BREAKING NEWS
Search

ਪੰਜਾਬ:ਹੁਣੇ ਹੁਣੇ ਇਥੇ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ 4 ਜੀਆਂ ਨੂੰ ਘਰ ਅੰਦਰ ਏਦਾਂ ਦਿੱਤੀ ਗਈ ਮੌਤ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕਰੋਨਾ ਨੇ ਕਹਿਰ ਮਚਾ ਰੱਖਿਆ ਹੋਇਆ ਹੈ। ਉੱਥੇ ਹੀ ਪੰਜਾਬ ਦੇ ਵਿੱਚ ਆਏ ਦਿਨ ਨਿੱਤ ਨਵੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ।ਜਿਸ ਕਾਰਨ ਸਮਾਜ ਦਾ ਮਾਹੌਲ ਤਣਾਅਪੂਰਨ ਰਹਿੰਦਾ ਹੈ। ਹਾਲਾਤ ਉਸ ਵੇਲੇ ਹੋਰ ਵੀ ਨਾਜ਼ੁਕ ਹੋ ਜਾਂਦੇ ਹਨ ।ਜਦੋਂ ਇਨ੍ਹਾਂ ਘਟਨਾਵਾਂ ਵਿੱਚ ਘਰ ਵਿਚ ਹੋਈਆਂ ਵਾਰਦਾਤਾਂ ਦਾ ਜ਼ਿਕਰ ਹੁੰਦਾ ਹੈ। ਕਿਉਂਕਿ ਘਰ ਦੇ ਵਿੱਚ ਕੁਝ ਲੋਕਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ।

ਬੀਤੇ ਕਾਫੀ ਦਿਨਾਂ ਵਿੱਚ ਸੂਬੇ ਵਿਚ ਵਾਪਰੀਆਂ ਦੁਖਦ ਘਟਨਾਵਾਂ ਨੇ ਲੋਕਾਂ ਨੂੰ ਗ਼ਮਾਂ ਦੇ ਸਾਏ ਥੱਲੇ ਲੈ ਆਂਦਾ ਸੀ। ਪੰਜਾਬ ਅੰਦਰ ਇਸ ਤਰਾਂ ਦੇ ਹੋ ਰਹੇ ਹਾਦਸਿਆਂ ਤੇ ਵਿੱਚ ਹੋ ਰਿਹਾ ਵਾਧਾ ਰੁਕਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੇ ਵਿੱਚ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਦਾ ਅੰਤ ਹੁੰਦਾ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਉੱਥੇ ਹੀ ਪੰਜਾਬ ਵਿੱਚ ਵਾਪਰੀ ਇੱਕ ਹੋਰ ਘਟਨਾ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈ ਹੈ। ਪੰਜਾਬ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਘਰ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।

ਇਸ ਘਟਨਾ ਨੂੰ ਸੁਣ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਹੀ ਪਰਿਵਾਰ ਦੇ ਏ .ਪੀ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਯੂਰ ਵਿਹਾਰ ਵਿਚ ਪੈਂਦੇ ਇਕ ਪ੍ਰਾਪਰਟੀ ਡੀਲਰ ਵੱਲੋਂ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ। ਕ-ਤ-ਲ। ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਦੋਸ਼ੀ ਪ੍ਰਾਪਰਟੀ ਡੀਲਰ ਦੇ ਕੁੜਮ ਵੱਲੋਂ ਆਪਣੀ ਧੀ ਨੂੰ ਫੋਨ ਕੀਤਾ ਗਿਆ ਤਾਂ ਘਰ ਵਿੱਚ ਕਿਸੇ ਵੱਲੋਂ ਫੋਨ ਨਹੀਂ ਚੁੱਕਿਆ ਗਿਆ। ਫਿਰ ਸਵੇਰੇ ਆਪ ਹੀ ਪ੍ਰਾਪਰਟੀ ਡੀਲਰ ਰਾਜੀਵ ਦੇ ਘਰ ਚਲਾ ਗਿਆ।

ਜਿੱਥੇ ਉਹ ਘਰ ਅੰਦਰ ਦਾਖਲ ਹੋਇਆ ਤਾਂ ਅੰਦਰ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਦੇਖ ਕੇ ਹੈਰਾਨ ਰਹਿ ਗਿਆ। ਇਹ ਸਾਰੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਪਰਟੀ ਡੀਲਰ ਰਾਜੀਵ ਵੱਲੋਂ ਆਪਣੀ ਪਤਨੀ, ਪੁੱਤਰ, ਨੂੰਹ ਅਤੇ ਪੋਤੇ ਦਾ। ਕ-ਤ-ਲ। ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਦੋ- ਸ਼ੀ ਰਾਜੀਵ ਸੂਦ ਦੀ ਪਤਨੀ ਸੁਨੀਤਾ, ਪੁੱਤਰ ਅਸ਼ੀਸ਼, ਨੂੰਹ ਗਰਿਮਾ ਅਤੇ 13 ਸਾਲਾਂ ਦਾ ਪੋਤਾ ਵੀ ਸ਼ਾਮਿਲ ਹੈ। ਇਸ ਸਬੰਧੀ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜੀਵ ਸੂਦ ਅਜੇ ਤਕ ਫਰਾਰ ਦੱਸਿਆ ਜਾ ਰਿਹਾ ਹੈ।