BREAKING NEWS
Search

ਆਹ ਦੇਖੋ ਕੈਪਟਨ ਨੂੰ ਕੀ ਕੀ ਕਹਿ ਦਿੱਤਾ ਹੁਣ ਸਿੱਧੂ ਮੈਡਮ ਨੇ ਵੀ ਕਹਿੰਦੀਂ ਕੌਣ ਕੈਪਟਨ ਅਸੀਂ ਤਾਂ। …..

ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਹੁਣ ਸਿੱਧੂ ਮੈਡਮ ਨੇ ਵੀ ਕਿਹਾ, ‘ਕੌਣ ਕੈਪਟਨ, ਅਸੀਂ ਸਿਰਫ਼ ਰਾਹੁਲ ਗਾਂਧੀ ਦੇ ਸਿਪਾਹੀ ਹਾਂ
ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਕਹਿ ਦਿੱਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਉਹ ਸਿਰਫ਼ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸਿਪਾਹੀ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜੋ ਕਿ 21 ਨਵੰਬਰ ਦੀ ਹੈ ਤੇ ਜਿਸ ਵਿੱਚ ਉਹ ਇਹ ਸਭ ਬੋਲਦੇ ਨਜ਼ਰ ਆ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਬਿਆਨ ਸਾਹਮਣੇ ਆਇਆ ਸੀ। ਸਿੱਧੂ ਆਖ ਰਹੇ ਸਨ ਕਿ ਉਨ੍ਹਾਂ ਦਾ ਕੈਪਟਨ, ਕੈਪਟਨ ਅਮਰਿੰਦਰ ਸਿੰਘ ਨਹੀਂ ਸਗੋਂ ਰਾਹੁਲ ਗਾਂਧੀ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਫੌਜ ਦੇ ਕੈਪਟਨ ਹਨ।




error: Content is protected !!