ਦੀਵਾਲੀ ਤੋਂ ਪਹਿਲਾਂ ਇਥੇ ਵਾਪਰੀ ਵੱਡੀ ਲੁੱਟ ਦੀ ਵਾਰਦਾਤ , 20 ਕਰੋੜ ਦੇ ਗਹਿਣਿਆਂ ਤੇ ਪਿਆ ਡਾਕਾ

4047

ਆਈ ਤਾਜਾ ਵੱਡੀ ਖਬਰ 

ਦੀਵਾਲੀ ਤਿਉਹਾਰ ਵਿੱਚ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ, ਜਿੱਥੇ ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ l ਵੱਡੀ ਗਿਣਤੀ ਦੇ ਵਿੱਚ ਲੋਕ ਇਸ ਤਿਉਹਾਰ ਨੂੰ ਮਨਾਉਣ ਦੇ ਲਈ ਦਿਵਾਲੀ ਦੇ ਤਿਉਹਾਰ ਤੋਂ ਕਈ ਦਿਨ ਪਹਿਲਾਂ ਹੀ ਖਰੀਦੋਦਾਰੀ ਸ਼ੁਰੂ ਕਰ ਦਿੰਦੇ ਹਨ l ਜਿੱਥੇ ਇਸ ਤਿਉਹਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਮੁਸਤੈਦੀ ਵਰਤੀ ਜਾ ਰਹੀ, ਪਰ ਇਸ ਦੇ ਬਾਵਜੂਦ ਵੀ ਚੋਰ ਲੁਟੇਰੇ ਤੇ ਛਾਤਰ ਇੰਨੇ ਜ਼ਿਆਦਾ ਹੋ ਚੁੱਕੇ ਹਨ ਕਿ ਉਨਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਕਈ ਪ੍ਰਕਾਰ ਦੀਆਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਦੀਵਾਲੀ ਤੋ ਪਹਿਲਾਂ ਵੱਡੀ ਲੁੱਟ ਦੀ ਵਾਰਦਾਤ ਗਈ ਜਿਸ ਕਾਰਨ 20 ਕਰੋੜ ਦੇ ਗਹਿਣਿਆਂ ਤੇ ਪਿਆ ਡਾਕਾ ਮਾਰਿਆ ਗਿਆl

ਦੱਸ ਦਈਏ ਕਿ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਤੋ ਸਾਹਮਣੇ ਆਇਆ ਜਿੱਥੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ‘ਚ ਵੀਰਵਾਰ ਨੂੰ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਪੁਲਸ ਹੈੱਡਕੁਆਰਟਰ ਨੇੜੇ ਇਕ ਜਿਊਲਰੀ ਸ਼ੋਅਰੂਮ ‘ਚੋਂ 20 ਕਰੋੜ ਰੁਪਏ ਦੇ ਗਹਿਣੇ ਲੁੱਟ ਲਏ ਗਏ। ਗਾਹਕ ਬਣ ਕੇ ਸ਼ੋਅਰੂਮ ‘ਚ ਪਹੁੰਚੇ ਅਪਰਾਧੀਆਂ ਨੇ ਦਿਨ-ਦਿਹਾੜੇ ਬੰਦੂਕ ਦੀ ਨੋਕ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ।

ਉਥੇ ਹੀ ਇਸ ਵਾਰਦਾਤ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਦੂਜੇ ਪਾਸੇ ਪੁਲਸ ਮੁਤਾਬਕ ਇਹ ਘਟਨਾ ਰਾਜਪੁਰ ਰੋਡ ‘ਤੇ ਸਥਿਤ ‘ਰਿਲਾਇੰਸ ਜਿਊਲਰੀ ਸਟੋਰ ‘ਚ ਵਾਪਰੀ। ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਸ਼ੋਅਰੂਮ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ, ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਗਹਿਣੇ ਆਪਣੇ ਬੈਗ ‘ਚ ਰੱਖਣ ਲਈ ਕਿਹਾ। ਫਰਾਰ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਗਾਹਕਾਂ ਅਤੇ ਕਰਮਚਾਰੀਆਂ ਦੇ ਹੱਥ ਬੰਨ੍ਹ ਦਿੱਤੇ ਤੇ ਸਾਰਿਆਂ ਨੂੰ ਸਟੋਰ ਦੀ ਰਸੋਈ ਵਿੱਚ ਬੰਦ ਕਰ ਦਿੱਤਾ l

ਦੱਸ ਦਈਏ ਕਿ ਇਹ ਹੈਰਾਨ ਕਰਨ ਵਾਲੀ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮੌਜੂਦਗੀ ਕਾਰਨ ਪੂਰੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਸ਼ਟਰਪਤੀ ਨੇ 23ਵੇਂ ਉੱਤਰਾਖੰਡ ਸਥਾਪਨਾ ਦਿਵਸ ਸਮਾਰੋਹ ‘ਚ ਹਿੱਸਾ ਲਿਆ, ਜੋ ਪੁਲਸ ਲਾਈਨਜ਼ ‘ਚ ਆਯੋਜਿਤ ਹੋਇਆ ਸੀ। ਪੁਲਿਸ ਵੱਲੋਂ ਲਗਾਤਾਰ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਗਨੀਮਤ ਰਹੀ ਹੈ ਕਿ ਇਸ ਦੌਰਾਨ ਇਹ ਲੜਕੀ ਕਿਸੇ ਹੋਰ ਦੇ ਹੱਥ ਨਹੀਂ ਲੱਗੀ