BREAKING NEWS
Search

ਪੰਜਾਬ: 13 ਸਾਲਾਂ ਮਾਸੂਮ ਨੂੰ ਆਪਣੇ ਹੀ ਜੀਜੇ ਨੇ ਦਿੱਤੀ ਦਰਦਨਾਕ ਮੌਤ, ਵਜ੍ਹਾ ਜਾਣ ਉੱਡੇ ਸਭ ਦੇ ਹੋਸ਼

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਪੈਸੇ ਦੇ ਲਾਲਚ ਵਸ ਵਿੱਚ ਆ ਕੇ ਆਪਣਿਆਂ ਦਾ ਹੀ ਕਤਲ ਕਰ ਦਿੱਤਾ ਜਾਂਦਾ ਹੈ। ਜਿੱਥੇ ਇਨਸਾਨ ਦੇ ਲਾਲਚ ਦੀ ਗੱਲ ਹੁੰਦੀ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਪਰ ਕੁਝ ਲੋਕਾਂ ਵੱਲੋ ਗਲਤ ਰਿਸ਼ਤਿਆਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਕੁਝ ਲੋਕਾਂ ਵੱਲੋਂ ਆਪਣੀਆਂ ਗਲਤੀਆਂ ਨੂੰ ਲੁਕਾਉਣ ਖ਼ਾਤਰ ਵੀ ਆਪਣਿਆਂ ਦੀ ਜ਼ਿੰਦਗੀ ਨੂੰ ਖ਼ਤਮ ਕਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੀ ਭੇਟ ਚੜ੍ਹਨ ਨਾਲ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉੱਥੇ ਹੀ ਕਈ ਪਰਵਾਰਾਂ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਇਕ ਤੋਂ ਬਾਅਦ ਇਕ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਕਈ ਮਾਸੂਮ ਬੱਚੇ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਹੁਣ ਪੰਜਾਬ ਵਿੱਚ 13 ਸਾਲਾ ਮਾਸੂਮ ਬੱਚੇ ਨੂੰ ਉਸਦੇ ਹੀ ਜੀਜੇ ਵੱਲੋਂ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਬਾਰੇ ਸੁਣ ਕੇ ਸਭ ਦੇ ਹੋਸ਼ ਉੱਡ ਗਏ ਹਨ। ਦੱਸ ਦਈਏ ਕਿ ਇਹ ਮਾਮਲਾ ਜੀਰਾ ਤੋਂ ਸਾਹਮਣੇ ਆਇਆ ਹੈ ਜਿਥੇ 31 ਸਾਲਾਂ ਦੇ ਮਾਸੂਮ ਬੱਚੇ ਜਸਵਿੰਦਰ ਸਿੰਘ ਉਰਫ ਜਸ਼ਨ ਪੁੱਤਰ ਚੇਤਰ ਸਿੰਘ ਦਾ ਉਸ ਦੇ ਹੀ ਜੀਜੇ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਇਸ ਬੱਚੇ ਨੂੰ ਉਸਦੇ ਜੀਜੇ ਦੀ ਮਾੜੀ ਨਜ਼ਰ ਬਾਰੇ ਪਤਾ ਚੱਲ ਗਿਆ ਸੀ, ਜਿਸ ਵੱਲੋਂ ਉਸ ਦੀ ਛੋਟੀ ਭੈਣ ਤੇ ਵੀ ਮਾੜੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਦੇ ਬਾਰੇ ਜਾਣਦੇ ਹੋਇਆਂ ਜੀਜੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜੀਜੇ ਤੇ ਅਜਿਹੇ ਮਨਸੂਬਿਆਂ ਬਾਰੇ ਜਿਥੇ ਤੇਰਾ ਸਾਲਾਂ ਦੇ ਮਾਸੂਮ ਬੱਚੇ ਨੂੰ ਪਤਾ ਚਲ ਗਿਆ ਸੀ।

ਉਥੇ ਹੀ ਜੀਜੇ ਵੱਲੋਂ ਉਸ ਨੂੰ ਮੋਟਰ ਤੇ ਲਜਾ ਕੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿੱਚ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਵੱਲੋਂ ਮਾਸੂਮ ਬੱਚੇ ਦੇ ਚਿਹਰੇ ਨੂੰ ਵਿਗਾੜਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।