ਆਈ ਤਾਜਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਫਿਲਮੀ ਖੇਤਰ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੀਆਂ ਸਖਸੀਅਤਾਂ ਨੂੰ ਵੇਖ ਕੇ ਹੋਰ ਨੌਜਵਾਨਾਂ ਦੇ ਦਿਲ ਵਿੱਚ ਵੀ ਉਨ੍ਹਾਂ ਦੇ ਖੇਤਰ ਵਿਚ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ ਉਥੇ ਹੀ ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਵਾਰ ਖ਼ਬਰ ਵੀ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਅਜਿਹੀਆਂ ਹਸਤੀਆਂ ਚਰਚਾ ਵਿੱਚ ਬਣ ਜਾਂਦੀਆ ਹਨ।

ਬਹੁਤ ਸਾਰੀਆਂ ਹਸਤੀਆਂ ਜਿੱਥੇ ਆਪਣੀਆਂ ਫਿਲਮਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣਦੀਆਂ ਹਨ ਉਥੇ ਹੀ ਕੁਝ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ਼ ਜੁੜੀਆ ਹੋਈਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਫ਼ਿਲਮੀ ਹਸਤੀਆਂ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੀਆ ਹਨ। ਅਕਸਰ ਹੀ ਅਜਿਹੀਆਂ ਕਈ ਘਟਨਾਵਾਂ ਫ਼ਿਲਮਾਂ ਦੀ ਸ਼ੂਟਿੰਗ ਦੇ ਦੌਰਾਨ ਵੀ ਵਾਪਰ ਜਾਂਦੀਆਂ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਵੀ ਹੈਰਾਨੀਜਨਕ ਹੈ ਜਿਸ ਬਾਰੇ ਉਨ੍ਹਾਂ ਹਸਤੀਆਂ ਵੱਲੋਂ ਸੋਚਿਆ ਨਹੀਂ ਗਿਆ ਹੁੰਦਾ। ਹੁਣ ਮਸ਼ਹੂਰ ਅਦਾਕਾਰਾ ਨਾਲ ਸ਼ੂਟਿੰਗ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ ਅੱਜ ਦੇ ਜ਼ਖਮੀ ਹੋਣ ਦੀ ਗੱਲ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰਾ ਸਾਮੰਥਾ ਰੂਥ ਪ੍ਰਭੂ ਬਾਰੇ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਜ਼ਖਮੀ ਹੋਣ ਦੇ ਕਾਰਨ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਅਤੇ ਜਲਦ ਸਿਹਤਯਾਬੀ ਲਈ ਦੁਆ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਖੁਦ ਇਸ ਅਭਿਨੇਤਰੀ ਵੱਲੋਂ ਆਪਣੀ ਇੰਸਟਾਗ੍ਰਾਮ ਤੇ ਦਿੱਤੀ ਗਈ ਹੈ।

ਇਸ ਨੇ ਸੋਸ਼ਲ ਮੀਡੀਆ ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਸਦੇ ਹੱਥ ਜ਼ਖਮੀ ਨਜ਼ਰ ਆਏ ਹਨ ਕਿਉਂਕਿ ਉਸਦੇ ਹੱਥਾਂ ਤੇ ਜਖਮ ਹੋਣ ਤੇ ਉਸ ਵੱਲੋਂ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਪੀਅਰਕਸ ਆਫ ਐਕਸ਼ਨ, ਇਸ ਤੋਂ ਇਲਾਵਾ ਸਟੋਰੀ ਤੇ ਖੂਨ ਨਾਲ ਭਿਜੇ ਮੱਥੇ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿੱਥੇ ਲਿਖਿਆ ਗਿਆ ਹੈ ਕਿ ਕਿਸੀ ਨਾ ਕਿਸੀ ਰਾਤ। ਦੱਸ ਦਈਏ ਕਿ ਇਸ ਅਭਿਨੇਤਰੀ ਵੱਲੋਂ ਜਿੱਥੇ ਆਪਣੇ ਪ੍ਰੋਜੈਕਟਾਂ ਦੀ ਸ਼ੂਟਿੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹੀਂ ਦਿਨੀਂ ਕਾਫੀ ਰੁੱਝੀ ਹੋਈ ਹੈ।,


                                       
                            
                                                                   
                                    Previous Postਵਿਦੇਸ਼ ਘੁੰਮਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਹਨਾਂ ਦੇਸ਼ਾਂ ਦੀ ਸੈਰ ਲਈ ਸਿਰਫ13 ਤੋਂ 54 ਹਜ਼ਾਰ ਦੇਣੇ ਪੈਣਗੇ
                                                                
                                
                                                                    
                                    Next Postਐਲੋਨ ਮਸਕ ਲਈ ਆਈ ਵੱਡੀ ਚੰਗੀ ਖਬਰ, ਬਣੇ ਦੁਨੀਆ ਦੇ ਸਭ ਤੋਂ ਅਮੀਰ ਆਦਮੀ
                                                                
                            
               
                            
                                                                            
                                                                                                                                            
                                    
                                    
                                    



