ਆਈ ਤਾਜਾ ਵੱਡੀ ਖਬਰ
ਪੰਜਾਬੀ ਇੰਡਸਟਰੀ ਵਿੱਚ ਅਜਿਹੇ ਬਹੁਤ ਸਾਰੇ ਸੁਰੀਲੇ ਕਲਾਕਾਰ ਹਨ , ਜਿਸ ਜਰੀਏ ਉਹ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕੀਤਾ ਗਿਆ ਹੈ । ਪਰ ਬੀਤੇ ਕੁਝ ਸਮੇਂ ਤੋਂ ਪੰਜਾਬੀ ਇੰਡਸਟਰੀ ਨਾਲ ਜੁੜੀਆਂ ਹੋਈਆਂ , ਬੇਹਦ ਹੀ ਬੁਰੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮਸ਼ਹੂਰ ਪੰਜਾਬੀ ਗਾਇਕਾਂ ਦੇ ਘਰ ਮਾਤਮ ਪੈ ਚੁੱਕਿਆ ਹੈ ,ਕਿਉਂਕਿ ਉਹਨਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ । ਮਿਲੀ ਜਾਣਕਾਰੀ ਮਾਲਵਾ ਦੇ ਮਸ਼ਹੂਰ ਕਸਬੇ ਗਿੱਦੜਬਾਹਾ ਨਾਲ ਸੰਬੰਧਤ ਹੈ । ਗਾਇਕਾ ਦੀਪਕ ਢਿੱਲੋਂ ਨੇ ਕਰੀਬ ਡੇਢ ਦਹਾਕਿਆਂ ਦੇ ਆਪਣੇ ਗਾਇਕੀ ਸਫਰ ਦੇ ਬਾਅਦ ਵੀ ਆਪਣੀ ਧਾਂਕ ਸੰਗੀਤਕ ਖੇਤਰ ਵਿੱਚ ਬਰਕਰਾਰ ਰੱਖੀ ਹੋਈ ਹੈ । ਹਾਲ ਹੀ ‘ਚ ਗਾਇਕਾ ਦੇ ਪਿਤਾ ਦਾ ਦਿਹਾਂਤ ਹੋ ਗਿਆ । ਜਿਸ ਸਬੰਧੀ ਜਾਣਕਾਰੀ ਖੁਦ ਗਾਇਕਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ । ਗਾਇਕਾ ਦੇ ਪਿਤਾ ਦਾ ਦਿਹਾਂਤ 14 ਨਵੰਬਰ ਨੂੰ ਹੋਇਆ ਸੀ । 22 ਨਵੰਬਰ ਯਾਨੀ ਅੱਜ ਉਨ੍ਹਾਂ ਦੀ ਸ਼੍ਰੀ ਨਾਨਕਸਰ ਗੁਰਦੁਆਰਾ ਸਾਹਿਬ ਬੈਂਟਾਬਾਦ, ਗਿੱਦੜਬਾਹਾ ਵਿਖੇ ਅੰਤਿਮ ਅਰਦਾਸ ਹੋਵੇਗੀ। ਇਹ ਸਪੋਸ ਨੂੰ ਸਾਂਝਾ ਕਰਦਿਆਂ ਸਾਰ ਹੀ ਉਹਨਾਂ ਦੇ ਫੈਨਸ ਵੱਲੋਂ ਤੇ ਵੱਖ-ਵੱਖ ਸ਼ਖਸ਼ੀਅਤਾਂ ਦੇ ਵੱਲੋਂ ਗਾਇਕਾ ਤੇ ਉਹਨਾਂ ਦੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਗਾਇਕ ਤੇ ਕਾਰਨ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ । ਉੱਥੇ ਹੀ ਵੱਖ-ਵੱਖ ਸ਼ਖਸ਼ੀਅਤਾਂ ਦੇ ਵੱਲੋਂ ਹੁਣ ਲਗਾਤਾਰ ਲਗਾਤਾਰ ਗਾਇਕਾਂ ਦੇ ਨਾਲ ਉਹਨਾਂ ਦੇ ਪਿਤਾ ਦੇ ਦਿਹਾਂਤ ਤੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ੋ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੋ ।
Previous Postਅੰਤਿਮ ਸੰਸਕਾਰ ਤੋਂ ਪਹਿਲਾ ਬੰਦਾ ਹੋਗਿਆ ਜਿਉਂਦਾ , ਲੋਕ ਦੇਖਕੇ ਲੱਗੇ ਚੀਕਣ
Next Postਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅਹਿਮ ਖਬਰ , ਆਉਣ ਵਾਲੇ ਦਿਨਾਂ ਲਈ ਜਾਰੀ ਹੋਇਆ ਯੈਲੋ ਅਲਰਟ