ਬਾਂਦਰ ਨੂੰ ਮਿਲੀ ਉਮਰ ਕੈਦ ਦੀ ਸਜ਼ਾ, ਕਰਦਾ ਸੀ ਅਜੀਬੋ ਗਰੀਬ ਹਰਕਤਾਂ- ਔਰਤਾਂ ਨੂੰ ਕਰਦਾ ਸੀ ਗਲਤ ਇਸ਼ਾਰੇ

1577

ਆਈ ਤਾਜਾ ਵੱਡੀ ਖਬਰ 

ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਅਜਿਹੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਅਜਿਹਾ ਮਾਹੌਲ ਪੈਦਾ ਕਰਕੇ ਲੋਕਾਂ ਚ ਡਰ ਪੈਦਾ ਕੀਤਾ ਜਾਂਦਾ ਹੈ। ਅਜਿਹੇ ਮਾਮਲਿਆਂ ਦੇ ਦੋਸ਼ੀਆਂ ਨੂੰ ਜਿਥੇ ਪੁਲਸ ਵੱਲੋਂ ਸਖਤ ਸਜ਼ਾ ਦਿੱਤੀ ਜਾਂਦੀ ਹੈ ਉੱਥੇ ਹੀ ਉਹਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ। ਬਹੁਤ ਸਾਰੇ ਅਪਰਾਧੀਆਂ ਵੱਲੋਂ ਅਜਿਹੇ ਕਾਂਡ ਕਰ ਦਿੱਤੇ ਜਾਂਦੇ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਉਥੇ ਹੀ ਕੁਝ ਜਾਨਵਰ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਬਹੁਤੇ ਅਜਿਹੇ ਜਾਨਵਰਾਂ ਨੂੰ ਲੈ ਕੇ ਇਨਸਾਨਾਂ ਦੇ ਵਿਚ ਪੈਦਾ ਖੌਫ ਦੇ ਚੱਲਦਿਆਂ ਹੋਇਆਂ ਉਹਨਾਂ ਰਸਤਿਆਂ ਤੇ ਜਾਣਾ ਵੀ ਮੁਸ਼ਕਲ ਹੋ ਜਾਂਦਾ ਹੈ।

ਬਹੁਤ ਸਾਰੇ ਹੈਰਾਨੀਜਨਕ ਅਜਿਹੇ ਮਾਮਲੇ ਆਮ ਹੀ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੈ ਜੋ ਅਜੀਬੋ-ਗਰੀਬ ਹਰਕਤਾਂ ਕਰਦਾ ਸੀ ਅਤੇ ਔਰਤਾਂ ਨੂੰ ਗਲਤ ਇਸ਼ਾਰੇ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ।

ਦੱਸ ਦਈਏ ਕਿ ਇਸ ਬਾਂਦਰ ਵੱਲੋਂ ਜਿੱਥੇ 250 ਔਰਤਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ਇਸ ਬਾਂਦਰ ਵੱਲੋਂ ਜਿੱਥੇ ਔਰਤਾਂ ਅਤੇ ਬੱਚਿਆਂ ਨੂੰ ਹੀ ਵਧੇਰੇ ਤੰਗ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਹੀ ਆਪਣਾ ਸ਼ਿਕਾਰ ਬਣਾਉਣ ਵਾਸਤੇ ਦੌੜਦਾ ਸੀ ਅਤੇ ਉਨ੍ਹਾਂ ਨੂੰ ਕੱਟਣ ਦੀ ਕੋਸ਼ਿਸ਼ ਕਰਦਾ ਸੀ। ਇਸ ਬਾਂਦਰ ਨੂੰ ਜਿਥੇ ਬੜੀ ਮੁਸ਼ਕਲ ਦੇ ਨਾਲ ਮਿਰਜ਼ਾਪੁਰ ਤੋਂ ਕਾਬੂ ਕੀਤਾ ਗਿਆ ਸੀ ਅਤੇ ਕਾਫੀ ਸਮੇਂ ਤੋਂ ਇਸ ਨੂੰ ਬੰਦ ਰੱਖਿਆ ਗਿਆ ਹੈ

ਪੰਜ ਸਾਲ ਦਾ ਸਮਾਂ ਬੀਤ ਜਾਣ ਤੇ ਇਸ ਬਾਂਦਰ ਦੀਆਂ ਹਰਕਤਾਂ ਵਿੱਚ ਕੋਈ ਸੁਧਾਰ ਨਾ ਹੁੰਦਾ ਦੇਖ ਕੇ ਅਧਿਕਾਰੀਆਂ ਵੱਲੋਂ ਇਸ ਨੂੰ ਉਮਰ ਕੈਦ ਬੰਦ ਰੱਖੇ ਜਾਣ ਦਾ ਫੈਸਲਾ ਕੀਤਾ ਹੈ। ਕਿਉਂਕਿ ਇਸ ਦੇ ਸੁਭਾਅ ਵਿੱਚ ਕੋਈ ਵੀ ਬਦਲਾਅ ਨਹੀਂ ਆਇਆ ਹੈ ਅਤੇ ਇਸ ਵੱਲੋਂ ਪਿੰਜਰੇ ਵਿੱਚ ਵੀ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।u