ਆਈ ਤਾਜ਼ਾ ਵੱਡੀ ਖਬਰ
 
ਕਰੋਨਾ ਦੇ ਦੌਰਾਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ,ਉਥੇ ਹੀ ਆਰਥਿਕ ਤੰਗੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਏ ਅਤੇ ਕਈ ਲੋਕਾਂ ਵੱਲੋਂ ਜ਼ਿੰਦਗੀ ਨੂੰ ਲੈ ਕੇ ਗਲਤ ਫੈਸਲੇ ਲੈਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਬਹੁਤ ਸਾਰੇ ਲੋਕਾਂ ਨਾਲ ਕਈ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਕਈ ਲੜਕੀਆਂ ਦੇ ਨਾਲ ਵੀ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ ਅਤੇ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ।

ਹੁਣ ਇੱਥੇ ਮੁੰਡੇ ਵੱਲੋਂ ਚਚੇਰੀ ਭੈਣ ਦੇ ਅੰਤਿਮ ਸੰਸਕਾਰ ਦੇ ਮੌਕੇ ਤੇ ਚਿੰਤਾ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਜਿਲਾ ਸਾਗਰ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਦੇ ਵਿੱਚ ਜਿੱਥੇ 21 ਸਾਲਾ ਨੌਜਵਾਨ ਲੜਕੀ ਸਬਜ਼ੀ ਲੈਣ ਵਾਸਤੇ ਸ਼ਾਮ ਦੇ ਟਾਇਮ ਆਪਣੇ ਘਰੋਂ ਗਈ ਹੋਈ ਸੀ।

ਉਥੇ ਹੀ ਲੜਕੀ ਜਦੋਂ ਘਰ ਵਾਪਸ ਨਾ ਆਏ ਤਾਂ ਪਰਿਵਾਰ ਵੱਲੋਂ ਲਾਪਤਾ ਹੋਣ ਤੋਂ ਬਾਅਦ ਲੜਕੀ ਦੀ ਭਾਲ ਸ਼ੁਰੂ ਕੀਤੀ ਗਈ ਤਾਂ ਉਸ ਦੀ ਲਾਸ਼ ਪਿੰਡ ਵਾਸੀਆਂ ਵੱਲੋਂ ਇਕ ਖੂਹ ਵਿੱਚ ਦੇਖੀ ਗਈ। ਜਿਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਅਤੇ ਮੌਤ ਹੋਣ ਤੋਂ ਬਾਅਦ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ ਤਾਂ ਉਸ ਦਾ 18 ਸਾਲਾ ਚਚੇਰਾ ਭਰਾ ਕਰਨ 430 ਕਿਲੋਮੀਟਰ ਦੀ ਦੂਰੀ ਤੇ ਰਹਿ ਰਿਹਾ ਸੀ ਜੋ ਮੌਤ ਦੀ ਖ਼ਬਰ ਸੁਣ ਕੇ ਮੋਟਰਸਾਈਕਲ ਤੇ ਆਇਆ ਅਤੇ ਉਸ ਵੱਲੋਂ ਚੀਤਾ ਵਿੱਚ ਛਾਲ ਮਾਰ ਦਿੱਤੀ ਗਈ।

ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਅਤੇ ਜਿਥੇ ਉਸ ਦੀ ਮੌਤ ਹੋ ਗਈ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਹੈ।

Home  ਤਾਜਾ ਖ਼ਬਰਾਂ  ਮੁੰਡੇ ਨੇ ਚਚੇਰੀ ਭੈਣ ਦੇ ਅੰਤਿਮ ਸੰਸਕਾਰ ਚ ਚਿਤਾ ਤੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਕੋਲ ਖੜਿਆ ਨੂੰ ਪਈਆਂ ਭਾਜੜਾਂ
                                                      
                              ਤਾਜਾ ਖ਼ਬਰਾਂ                               
                              ਮੁੰਡੇ ਨੇ ਚਚੇਰੀ ਭੈਣ ਦੇ ਅੰਤਿਮ ਸੰਸਕਾਰ ਚ ਚਿਤਾ ਤੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਕੋਲ ਖੜਿਆ ਨੂੰ ਪਈਆਂ ਭਾਜੜਾਂ
                                       
                            
                                                                   
                                    Previous Postਯੂਰਪ ਤੋਂ ਆਈ ਇਹ ਵੱਡੀ ਤਾਜਾ ਖਬਰ, ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
                                                                
                                
                                                                    
                                    Next Postਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਬਾਰੇ ਆਈ ਵੱਡੀ ਮਾੜੀ ਖਬਰ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
                                                                
                            
               
                            
                                                                            
                                                                                                                                            
                                    
                                    
                                    



