ਦੁਨੀਆਂ ਦੇ ਚੋਟੀ ਦੇ ਕ੍ਰਿਕੇਟ ਖਿਡਾਰੀ ਦੀ ਅਚਾਨਕ ਇਸ ਤਰਾਂ ਹੋਈ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਹਰ ਰੋਜ਼ ਹੀ ਆਉਣ ਵਾਲੀਆਂ ਸੌ-ਗ-ਮ-ਈ ਖਬਰਾਂ ਨੇ ਦੁਨੀਆ ਦੇ ਮਾਹੌਲ ਨੂੰ ਗ਼-ਮ-ਗੀ-ਨ ਕਰ ਦਿੱਤਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ ਰੱਖਦੀ ਹੈ। ਬਹੁਤ ਸਾਰੀਆਂ ਸਖਸ਼ੀਅਤਾ ਜੋ ਸੰਗੀਤ ਜਗਤ, ਰਾਜਨੀਤਿਕ ਜਗਤ ,ਖੇਡ ਜਗਤ ਨਾਲ ਸਬੰਧ ਰੱਖਦੀਆਂ ਹਨ। ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋਣ ਕਾਰਨ ਸੁਰਖੀਆਂ ਚ ਆਈਆਂ ਹਨ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੂੰ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ।

ਉੱਥੇ ਹੀ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਕਿਸੇ ਨਾ ਕਿਸੇ ਮਹਾਨ ਹਸਤੀ ਦਾ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੁਨੀਆਂ ਦੇ ਚੋਟੀ ਦੇ ਕ੍ਰਿਕਟ ਖਿਡਾਰੀ ਦੀ ਅਚਾਨਕ ਹੋਈ ਮੌਤ ਕਾਰਨ ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਜੋ ਬੈਂਜਾਮਿਨ ਦਾ ਦਿਲ ਦਾ ਦੌ- ਰਾ ਪੈਣ ਕਾਰਨ ਦੇਹਾਂਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਉਨ੍ਹਾਂ ਇੰਗਲੈਂਡ ਦੇ ਇੱਕ ਟੈਸਟ ਅਤੇ ਦੋ ਵਨਡੇ ਮੈਚ ਖੇਡੇ ਸਨ। ਉਹ ਬਿਹਤਰੀਨ ਗੇਂਦਬਾਜ਼ੀ ਲਈ ਜਾਣੇ ਜਾਂਦੇ। ਆਸਟ੍ਰੇਲੀਆ ਵਿੱਚ ਵੀ ਦੋ ਵਾਰ ਵਨਡੇ ਕ੍ਰਿਕਟ ਟੀਮ ਦਾ ਹਿੱਸਾ ਰਹੇ। ਉਹਨਾਂ ਨੇ 1999 ਵਿੱਚ ਸਰੇ ਵੱਲੋਂ ਰਿਲੀਜ਼ ਕਰ ਦਿੱਤਾ ਗਿਆ। ਉਹਨਾਂ ਨੇ 387 ਪਹਿਲੀ ਸ਼੍ਰੇਣੀ ਵਿਕਟ ਦੇ ਨਾਲ ਆਪਣਾ ਕੈਰੀਅਰ ਖਤਮ ਕੀਤਾ ਅਤੇ ਬਾਅਦ ਵਿੱਚ ਸਰੇ ਵਿੱਚ ਕੋਚਿੰਗ ਦੇਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ 1994 ਵਿੱਚ ਦੱਖਣੀ ਅਫਰੀਕਾ ਦੇ ਖਿਲਾਫ ਟੈਸਟ ਮੈਚ ਵਿੱਚ ਇੰਗਲੈਂਡ ਲਈ ਡੈਬਿਊ ਕਰਨ ਦਾ ਮੌਕਾ ਮਿਲਿਆ ਸੀ । ਉਸ ਸਮੇਂ ਉਹ 33 ਸਾਲਾਂ ਦੇ ਸਨ।

ਉਹਨਾਂ ਨੇ ਪਹਿਲੀ ਪਾਰੀ ਵਿੱਚ ਹੀ 42 ਦੌੜਾਂ ਤੇ 4 ਵਿਕਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਭ ਨੂੰ ਪ੍ਰਭਾਵਿਤ ਕੀਤਾ। ਇਸ ਤੋਂ ਬਾਅਦ ਉਹ ਟੈਸਟ ਵਿੱਚ ਦਿਖਾਈ ਨਹੀਂ ਦਿੱਤੇ, ਇਹ ਉਨ੍ਹਾਂ ਦਾ ਇਕ ਮਾਤਰ ਟੈਸਟ ਸੀ। ਉਹਨਾਂ ਨੇ 1914 ਵਿਚ ਸਰੇ ਜਾਣ ਤੋਂ ਪਹਿਲਾਂ ਵਾਰਵਿਕ ਸ਼ਾਇਰ ਵੱਲੋਂ ਇੱਕ ਇਕਰਾਰ ਨਾਮੇ ਦੀ ਪੇਸ਼ਕਸ਼ ਕੀਤੀ ਗਈ ਸੀ। ਸਰੇ ਵਿੱਚ ਉਨ੍ਹਾਂ ਵੱਲੋਂ ਆਪਣੇ ਤਿੰਨ ਸੈਸ਼ਨ ਚ ਕੁੱਲ 141 ਵਿਕਟਾਂ ਲਈਆਂ ਗਈਆਂ। ਉਨ੍ਹਾਂ ਦੇ ਦਿਹਾਂਤ ਤੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।