ਦੀਵਾਲੀ ਦੀਆਂ ਖੁਸ਼ੀਆਂ ਚ ਪਏ ਕੀਰਨੇ, ਮੁੰਡੇ ਨੇ ਕੀਤਾ ਇਸ ਤਰਾਂ ਮੌਤ ਦਾ ਤਾਂਡਵ

ਮੁੰਡੇ ਨੇ ਕੀਤਾ ਇਸ ਤਰਾਂ ਮੌਤ ਦਾ ਤਾਂਡਵ

ਆਏ ਦਿਨ ਹੀ ਦੁੱਖਦਾਈ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ।ਇਸ ਸਾਲ ਦੇ ਵਿੱਚ ਇੰਨੇ ਲੋਕ ਆਪਣਿਆਂ ਤੋਂ ਹਮੇਸ਼ਾ ਲਈ ਵਿੱਛੜ ਜਾਣਗੇ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ- ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਅਣਗਿਣਤ ਜ਼ਿੰਦਗੀਆਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅ-ਫ਼-ਸੋ-ਸ ਦੇ ਨਾਲ ਕਹਿਣਾ ਪੈ ਰਿਹਾ ਹੈ ,ਕਿ ਇਕ ਫਿਰ ਪੰਜਾਬ ਵਿਚ ਇਕ ਅਜਿਹਾ ਹਾਦਸਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ। ਕ-ਤ-ਲ। ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਲੋਪੋਕੇ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਵਿਚ ਚੌਕੀਦਾਰ ਦੀ ਨੌਕਰੀ ਕਰਦਾ ਬਲਦੇਵ ਸਿੰਘ ਜੋ ਕੇ ਗਾਗਰਮੱਲ ਦਾ ਵਸਨੀਕ ਹੈ। ਜਿਸ ਦਾ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਪਰਮਜੀਤ ਕੌਰ ਨਾਲ। ਝ-ਗ- ੜਾ। ਹੋ ਗਿਆ ਸੀ। ਜਿਸ ਨੇ ਇਸ ਨੂੰ ਲੈ ਕੇ ਗੁੱਸੇ ਵਿਚ ਆਪਣੀ ਲਾਇਸੈਂਸੀ ਰਾ-ਈ-ਫ-ਲ ਨਾਲ ਆਪਣੀ ਪਤਨੀ ਦੇ ਮੱਥੇ ਵਿਚ। ਗੋ- ਲੀ। ਮਾ- ਰ। ਦਿੱਤੀ।

ਇਸ ਘਟਨਾ ਤੋਂ ਬਾਅਦ ਉਸ ਦੀ ਪਤਨੀ ਪਰਮਜੀਤ ਕੌਰ 40 ਸਾਲ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੇ ਦੋ ਬੱਚੇ ਇਕ ਲੜਕਾ ਅਤੇ ਲੜਕੀ ਹਨ। ਦੋਸ਼ੀ ਚੌਂਕੀਦਾਰ ਬਲਦੇਵ ਸਿੰਘ ਪਿਛਲੇ ਤਿੰਨ ਸਾਲ ਤੋਂ ਆਪਣੇ ਪਰਿਵਾਰ ਸਮੇਤ ਸਕੂਲ ਵਿੱਚ ਹੀ ਰਹਿ ਰਿਹਾ ਸੀ। ਇਹ ਘਟਨਾ ਕੱਲ੍ਹ ਸ਼ਾਮ 7:30 ਵਜੇ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ ਲੋਪੋਕੇ ਵਿੱਚ ਵਾਪਰੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਦੋ- ਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਬਲਦੇਵ ਸਿੰਘ ਘਟਨਾ ਤੋਂ ਬਾਅਦ ਹੀ ਮੌਕੇ ਤੋਂ ਫਰਾਰ ਹੋ ਗਿਆ ਸੀ।