ਦੁਬਾਰਾ ਲਾਕ ਡਾਊਨ ਲੱਗਣ ਦੇ ਸਬੰਧ ਚ ਹਾਈ ਕੋਰਟ ਤੋਂ ਆਈ ਇਹ ਤਾਜਾ ਵੱਡੀ ਖਬਰ

8838

ਹਾਈ ਕੋਰਟ ਤੋਂ ਆਈ ਇਹ ਤਾਜਾ ਵੱਡੀ ਖਬਰ

ਸੰਸਾਰ ਵਿੱਚ ਫੈਲੀ ਹੋਈ ਕਰੋਨਾ ਨੂੰ ਖਤਮ ਕਰਨ ਲਈ ਸਾਰੀ ਦੁਨੀਆਂ ਵੈਕਸੀਨ ਦੀ ਭਾਲ ਵਿੱਚ ਲੱਗੀ ਹੋਈ ਹੈ। ਇਸ ਕਰੋਨਾ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਵਧਣ ਕਾਰਨ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਸਾਰੇ ਦੇਸ਼ ਫਿਰ ਤੋਂ ਚਿੰਤਾ ਵਿਚ ਹਨ ਤੇ ਤਾਲਾਬੰਦੀ ਕਰਨ ਲਈ ਮਜ਼ਬੂਰ ਹੋ ਰਹੇ ਹਨ। ਕੁਝ ਦੇਸ਼ਾਂ ਵੱਲੋਂ ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ।

ਉਤਰੀ ਭਾਰਤ ਦੇ ਵਿੱਚ ਵੀ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। 24 ਘੰਟਿਆਂ ਦੇ ਵਿੱਚ ਕੇਸਾਂ ਦੇ ਵਿਚ ਵਧੇਰੇ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਚਾਰ ਸੂਬੇ ਵਿੱਚ ਕਰੋਨਾ ਸਬੰਧੀ ਪੁਖ਼ਤਾ ਇੰਤਜ਼ਾਮ ਕਰਨ ਲਈ ਭੇਜਿਆ ਗਿਆ ਹੈ। ਤਾਂ ਜੋ ਇਸ ਦੀ ਦੂਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕਰ ਲਏ ਜਾਣ। ਉਥੇ ਹੀ ਦੁਬਾਰਾ ਲਾਕਡਾਊਨ ਲੱਗਣ ਦੇ ਸਬੰਧ ਵਿੱਚ ਹਾਈਕੋਰਟ ਤੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ।

ਦੇਸ਼ ਅੰਦਰ ਵਧ ਰਹੇ ਕਿ ਉਨ੍ਹਾਂ ਕੇਸਾਂ ਨੂੰ ਵੇਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ। ਰਾਜਧਾਨੀ ਦਿੱਲੀ ਦੇ ਵਿੱਚ ਵੀ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਇਸ ਲਈ ਕੁਝ ਸੂਬਿਆਂ ਵੱਲੋਂ ਹਾਈ ਕੋਰਟ ਵਿੱਚ ਲਾਕਡਾਊਨ ਲਗਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਰਾਜਧਾਨੀ ਵੱਲੋਂ ਲਗਾਈ ਗਈ ਇਸ ਪਟੀਸ਼ਨ ਤੇ ਹਾਈਕੋਰਟ ਵੱਲੋਂ ਤੁਰੰਤ ਪ੍ਰਭਾਵੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਇਸ ਤੇ ਹਾਈਕੋਰਟ ਨੇ ਕਿਹਾ ਹੈ ਕਿ ਉਹਨਾ ਦਾ ਇਹ ਹੀ ਹੱਲ ਹੈ , ਲਾਕਡਾਊਨ । ਇਸ ਸਬੰਧੀ ਕੋਰਟ ਨੇ ਦਿੱਲੀ ਸਮੇਤ 4 ਰਾਜਾਂ ਨੂੰ ਝਾੜ ਪਾਈ ਹੈ,ਜਿਨ੍ਹਾਂ ਵਿੱਚ ਚਾਰ ਰਾਜਾਂ ਵਿਚ ਦਿੱਲੀ, ਗੁਜਰਾਤ, ਮਹਾਰਾਸ਼ਟਰ ,ਅਤੇ ਆਸਾਮ ਸ਼ਾਮਲ ਹਨ। ਇਨ੍ਹਾਂ ਰਾਜਾਂ ਦੀਆਂ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਨੂੰ ਰੋਕਣ ਲਈ ਕੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਹਾਈਕੋਰਟ ਵੱਲੋਂ ਮੰਗੀ ਗਈ ਹੈ। ਕਰੋਨਾ ਕੇਸਾਂ ਦੇ ਵੱਧ ਰਹੇ ਪਸਾਰ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਬਿਨਾਂ ਗੁਜਰਾਤ ਦੇ ਵਿੱਚ ਵੀ ਸਥਿਤੀ ਬਦਤਰ ਹੋ ਗਈ ਹੈ।