ਪੰਜਾਬ ਚ ਇਥੇ ਹੋਇਆ ਜਬਰਦਸਕ ਧਮਾ ਕਾ, ਕਈ ਹੋਏ ਜਖਮੀ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਹ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਵਿਖਾਈ ਨਹੀਂ ਦੇ ਰਿਹਾ।ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ।ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਹੁੰਦਾ। ਆਉਣ ਵਾਲੇ ਦਿਨਾਂ ਵਿਚ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਪੰਜਾਬ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਉਥੇ ਹੀ ਅਜਿਹੀਆ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ ।ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ ਲੁਧਿਆਣਾ ਤੋਂ, ਜਿੱਥੇ ਹੁਣ ਜ਼ਬਰਦਸਤ ਧ-ਮਾ- ਕਾ ਹੋਇਆ ਹੈ ਤੇ ਕਈ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਤਾਜਪੁਰ ਰੋਡ ਤੇ ਗੀਤਾ ਕਲੋਨੀ ਚ ਸਥਿਤ ਏ. ਡੀ. ਬੁਆਇਲਰ ਫਟਣ ਕਾਰਨ ਇਕ ਬਹੁਤ ਵੱਡਾ ਧ-ਮਾ- ਕਾ ਹੋਇਆ ਹੈ। ਜਿਸ ਕਾਰਨ ਆਸ ਪਾਸ ਦੀਆਂ ਇਮਾਰਤਾਂ ਪੂਰੀ ਤਰ੍ਹਾਂ ਹਿੱਲ ਗਈਆਂ ਹਨ।

ਇਸ ਧਮਾਕੇ ਨਾਲ ਇਮਾਰਤਾਂ ਨੂੰ ਬਹੁਤ ਭਾਰੀ ਨੁ-ਕ-ਸਾ- ਨ ਪਹੁੰਚਾ ਹੈ। ਜਿਸ ਕਾਰਨ ਕੁਝ ਘਰਾਂ ਦੀਆਂ ਛੱਤਾਂ ਤੱਕ ਉੱਡ ਗਈਆਂ ਹਨ। ਇਸ ਧਮਾਕੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਧਮਾਕੇ ਦੇ ਕਾਰਣ ਇੱਕ ਲੋਹੇ ਦੀ ਪੋੜੀ 11 ਹਜ਼ਾਰ ਵੋਲਟਜ਼ ਦੇ ਟਾਵਰ ਤੇ ਡਿੱਗ ਗਈ। ਜਿਸ ਕਾਰਨ ਨਾਲ ਲਗਦੇ ਮੱਝਾਂ ਦੇ ਵਾੜੇ ਦਾ ਇੱਕ ਕੰਮ ਵੀ ਜ਼ਖ਼ਮੀ ਹੋ ਗਿਆ। ਇਹ ਹਾਦਸਾ ਅੱਜ ਸਵੇਰੇ ਤੜਕਸਾਰ ਵਾਪਰਿਆ ਹੈ।

ਜਦੋਂ ਏ. ਡੀ. ਡਾਇੰਗ ਅਚਾਨਕ ਬੁਆਇਲਰ ਫਟ ਗਿਆ। ਜਿਸ ਕਾਰਨ 7-8 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਇਹ ਧ-ਮਾ- ਕਾ ਇੰਨਾ ਜਬਰਦਸਤ ਸੀ ਕਿ ਜਿਸਨੇ ਆਸ ਪਾਸ ਦੀਆਂ ਸਾਰੀਆਂ ਇਮਾਰਤਾਂ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਕਾਰਨ ਹੋਏ ਭਾਰੀ ਨੁ-ਕ-ਸਾ- ਨ ਵਿੱਚ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।