੁਤ ਸਾਰੀਆਂ ਚੀਜ਼ਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਉਨ੍ਹਾਂ ਲੋਕਾਂ ਖਿਲਾਫ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ ਜੋ ਗ਼ੈਰ ਕਾਨੂੰਨੀ ਤਰੀਕੇ ਨਾਲ ਦੇਸ਼ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦਿੰਦੇ ਹਨ। ਪੁਲਸ ਪ੍ਰਸ਼ਾਸਨ ਵੱਲੋਂ ਜਿਥੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਦੇਸ਼ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨਾਲ ਸੂਬੇ ਵਿਚ ਅਮਨ ਤੇ ਸ਼ਾਂਤੀ ਕਾਇਮ ਰਹੇ।

ਹੁਣ ਸੁੱਚਾ ਸਿੰਘ ਲੰਗਾਹ ਦਾ ਪੁੱਤ ਇਸ ਗੰ-ਦੇ ਕੰਮ ਚ ਹੋਇਆ ਗਿਰਫ਼ਤਾਰ । ਜਿਸ ਬਾਰੇ ਤਾਜਾ ਵੱਡੀ ਖਬਰ ਦਾ ਖੁਲਾਸਾ ਹੋਇਆ ਹੈ। ਇੱਕ ਪਾਸੇ ਸੂਬੇ ਅੰਦਰ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਉਥੇ ਹੀ ਰਾਜਨੀਤਕ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ। ਕੁਝ ਅਕਾਲੀ ਵਿਧਾਇਕ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਕਾਫੀ ਸਮਾਂ ਵਿ-ਵਾ-ਦਾਂ ਵਿੱਚ ਘਿਰੇ ਰਹੇ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਬਾਰੇ ਵੀ ਹੁਣ ਇੱਕ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਖਿਲਾਫ ਗੁਰਦਾਸਪੁਰ ਪੁਲਿਸ ਵਲੋਂ ਮਾਮਲਾ ਦਰਜ ਹੋਇਆ ਹੈ। ਉੱਥੇ ਹੀ ਉਨ੍ਹਾਂ ਕਿਹਾ ਹੈ ਕਿ ਉਹ ਝੂਠਾ ਕੇਸ ਹੈ। ਇਸ ਗੱਲ ਨੂੰ ਲੈ ਕੇ ਲੰਗਾਹ ਨੇ ਆਪਣੇ ਬੇਟੇ ਖਿਲਾਫ ਦਰਜ ਹੋਏ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

ਇਸ ਘਟਨਾ ਵਿੱਚ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨ-ਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਅਨੁਸਾਰ ਉਹ ਸਾਰੇ ਲੋਕ ਧਾਰੀਵਾਲ ਵਿੱਚ। ਹੈ-ਰੋ-ਇ-ਨ। ਦੀ ਸਪਲਾਈ ਦੇਣ ਪਹੁੰਚੇ ਸੀ। ਜਿੱਥੇ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ਤੇ ਇਨ੍ਹਾਂ ਸਭ ਨੂੰ ਗ੍ਰਿਫਤਾਰ ਕੀਤਾ ਗਿਆ ਹੈ।