BREAKING NEWS
Search

ਮਸ਼ਹੂਰ ਐਕਟਰ ਆਮਿਰ ਖਾਨ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਹੋਈ ਸਾਰੇ ਪਾਸੇ ਚਰਚਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਇਸ ਮੁਕਾਮ ਤੱਕ ਪਹੁੰਚਣ ਵਾਸਤੇ ਸਖਤ ਮਿਹਨਤ-ਮੁਸ਼ੱਕਤ ਕੀਤੀ ਗਈ,ਇਸ ਖੇਤਰ ਵਿੱਚ ਬਹੁਤ ਸਾਰੇ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੂੰ ਦੇਖ ਕੇ ਹੋਰ ਨੌਜਵਾਨਾਂ ਵਿਚ ਵੀ ਇਸ ਖੇਤਰ ਵਿੱਚ ਜਾਣ ਦੀ ਚਾਹਤ ਪੈਦਾ ਹੁੰਦੀ ਹੈ ਉਥੇ ਹੀ ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਕਰੋਨਾ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ।

ਜਿਨ੍ਹਾਂ ਦੀ ਮਿਹਨਤ ਅਤੇ ਹਿੰਮਤ ਸਦਕਾ ਹੀ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਉਹਨਾਂ ਮੁਸ਼ਕਿਲਾਂ ਤੋਂ ਰਾਹਤ ਮਿਲੀ ਜੋ ਲਾਗੂ ਕੀਤੀ ਗਈ ਤਾਲਾਬੰਦੀ ਦੇ ਕਾਰਨ ਉਨ੍ਹਾਂ ਨੂੰ ਦਰਪੇਸ਼ ਆਈਆਂ ਸਨ। ਫ਼ਿਲਮੀ ਹਸਤੀਆਂ ਵੱਲੋਂ ਜਿੱਥੇ ਬਹੁਤ ਸਾਰੇ ਬੇਰੁਜ਼ਗਾਰ ਲੋਕਾਂ ਦਾ ਸਾਥ ਦਿੱਤਾ ਗਿਆ ਉਥੇ ਹੀ ਉਨ੍ਹਾਂ ਨੂੰ ਭੁੱਖੇ ਨਹੀਂ ਰਹਿਣ ਦਿੱਤਾ ਗਿਆ। ਜਿਸ ਕਾਰਨ ਅਜਿਹੀਆਂ ਹਸਤੀਆਂ ਹਰ ਪਾਸੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਜਿਨ੍ਹਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਹੁਣ ਮਸ਼ਹੂਰ ਐਕਟਰ ਅਮੀਰ ਖ਼ਾਨ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਚਰਚਾ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਆਮਿਰ ਖਾਨ ਵੱਲੋਂ ਜਿਥੇ ਬਹੁਤ ਸਾਰੀਆਂ ਹਿੱਟ ਫਿਲਮਾਂ ਦਰਸ਼ਕਾਂ ਦੀ ਝੋਲੀ ਵਿਚ ਪਾਈਆਂ ਗਈਆਂ ਹਨ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਫ਼ਿਲਮ ਤੋਂ ਬ੍ਰੇਕ ਲੈਣ ਦਾ ਸੋਚਿਆ ਗਿਆ ਹੈ, ਜਿਸ ਦੇ ਚਲਦੇ ਹੋਏ ਉਹਨਾਂ ਵੱਲੋਂ ਇਸ ਫ਼ਿਲਮ ਬਾਰੇ ਹੋਰ ਅਦਾਕਾਰ ਦੀ ਭਾਲ਼ ਵੀ ਕੀਤੀ ਜਾ ਰਹੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੋਸ਼ਲ ਮੀਡੀਆ ਤੇ ਦੱਸਿਆ ਗਿਆ ਹੈ ਕਿ ਜਿਥੇ ਉਹ 35 ਸਾਲ ਤੋਂ ਫ਼ਿਲਮੀ ਖੇਤਰ ਵਿੱਚ ਕੰਮ ਕਰ ਰਹੇ ਹਨ।

ਉਥੇ ਹੀ ਹੁਣ ਉਨ੍ਹਾਂ ਵੱਲੋਂ ਪਤਨੀ ਤੇ ਬੱਚਿਆਂ ਨੂੰ ਸਮਾਂ ਦੇਣ ਦਾ ਫੈਸਲਾ ਕੀਤਾ ਗਿਆ। ਫਿਲਮਾਂ ਦੇ ਦੌਰਾਨ ਉਹ ਫਿਲਮਾਂ ਵਿਚ ਇਨ੍ਹਾਂ ਗੁੰਮ ਹੋ ਜਾਂਦੇ ਹਨ ਕਿ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਰਹਿੰਦਾ। ਇਸ ਲਈ ਹੀ ਫਿਲਮ ਲਾਲ ਸਿੰਘ ਚੱਡਾ ਤੋਂ ਬਾਅਦ ਹੁਣ ਇਸ ਫ਼ਿਲਮ ਤੋਂ ਪਿੱਛੇ ਹੱਟਣ ਦਾ ਫੈਸਲਾ ਲਿਆ ਗਿਆ ਹੈ।