ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਪਰਿਵਾਰਿਕ ਘਟਨਾਵਾਂ ਦੇ ਵਿਚ ਵੀ ਦਿਨੋ ਦਿਨ ਵਾਧਾ ਹੋ ਰਿਹਾ ਹੈ। ਇਸ ਸਾਲ ਦੇ ਵਿੱਚ ਇੰਨੇ ਲੋਕ ਆਪਣਿਆਂ ਤੋਂ ਹਮੇਸ਼ਾ ਲਈ ਵਿੱਛੜ ਜਾਣਗੇ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗ-ਹਿ- ਰਾ ਅਸਰ ਪੈਂਦਾ ਹੈ।

ਇਸ ਸਾਲ ਦੇ ਵਿੱਚ ਅਣਗਿਣਤ ਜ਼ਿੰਦਗੀਆਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ,ਕਿ ਇਕ ਫਿਰ ਪੰਜਾਬ ਵਿਚ ਇਕ ਅਜਿਹਾ ਹਾਦਸਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਕਰੋਨਾ ਦੇ ਚੱਲਦੇ ਹੋਏ ਜਿੱਥੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾਉਣ ਲਈ ਕਿਹਾ ਜਾਂਦਾ ਹੈ।

ਉੱਥੇ ਹੀ ਇਨ੍ਹਾਂ ਕਲਾਸਾਂ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿੱਥੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ।  ਕ- ਤ-ਲ।  ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਲੋਪੋਕੇ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਵਿਚ ਚੌਕੀਦਾਰ ਦੀ ਨੌਕਰੀ ਕਰਦਾ ਬਲਦੇਵ ਸਿੰਘ ਜੋ ਕੇ ਗਾਗਰਮੱਲ ਦਾ ਵਸਨੀਕ ਹੈ। ਉਸ ਦੀ ਬੇਟੀ ਸੰਦੀਪ ਕੌਰ 15 ਸਾਲਾ ਨੇ ਆਪਣੇ ਪਿਤਾ ਬਲਦੇਵ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ।

ਉਸ ਨੇ ਦੱਸਿਆ ਕਿ ਸ਼ਨੀਵਾਰ ਉਸ ਨੇ ਆਨਲਾਈਨ ਪੜ੍ਹਾਈ ਲਈ ਆਪਣੇ ਪਿਤਾ ਤੋਂ ਮੋਬਾਈਲ ਦੀ ਮੰਗ ਕੀਤੀ ਸੀ। ਪਿਤਾ ਵੱਲੋਂ ਇਨਕਾਰ ਕਰਦੇ ਹੋਏ ਮ੍ਰਿਤਕ ਪਰਮਜੀਤ ਕੌਰ ਨਾਲ।  ਲ-ੜਾ-ਈ।  ਝ-ਗੜਾ।  ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪਿਤਾ ਘਰ ਤੋਂ ਚਲਾ ਗਿਆ ਤੇ ਦੇਰ ਰਾਤ ਸ਼ਰਾਬੀ ਹਾਲਤ ਵਿਚ ਵਾਪਸ ਘਰ ਆਇਆ । ਉਸ ਸਮੇਂ ਪਰਮਜੀਤ ਕੌਰ ਖਾਣਾ ਬਣਾ ਰਹੀ ਸੀ ਤੇ ਮੁਲਜ਼ਮ ਨੇ ਦਿਨ ਦੇ।  ਝ-ਗ-ੜੇ।  ਨੂੰ ਲੈ ਕੇ ਗੁੱਸੇ ਵਿਚ ਆਪਣੀ ਲਾਇਸੈਂਸੀ।  ਰਾ-ਈ-ਫ-ਲ।  ਨਾਲ ਆਪਣੀ ਪਤਨੀ ਦੇ ਮੱਥੇ ਵਿਚ।  ਗੋ-ਲੀ।  ਮਾ-ਰ ਦਿੱਤੀ।

ਇਸ ਘਟਨਾ ਤੋਂ ਬਾਅਦ ਪਰਮਜੀਤ ਕੌਰ 40 ਸਾਲ ਨੂੰ ਆਸ ਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ ਜਿਥੇ ਉਸਦੀ ਮੌਤ ਹੋ ਗਈ ਸੀ। ਮ੍ਰਿਤਕਾ ਦੇ ਦੋ ਬੱਚੇ ਇਕ ਲੜਕਾ ਅਤੇ ਲੜਕੀ ਹਨ। ਬਲਦੇਵ ਸਿੰਘ ਪਿਛਲੇ ਤਿੰਨ ਸਾਲ ਤੋਂ ਆਪਣੇ ਪਰਿਵਾਰ ਸਮੇਤ ਸਕੂਲ ਵਿੱਚ ਹੀ ਰਹਿ ਰਿਹਾ ਸੀ। ਇਹ ਘਟਨਾ ਦੀਵਾਲੀ ਦੀ ਰਾਤ  7:30 ਵਜੇ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ ਲੋਪੋਕੇ ਵਿੱਚ ਵਾਪਰੀ ਹੈ।   ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ  ਭਾਲ ਕੀਤੀ ਜਾ ਰਹੀ ਹੈ।ਦੋਸ਼ੀ ਬਲਦੇਵ ਸਿੰਘ ਘਟਨਾ ਤੋਂ ਬਾਅਦ ਹੀ ਮੌਕੇ ਤੋਂ ਫਰਾਰ ਹੋ ਗਿਆ ਸੀ।


                                       
                            
                                                                   
                                    Previous Postਹੁਣ ਨਹੀਂ ਲਵੇਗਾ ਕੋਈ ਪੁਲਸ ਵਾਲਾ ਰਿਸ਼ਵਤ, ਸਰਕਾਰ ਨੇ ਲਾ ਤਾ ਪੱਕਾ ਜੁਗਾੜ-ਹੋ ਗਿਆ ਇਹ ਹੈਰਾਨੀਜਨਕ ਐਲਾਨ
                                                                
                                
                                                                    
                                    Next Postਪੰਜਾਬ ਚ ਇਥੇ ਵਿਛੀ ਬਰਫ ਦੀ ਚਿੱਟੀ ਚਾਦਰ, ਇਹੋ ਜਿਹਾ ਰਹੇਗਾ ਆਉਣ ਵਾਲਾ ਮੌਸਮ
                                                                
                            
               
                            
                                                                            
                                                                                                                                            
                                    
                                    
                                    



