ਰਿਸ਼ਤੇਦਾਰ ਦੇ ਸਸਕਾਰ ਤੇ ਗਿਆ ਪ੍ਰੀਵਾਰ ਜਦੋਂ ਘਰੇ ਵਾਪਸ ਪਰਤਿਆ ਤਾਂ ਘਰੇ ਵੜਦਿਆਂ ਹੀ ਉੱਡੇ ਸਭ ਦੇ ਹੋਸ਼

620

ਆਈ ਤਾਜਾ ਵੱਡੀ ਖਬਰ

ਇਹ ਸਾਲ ਸ਼ਾਇਦ ਸੋਗ ਭਰੀਆਂ ਖਬਰਾਂ ਸੁਣਾਉਣ ਲਈ ਹੀ ਚੜ੍ਹਿਆ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਾ ਜਾਣੇ ਕਿੰਨੀਆਂ ਅਜਿਹੀਆਂ ਖਬਰਾਂ ਆਈਆਂ ਜਿਨ੍ਹਾਂ ਨੇ ਇਨਸਾਨ ਦੇ ਮਨੋਬਲ ਨੂੰ ਤੋੜ ਕੇ ਰੱਖ ਦਿੱਤਾ। ਇਹ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਸਦਾ ਲਈ ਅਲਵਿਦਾ ਕਹਿ ਗਏ। ਇਨ੍ਹਾਂ ਵਿੱਚ ਕਈ ਉਹ ਨੌਜਵਾਨ ਵੀ ਸ਼ਾਮਿਲ ਸਨ ।

ਜਿਨ੍ਹਾਂ ਦਾ ਅਜੇ ਆਪਣੀ ਜ਼ਿੰਦਗੀ ਵਿਚ ਬਹੁਤ ਕੁਝ ਕਰਨਾ ਬਾਕੀ ਸੀ। ਜਿਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਲੈ ਕੇ ਪਤਾ ਨਹੀਂ ਅਜੇ ਕਿੰਨੇ ਸੁਪਨੇ ਹੋਏ ਸਨ। ਪਰ ਉਹਨਾਂ ਬੱਚਿਆਂ ਨੇ ਆਪਣੀਆਂ ਗਲਤੀਆਂ ਕਾਰਨ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਹੋਣ ਤੋਂ ਪਹਿਲਾਂ ਹੀ ਤੋੜ ਦਿੱਤਾ। ਅੱਜਕਲ੍ਹ ਨੌਜਵਾਨ ਪੀੜ੍ਹੀ ਵੱਲੋਂ ਬਹੁਤ ਸਾਰੇ ਗ਼ਲਤ ਕਦਮ ਚੁੱਕ ਲਏ ਜਾਂਦੇ ਹਨ । ਜਿਨ੍ਹਾਂ ਦਾ ਖਮਿਆਜਾ ਪਰਿਵਾਰ ਨੂੰ ਭੋਗਣਾ ਪੈਂਦਾ ਹੈ।

ਅਜਿਹਾ ਮਾਮਲਾ ਸਾਹਮਣੇ ਆਇਆ ਹੈ ਸੰਗਰੂਰ ਤੋਂ ਜਿੱਥੇ ਰਿਸ਼ਤੇਦਾਰਾਂ ਦੇ ਸਸਕਾਰ ਤੇ ਗਏ ਹੋਏ ਪ੍ਰੀਵਾਰ ਦੇ ਪਿੱਛੇ ਅਜਿਹਾ ਹਾਦਸਾ ਵਾਪਰ ਗਿਆ ਕੇ ਘਰ ਵਾਪਸ ਆਉਂਦੇ ਹੀ ਪਰਿਵਾਰ ਦੇ ਹੋਸ਼ ਉੱਡ ਗਏ। ਇਹ ਘਟਨਾ ਸੰਗਰੂਰ ਦੀ ਹੈ ਜਿੱਥੇ ਇੱਕ ਪਰਿਵਾਰ ਰਿਸ਼ਤੇਦਾਰੀ ਵਿੱਚ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਤੇ ਸੰਸਕਾਰ ਲਈ ਗਿਆ ਹੋਇਆ ਸੀ। ਪਿਛੋਂ ਘਰ ਵਿਚ ਉਨ੍ਹਾਂ ਦੀ ਧੀ ਅਮ੍ਰਿਤ ਕੌਰ ਮੌਜੂਦ ਸੀ। ਜਿਸ ਨੇ ਬੀ ਏ ਵਿੱਚੋਂ ਨੰਬਰ ਘੱਟ ਹੋਣ ਕਰਕੇ, ਕੁਝ ਪ-ਰੇ-ਸ਼ਾ-ਨ ਚੱਲ ਰਹੀ ਸੀ।

ਇਸ ਮਾਨਸਿਕ ਸਥਿਤੀ ਦੇ ਕਾਰਨ ਹੀ ਅਮ੍ਰਿਤ ਕੌਰ ਨੇ ਆਪਣੇ ਘਰ ਵਿਚ ਪੱਖੇ ਨਾਲ। ਫਾ-ਹਾ। ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਪਰਿਵਾਰਕ ਮੈਂਬਰ ਸਸਕਾਰ ਤੋਂ ਵਾਪਸ ਆਪਣੇ ਘਰ ਪਰਤੇ। ਪਰਿਵਾਰਕ ਮੈਂਬਰ ਜਦੋਂ ਘਰ ਅੰਦਰ ਦਾਖਲ ਹੋਏ ਤਾਂ, ਸਭ ਦੇ ਹੋਸ਼ ਉੱਡ ਗਏ। ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਧੀ ਨੇ ਪੱਖੇ ਨਾਲ ਅਜਿਹਾ ਕਰ ਲਿਆ ਸੀ। ਇਸ ਘਟਨਾ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਫਿਰ ਥਾਣਾ ਸਿਟੀ-1 ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਘਟਨਾ ਦੀ ਜਾਂਚ ਕਰਦੇ ਹੋਏ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕਾ ਦੇ ਪਿਤਾ ਦਰਸ਼ਨ ਸਿੰਘ ਨੇ v ਦੱਸਿਆ ਕਿ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਦਿਆਂ ਹੋਇਆ ਲਾਸ਼ ਪਰਿਵਾਰ ਦੇ ਸਪੁਰਦ ਕਰ ਦਿੱਤੀ ਗਈ ਹੈ।