BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ , ਹੋਈ ਨੌਜਵਾਨ ਮੁੰਡੇ ਦੀ ਮੌਤ

ਆਈ ਤਾਜਾ ਵੱਡੀ ਖਬਰ 

ਦਿਨ ਪ੍ਰਤੀ ਦਿਨ ਸੜਕੀ ਹਾਦਸਿਆਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ। ਇਹਨ੍ਹਾਂ ਸੜਕੀ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ l ਆਏ ਦਿਨ ਹੀ ਸੜਕੀ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਚਲੇ ਜਾਣ ਸਬੰਧੀ ਸਮਾਚਾਰ ਪ੍ਰਾਪਤ ਹੁੰਦਾ ਹੈ, ਜਿਹੜਾ ਸਭ ਵਿੱਚ ਇੱਕ ਨਿਰਾਸ਼ਾ ਦਾ ਮਾਹੌਲ ਪੈਦਾ ਕਰ ਜਾਂਦੀਆਂ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਜੰਡਿਆਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਿਸ ਤੋਂ ਬਾਅਦ ਹੁਣ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਦਰਅਸਲ ਮਹਾਨਗਰ ਜਲੰਧਰ ਦੇ ਜਮਸ਼ੇਰ ਦੇ ਅਧੀਨ ਪੈਂਦੇ ਇਲਾਕੇ ਜੰਡਿਆਲਾ ਨੇੜੇ ਇਕ ਵਾਪਰੇ ਇਕ ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਗਈ, ਜਿਸ ਨੌਜਵਾਨ ਦੀ ਉਮਰ 32 ਸਾਲਾ ਦੱਸੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਿੰਡ ਮੁਜ਼ੱਫਰਪੁਰ ਦਾ ਰਹਿਣ ਵਾਲਾ ਸੀ ਤੇ ਮ੍ਰਿਤਕ ਦੀ ਪਛਾਣ ਰੋਹੀ ਕਾਜਲਾ ਪੁੱਤਰ ਪਰਮਜੀਤ ਵਾਸੀ ਕਾਜਲਾ ਵਜੋਂ ਦਰਜ ਕੀਤਾ ਗਿਆ ।

ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਮ੍ਰਿਤਕ ਚੌਹਾਨ ਉਸ ਸਮੇਂ ਡਾਇਰੀ ਸਕੂਲ ਦੀ ਲਪੇਟ ‘ਚ ਆ ਗਿਆ ਜਦੋਂ ਉਹ ਮੋਟਰਸਾਈਕਲ ‘ਤੇ ਸਹੁਰੇ ਘਰ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ, ਜਿਸ ਦੌਰਾਨ ਇਹ ਦਰਦਨਾਕ ਹਾਦਸਾ ਵਾਪਰ ਗਿਆ ਇਸ ਹਾਦਸੇ ਦੇ ਵਿੱਚ ਇਸ ਨੌਜਵਾਨ ਦੀ ਜਾਨ ਚਲੀ ਗਈ l ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ ਜਿਸ ਦੇ ਚਲਦੇ ਹੁਣ ਉਹਨਾਂ ਦੇ ਪਿੰਡ ਤੇ ਲਾਕੇ ਭਰ ਦੇ ਵਿੱਚ ਸੋਕ ਦੀ ਲਹਿਰ ਪਾਈ ਜਾ ਰਹੀ ਹੈ l

ਦੂਜੇ ਪਾਸੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਟਰਾਲੀ ਚਾਲਕ ਕੁਲਦੀਪ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਨਿਧੂ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ l ਜਿਸ ਤੋਂ ਬਾਅਦ ਹੁਣ ਇਸ ਮਾਮਲੇ ਸੰਬੰਧੀ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।