ਪੰਜਾਬ ਪੁਲਸ ਨੂੰ ਇਥੋਂ ਮਿਲੀ ਇਹ ਚੀਜ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਕਈ ਘਟਨਾਵਾਂ ਨੂੰ ਅੰ-ਜਾ-ਮ ਦਿੱਤਾ ਜਾਂਦਾ ਹੈ। ਅਜਿਹੇ ਅਨਸਰ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ ਜਿੱਥੇ ਉਹ ਆਪਣੇ ਇਰਾਦਿਆਂ ਵਿੱਚ ਕਾਮਯਾਬ ਹੋ ਸਕਣ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਬਹੁਤ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਜ਼ਰੀਏ ਅਜਿਹੇ ਅਨਸਰਾਂ ਨੂੰ ਕਈ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਸੂਬੇ ਅੰਦਰ ਸ਼ਾਂਤੀ ਅਤੇ ਅਮਨ ਅਮਾਨ ਨੂੰ ਬਣਾ ਕੇ ਰੱਖਣ ਲਈ ਵੀ,

ਅਜਿਹੇ ਲੋਕਾਂ ਨੂੰ ਨੱ-ਥ ਪਾਈ ਜਾਂਦੀ ਹੈ। ਪੁਲਿਸ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਸੁਰੱਖਿਆ ਸਬੰਧੀ ਕਈ ਜਗਾ ਦੇ ਨਿਰੀਖਣ ਵੀ ਕੀਤੇ ਜਾਂਦੇ ਹਨ। ਸੂਬੇ ਅੰਦਰ ਜਿਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਅ-ਪ-ਰਾ-ਧੀ-ਆ ਉੱਪਰ ਵੀ ਬਾਜ਼ ਨਜ਼ਰ ਰੱਖੀ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਨੂੰ ਇਥੋਂ ਅਜਿਹੀ ਚੀਜ਼ ਮਿਲੀ ਹੈ, ਜਿਸ ਦੇ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਦੇ ਨਜ਼ਦੀਕ ਪਿੰਡ ਮਰੋੜੀ ਤੋਂ ਸਾਹਮਣੇ ਆਈ ਹੈ।

ਜਿੱਥੇ ਪੁਲੀਸ ਵੱਲੋਂ ਛਾਪਾ ਮਾ-ਰ ਕੇ ਅਜਿਹੇਆਂ ਨੂੰ ਠੱ-ਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਨ੍ਹਾਂ ਵੱਲੋ ਨਾ-ਜਾ-ਇ-ਜ਼ ਸ਼ਰਾਬ ਦਾ ਧੰਦਾ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਦੋ-ਸ਼ੀ-ਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾ-ਰੇ ਜਾ ਰਹੇ ਹਨ। ਪੁਲਿਸ ਵੱਲੋਂ ਲਾਹਣ ਉਸ ਵਕਤ ਬਰਾਮਦ ਕੀਤੀ ਗਈ ਜਦੋਂ ਥਾਣਾ ਸਦਰ ਪੁਲਸ ਵੱਲੋਂ ਵੱਖ ਵੱਖ ਜਗ੍ਹਾ ਤੇ ਛਾਪਿਆਂ ਦੌਰਾਨ ਇਸ ਪਿੰਡ ਵਿੱਚ ਵੀ ਛਾਪਾ ਮਾ-ਰਿ-ਆ ਗਿਆ, ਤੇ ਇਸ ਤੋਂ ਇਲਾਵਾ ਨਾਲ ਲਗਦੇ ਪਿੰਡ ਰਤਨਹੇੜੀ ਵਿਖੇ ਵੀ ਛਾਪਾ ਮਾ-ਰਿ-ਆ ਗਿਆ। ਜਿੱਥੇ ਪੁਲਿਸ ਵੱਲੋਂ 500 ਲੀਟਰ ਲਾਹਣ ਬਰਾਮਦ ਕੀਤੀ ਗਈ। ਪਿੰਡ ਮਰੋੜੀ ਦੇ ਵਿੱਚ ਘੱਗਰ ਦਰਿਆ ਦੇ ਉਪਰ ਰਤਨ ਹੇੜੀ ਵਿਖੇ ਸਰਚ ਅ-ਪ੍ਰੇ-ਸ਼-ਨ ਦੌਰਾਨ ਟੋਏ ਪੁੱਟ ਕੇ ਪਲਾਸਟਿਕ ਪੱਲੀਆਂ ਵਿੱਚ ਲਾਹਣ ਦੱਬੀ ਹੋਈ ਸੀ।

ਪੁਲਿਸ ਵੱਲੋਂ ਸ਼ਰਾਬ ਦਾ ਨਾ-ਜਾ-ਇ-ਜ਼ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਭੇਜੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋ-ਸ਼ੀ-ਆ ਵਿੱਚ ਸੁੱਖਾ ਸਿੰਘ ਵਾਸੀ ਪਿੰਡ ਮਰੋੜੀ ਦਾ ਨਾਮ ਸ਼ਾਮਲ ਹੈ। ਜਿਸ ਵੱਲੋਂ ਇਹ ਲਾਹਣ ਦੱਬੀ ਗਈ ਸੀ। ਇਸ ਦੀ ਜਾਣਕਾਰੀ ਏ ਐੱਸ ਆਈ ਪਰਮਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਸਦਰ ਥਾਣਾ ਮੁਖੀ ਅੰਕੁਰਦੀਪ ਸਿੰਘ ,ਮਵੀ ਚੌਂਕੀ ਇੰਚਾਰਜ ਸਬ-ਇੰਸਪੈਕਟਰ ਸਾਹਿਬ ਸਿੰਘ ਦੀ ਅਗਵਾਈ ਵਿੱਚ ਵੱਖ ਵੱਖ ਟੀਮਾਂ ਵੱਲੋਂ ਛਾਪੇ ਮਾ-ਰੇ ਗਏ ਸਨ।