ਆਈ ਤਾਜਾ ਵੱਡੀ ਖਬਰ

ਜਿਥੇ ਮਾਪਿਆਂ ਵੱਲੋਂ ਜ਼ਿੰਦਗੀ ਭਰ ਆਪਣੇ ਬੱਚਿਆਂ ਦੀਆਂ ਖੁਸ਼ੀਆਂ ਦੇ ਲਈ ਬਹੁਤ ਕੁਝ ਕੁਰਬਾਨ ਕਰ ਦਿੱਤਾ ਜਾਂਦਾ ਹੈ ਅਤੇ ਆਪਣੇ ਬੱਚਿਆਂ ਦੀ ਸਹੀ ਪਰਵਰਿਸ਼ ਕਰ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਉਣ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾਂਦੇ ਹਨ। ਮਾਂ ਬਾਪ ਬੇਸ਼ੱਕ ਚਾਹੇ ਜਿੰਨੇ ਮਰਜ਼ੀ ਗਰੀਬ ਹੋਣ ਪਰ ਆਪਣੇ ਬੱਚਿਆਂ ਦੀ ਵੱਡੀ ਤੋਂ ਵੱਡੀ ਖਾਹਿਸ਼ ਨੂੰ ਪੂਰੇ ਕਰਨ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕਰਦੇ ਹਨ। ਜਿਸ ਸਦਕਾ ਉਹ ਆਪਣੇ ਬੱਚਿਆਂ ਨੂੰ ਵਧੀਆ ਪਾਲਣ ਪੋਸ਼ਣ ਦੇ ਸਕਣ। ਉਥੇ ਹੀ ਅੱਜਕਲ ਦੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਮਾਪਿਆਂ ਦੀਆਂ ਅਜਿਹੀਆਂ ਕੁਰਬਾਨੀਆਂ ਨੂੰ ਭੁਲ ਕੇ ਗਲਤ ਰਸਤੇ ਤੇ ਜਾ ਕੇ ਆਪਣੀ ਜ਼ਿੰਦਗੀ ਬਰਬਾਦ ਕੀਤੀ ਜਾ ਰਹੀ ਹੈ।

ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਸਹੀ ਰਸਤੇ ਤੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਹੈ ਲੇਕਿਨ ਅੱਜ ਦੇ ਦੌਰ ਵਿੱਚ ਬੱਚਿਆਂ ਵੱਲੋਂ ਮਨ ਮਰਜ਼ੀ ਦੇ ਚਲਦੇ ਹੋਏ ਬਹੁਤ ਸਾਰੇ ਘਰਾਂ ਵਿੱਚ ਅਜੇਹੀ ਸਥਿਤੀ ਵੇਖੀ ਜਾ ਰਹੀ ਹੈ ਜਿੱਥੇ ਬੱਚਿਆਂ ਵੱਲੋਂ ਮਨਮਰਜ਼ੀ ਕੀਤੀ ਜਾ ਰਹੀ ਹੈ। ਉਥੇ ਹੀ ਬੱਚਿਆਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਖਮਿਆਜਾ ਮਾਪਿਆਂ ਨੂੰ ਭੁਗਤਣਾ ਪੈਂਦਾ ਹੈ। ਬੱਚਿਆਂ ਵੱਲੋਂ ਲਏ ਗਏ ਗਲਤ ਫੈਸਲੇ ਮਾਪਿਆਂ ਸਾਹਮਣੇ ਆ ਕੇ ਖੜੇ ਹੋ ਜਾਂਦੇ ਹਨ ਜਿਨ੍ਹਾਂ ਬਾਰੇ ਮਾਪਿਆਂ ਵੱਲੋਂ ਕਦੇ ਸੋਚਿਆ ਵੀ ਨਹੀਂ ਗਿਆ ਸੀ।

ਪੰਜਾਬ ਅੰਦਰ ਪਹਿਲਾਂ ਵੀ ਬਹੁਤ ਸਾਰੇ ਲੋਕ ਬੇਰੁਜਗਾਰੀ ਦੇ ਚਲਦੇ ਹੋਏ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ ਅਤੇ ਕਈ ਤਰ੍ਹਾਂ ਦੇ ਗਲਤ ਫੈਸਲੇ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖ਼ਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਇੱਕ ਕੁੜੀ ਵੱਲੋਂ ਖ਼ੁਦ ਆਪਣੀ ਮੌਤ ਚੁਣੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਨੌਜਵਾਨ ਪੀੜ੍ਹੀ ਵੱਲੋਂ ਕਿਸੇ ਨਾ ਕਿਸੇ ਕਾਰਨ ਗਲਤ ਕਦਮ ਚੁੱਕੇ ਜਾ ਰਹੇ ਹਨ ।

ਅਜਿਹੀ ਹੀ ਇੱਕ ਘਟਨਾ ਅੱਜ ਜ਼ਿਲ੍ਹਾ ਅਮ੍ਰਿਤਸਰ ਦੇ ਅਧੀਨ ਆਉਂਦੇ ਕੋਟ ਖਾਲਸਾ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਕੁੜੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਲੜਕੀ ਵੱਲੋਂ ਚੁੱਕੇ ਗਏ ਇਸ ਕਦਮ ਬਾਰੇ ਅਜੇ ਕੋਈ ਵੀ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਇਹ ਮਸ਼ਹੂਰ ਬੋਲੀਵੁਡ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਹੁਣੇ ਹੁਣੇ 17 ਤਰੀਕ ਬਾਰੇ ਬਲਬੀਰ ਰਾਜੇਵਾਲ ਨੇ ਕਰਤਾ ਇਹ ਵੱਡਾ ਐਲਾਨ –   ਸਾਰੇ ਪਾਸੇ ਹੋ ਗਈ ਚਰਚਾ
                                                                
                            
               
                            
                                                                            
                                                                                                                                            
                                    
                                    
                                    



