ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

1984

ਆਈ ਤਾਜਾ ਵੱਡੀ ਖਬਰ

ਇਸ ਸਾਲ ਦਾ ਆਗਾਜ਼ ਹੋਣ ਤੇ ਸਭ ਨੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਬਾਰੇ ਸੋਚਿਆ ਸੀ । ਕੋਈ ਨਹੀਂ ਜਾਣਦਾ ਸੀ ਕਿ 2020 ਸਾਲ ਦੁਨੀਆ ਲਈ ਇਸ ਤਰ੍ਹਾਂ ਦਾ ਭਿਆਨਕ ਸਾਲ ਹੋ ਨਿੱਬੜੇਗਾ। ਇਸ ਸਾਲ ਨੇ ਦੁਨੀਆਂ ਤੋਂ ਬਹੁਤ ਕੁਝ ਖੋਹ ਲਿਆ। ਜਿਸ ਬਾਰੇ ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਕੁਝ ਲੋਕ ਵਿਦੇਸ਼ਾਂ ਵਿੱਚ ਗਏ ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋ ਗਏ।

ਕੁਝ ਏਥੇ ਹੀ ਸੜਕ ਹਾਦਸਿਆਂ ਦੇ ਦੌਰਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਕੁਝ ਲੋਕ ਬੀਮਾਰੀਆਂ ਤੇ ਸੜਕ ਹਾਦਸਿਆਂ ਦੀ ਚਪੇਟ ਵਿਚ ਆ ਗਏ। ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।ਜਿੱਥੇ ਬਹੁਤ ਸਾਰੇ ਪਰਿਵਾਰ ਇਕੱਠੇ ਜਾਂਦੇ ਸਮੇਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ । ਇਸ ਤਰ੍ਹਾਂ ਦੇ ਹਾਦਸਿਆਂ ਨੇ ਕਈ ਪਰਿਵਾਰਾਂ ਦੇ ਬਹੁਤ ਸਾਰੇ ਮੈਂਬਰਾਂ ਨੂੰ ਸਦਾ ਲਈ ਉਨ੍ਹਾਂ ਤੋਂ ਦੂਰ ਕਰ ਦਿੱਤਾ। ਜਿੰਦਗੀ ਵਿੱਚ ਕੁਝ ਸੈਕਿੰਡ ਲਈ ਘਟੀ ਘਟਨਾ ਪੂਰੇ ਪਰਿਵਾਰ ਦੀ ਜ਼ਿੰਦਗੀ ਨੂੰ ਤ-ਬਾ- ਹ ਕਰਕੇ ਰੱਖ ਦਿੰਦੀ ਹੈ।

ਆਏ ਦਿਨ ਹੀ ਅਨੇਕਾਂ ਸੜਕ ਹਾਦਸੇ ਹੁੰਦੇ ਆ ਰਹੇ ਹਨ। ਜਿਸ ਵਿੱਚ ਅਣਗਿਣਤ ਲੋਕਾਂ ਦੀ ਮੌਤ ਹੋ ਜਾਂਦੀ ਹੈ। ਕੁਝ ਹਾਦਸੇ ਆਪਣੀ ਅਣਗਹਿਲੀ ਕਾਰਨ ਵਾਪਰਦੇ ਹਨ ਤੇ ਕੁਝ ਸਾਹਮਣੇ ਵਾਲੀ ਦੀ। ਇਸ ਤਰ੍ਹਾਂ ਹੀ ਪੰਜਾਬ ਦੇ ਵਿੱਚ ਇੱਕ ਹਾਦਸਾ ਵਾਪਰਿਆ ਹੈ ਜਿਥੇ ਲਾਸ਼ਾਂ ਵਿਛ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਨਜ਼ਦੀਕ ਪਿੰਡ ਖੁਰਦ ਵਿਖੇ ਇਕ ਸੜਕ ਹਾਦਸਾ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਇਹ ਸਭ ਉਸ ਸਮੇਂ ਵਾਪਰਿਆ ਜਦੋਂ ਪਿੰਡ ਖੁਰਦ ਨਿਵਾਸੀ ਸ਼ਮਸ਼ਾਦ ਸਿੰਘ ਆਪਣੇ ਘਰ ਦੇ ਬਾਹਰ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਘਟਨਾ ਵਿੱਚ ਜਮਦੂਤ ਬਣ ਕੇ ਆਈ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਬਲਦ ਅਤੇ ਸ਼ਮਸ਼ਾਦ ਸਿੰਘ ਅਤੇ ਦੋ ਹੋਰ ਵਿਅਕਤੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਦੇ ਕਾਰਨ ਇਕ ਬਲਦ ਅਤੇ ਸ਼ਮਸ਼ਾਦ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਜਦੋਂ ਕਿ ਇਸ ਘਟਨਾ ਵਿਚ ਸਤਨਾਮ ਸਿੰਘ ਵਾਸੀ ਖੁਰਦ ਅਤੇ ਇੱਕ ਛੋਟਾ ਬੱਚਾ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚ ਸਤਨਾਮ ਸਿੰਘ ਨੂੰ ਜ਼ਖਮੀ ਹਾਲਤ ਵਿਚ ਪਟਿਆਲਾ ਅਤੇ ਛੋਟੇ ਬੱਚੇ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ । ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤ ਪਰਿਵਾਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।