ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਜਿਥੇ ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ। ਉਥੇ ਹੀ ਇਸ ਬਰਸਾਤੀ ਮੌਸਮ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਥੇ ਇਸ ਬਰਸਾਤ ਦੇ ਕਾਰਨ ਅਤੇ ਅਸਮਾਨੀ ਬਿਜਲੀ ਅਤੇ ਹਵਾਵਾਂ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿਸ ਦਿਨ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਸਾਈਕਲ ਚ ਹਵਾ ਭਰਨ ਵੇਲੇ ਹੋਇਆ ਧਮਾਕਾ, ਡਿੱਗੀ ਕੰਧ,ਦੇਖਣ ਵਾਲਿਆਂ ਦੇ ਉੱਡੇ ਹੋਸ਼, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਮੋਗਾ ਤੋਂ ਸਾਹਮਣੇ ਆਈ ਹੈ ਜਿੱਥੇ ਉਸ ਸਮੇਂ ਕੋਟਕਪੂਰਾ ਵਿਖੇ ਸਾਇਕਲਾਂ ਵਾਲੀ ਦੁਕਾਨ ਤੇ ਉਸ ਸਮੇਂ ਹਾਦਸਾ ਵਾਪਰ ਗਿਆ।

ਜਦੋਂ ਇੱਕ ਸਾਈਕਲ ਵਿਚ ਹਵਾ ਭਰੀ ਜਾ ਰਹੀ ਸੀ ਅਤੇ ਹਵਾ ਭਰਨ ਵਾਲੀ ਟੈਂਕੀ ਵਿਚ ਏਨਾ ਜ਼ੋਰਦਾਰ ਧਮਾਕਾ ਹੋਇਆ ਜਿਸ ਨਾਲ ਦੁਕਾਨ ਦੀ ਕੰਧ ਡਿੱਗ ਗਈ। ਅਤੇ ਇਹ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਦੁਕਾਨ ਦੇ ਅੰਦਰ ਖੜ੍ਹਾ ਇੱਕ ਮੋਟਰਸਾਈਕਲ ਵੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ। ਉਥੇ ਹੀ ਕੰਧ ਡਿੱਗਣ ਦੇ ਚਲਦਿਆਂ ਹੋਇਆਂ ਵੀ ਪੰਚਰ ਲਗਾਉਣ ਵਾਲਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

ਜਿਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ, ਜੋ ਇਸ ਸਮੇਂ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹੈ ਇਸ ਹਾਦਸੇ ਦੇ ਵਿਚ ਜਿੱਥੇ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਦੁਕਾਨ ਵੀ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ ਅਤੇ ਮੋਟਰਸਾਈਕਲ ਵੀ ਬੁਰਾ ਪ੍ਰਭਾਵ ਪਿਆ ਹੈ। ਇਹ ਸਾਰਾ ਹਾਦਸਾ ਮੋਟਰ ਸਾਈਕਲ ਵਿਚ ਹਵਾ ਭਰਦੀਆਂ ਹੋਇਆ ਵਾਪਰਿਆ ਹੈ।


                                       
                            
                                                                   
                                    Previous Postਪੰਜਾਬ: ਸਾਈਕਲ ਤੇ ਆਏ ਨੌਜਵਾਨ ਨੇ ਕੀਤਾ ਅਜਿਹਾ ਕਾਰਾ ਦੇਖ ਸਭ ਹੋ ਰਹੇ ਹੈਰਾਨ, ਘਟਨਾ ਹੋਈ CCTV  ਚ ਕੈਦ
                                                                
                                
                                                                    
                                    Next Postਪੰਜਾਬ ਚ ਏਥੇ ਤੇਜ ਰਫਤਾਰ ਕਾਰ ਪਲਟੀ, ਏਅਰ ਬੈਗ ਖੁਲ੍ਹੇ ਮਿਲੇ ਪਰ ਡਰਾਈਵਰ ਨਹੀਂ ਮਜੂਦ
                                                                
                            
               
                            
                                                                            
                                                                                                                                            
                                    
                                    
                                    



