ਮੋਦੀ ਸਰਕਾਰ ਮੁਲਾਜ਼ਮਾਂ ਨੂੰ ਦੇਣ ਜਾ ਰਹੀ ਵੱਡਾ ਤੋਹਫ਼ਾ, ਪੈਨਸ਼ਨ ਅਤੇ ਤਨਖਾਹ ਚ ਹੋਣ ਜਾ ਰਿਹਾ ਬੰਪਰ ਵਾਧਾ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਦੇਸ਼ ਵਾਸੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ ਉਥੇ ਹੀ ਕਈ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਭਰਪੂਰ ਫਾਇਦਾ ਦੇਸ਼ ਵਾਸੀਆਂ ਨੂੰ ਹੋ ਸਕੇ। ਪਰ ਉਨ੍ਹਾਂ ਦੇ ਤਰਾਂ ਜਿੱਥੇ ਬਹੁਤ ਸਾਰੇ ਪਰਿਵਾਰ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਕਈਆਂ ਦੇ ਰੁਜ਼ਗਾਰ ਵਿੱਚ ਚਲੇ ਗਏ ਸਨ। ਜਿੱਥੇ ਚੱਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਪਰ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ।

ਮੋਦੀ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵੱਡਾ ਤੋਹਫਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਤਨਖਾਹ ਅਤੇ ਪੈਨਸ਼ਨ ਵਿੱਚ ਵਾਧਾ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਵਾਸਤੇ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਜਲਦੀ ਹੀ ਹੁਣ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਵਾਧਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਤਹਿਤ ਹੁਣ EPFO ਵਿਚ ਵੀ ਵਾਧਾ ਕੀਤੇ ਜਾਣ ਦੀ ਸਲਾਹ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਸਰਕਾਰ ਵੱਲੋਂ ਇਸ ਵਿੱਚ ਵੀ ਕਰਮਚਾਰੀਆਂ ਨੂੰ ਰਾਹਤ ਦਿੱਤੀ ਜਾਵੇਗੀ।

ਕਰਮਚਾਰੀਆਂ ਦੀ ਤਨਖਾਹ ਜਿਥੇ 15 ਹਜ਼ਾਰ ਰੁਪਏ ਹੈ ਉਥੇ ਹੀ ਕੇਂਦਰ ਸਰਕਾਰ ਦੇ ਫੈਸਲੇ ਦੇ ਅਨੁਸਾਰ ਇਸ ਨੂੰ 21 ਹਜ਼ਾਰ ਰੁਪਏ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। ਸਾਲ 2014 ਦੇ ਵਿੱਚ ਜਿੱਥੇ ਘੱਟ ਸੈਲਰੀ ਵਿੱਚ ਕੇਂਦਰ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਸੀ ਉਥੇ ਇਕ ਅਜਿਹਾ ਫੈਸਲਾ ਇਕ ਵਾਰ ਫਿਰ ਤੋਂ ਲਿਆ ਜਾ ਸਕਦਾ ਹੈ।

ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਜਾਣ ਵਾਲੀ ਇਸ ਯੋਜਨਾ ਦਾ ਫਾਇਦਾ ਰਿਟਾਇਰਮੈਂਟ ਲੈ ਚੁੱਕੇ ਮੁਲਾਜ਼ਮਾਂ ਨੂੰ ਵੀ ਹੋਵੇਗਾ। ਤਨਖਾਹ ਵਿੱਚ ਹੋਣ ਵਾਲੇ ਵਾਧੇ ਤੇ ਚੱਲਦਿਆਂ ਹੋਇਆਂ ਮੁਲਾਜ਼ਮਾਂ ਨੂੰ ਜਿਥੇ ਕਈ ਵੱਡੀਆਂ ਰਾਹਤ ਮਿਲਣ ਗਿਆ ਅਤੇ ਇਸ ਦਾ ਫਾਇਦਾ ਹੋਵੇਗਾ ਉਥੇ ਹੀ ਕਰਮਚਾਰੀਆਂ ਨੂੰ ਇਸ ਯੋਜਨਾ ਦੇ ਚਲਦਿਆਂ ਹੋਇਆਂ ਤਨਖਾਹ ਵਿਚ ਮਹੀਨਾਵਾਰ 1749 ਰੁਪਏ ਦਾ ਯੋਗਦਾਨ ਹੋਵੇਗਾ।