BREAKING NEWS
Search

ਲਾੜੇ ਵਲੋਂ ਲਾੜੀ ਦਾ ਘੁੰਡ ਚੁੱਕਦੇ ਹੀ ਨਿਕਲ ਗਈ ਪੈਰਾਂ ਹੇਠੋਂ ਜਮੀਨ, 5 ਰਾਤਾਂ ਜਾਗ ਜਾਗ ਕਟੀਆਂ

ਆਈ ਤਾਜ਼ਾ ਵੱਡੀ ਖਬਰ 

ਵਿਆਹ ਵਰਗੇ ਪਵਿੱਤਰ ਬੰਧਨ ਜਿਥੇ ਦੋ ਪਰਿਵਾਰਾਂ ਨੂੰ ਆਪਸ ਵਿੱਚ ਜੋੜ ਕੇ ਰੱਖਦਾ ਹੈ ਉੱਥੇ ਹੀ ਲੋਕਾਂ ਵੱਲੋਂ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਵੀ ਕੀਤੀ ਜਾਂਦੀ ਹੈ। ਨੌਜਵਾਨ ਲੜਕੇ ਅਤੇ ਲੜਕੀ ਲਈ ਜਿੱਥੇ ਵਿਆਹ ਦਾ ਰਿਸ਼ਤਾ ਇਕ ਸੁਪਨੇ ਵਾਂਗ ਹੁੰਦਾ ਹੈ ਅਤੇ ਇਸ ਸੁਪਨੇ ਨੂੰ ਲੈ ਕੇ ਬਹੁਤ ਸਾਰੇ ਚਾਅ ਵੀ ਹੁੰਦੇ ਹਨ। ਹਰ ਇੱਕ ਇਨਸਾਨ ਵੱਲੋਂ ਆਪਣੇ ਇਸ ਖੂਬਸੂਰਤ ਰਿਸ਼ਤੇ ਦੀ ਸ਼ੁਰੂਆਤ ਸੱਚ ਦੇ ਅਧਾਰ ਤੇ ਕੀਤੀ ਜਾਂਦੀ ਹੈ ਤਾਂ ਉਹ ਰਿਸ਼ਤਾ ਮਜ਼ਬੂਤ ਹੋ ਸਕੇ। ਪਰ ਅੱਜਕਲ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਦੇ ਨਾਮ ਤੇ ਧੋਖਾਧੜੀ ਕਰਨ ਅਤੇ ਠੱਗੀ ਮਾਰਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਦੇ ਹਨ ਜਿਸ ਨਾਲ ਕਈ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਹੁਣ ਇੱਥੇ ਲਾੜੇ ਵੱਲੋਂ ਲਾੜੀ ਦਾ ਘੁੰਡ ਚੁੱਕਣ ਤੋਂ ਬਾਅਦ ਉਸ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਏਟਾ ਜਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਲਾ ੜੀ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਵਿਆਹ ਇਕ ਕੁੜੀ ਨਾਲ ਨਾ ਹੋ ਕੇ ਇੱਕ ਕਿੰਨਰ ਨਾਲ ਹੋ ਗਿਆ ਹੈ। ਜਿਸ ਦੀ ਸ਼ਿਕਾਇਤ ਲਈ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਹੈ।

ਪੀੜਤ ਲੜਕੀ ਨੇ ਦੱਸਿਆ ਹੈ ਕਿ ਜਿਥੇ 3 ਮਈ 2012 ਨੂੰ ਉਸ ਦਾ ਵਿਆਹ ਹੋਇਆ ਸੀ ਅਤੇ ਅਗਲੇ ਦਿਨ ਉਹ ਵਿਆਹ ਕਰਵਾ ਕੇ ਆਪਣੇ ਘਰ ਪਰਤੇ ਸਨ। ਜਿਸ ਤੋਂ ਬਾਅਦ ਹਨੀਮੂਨ ਤੇ ਜਾਣ ਤੋਂ ਬਾਅਦ ਲਾੜੇ ਵੱਲੋਂ ਜਦੋਂ ਲਾੜੀ ਨਾਲ ਸੰਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਲੋ ਇਨਕਾਰ ਕਰ ਦਿੱਤਾ ਗਿਆ।

ਲਗਾਤਾਰ ਦੋ ਤਿੰਨ ਦਿਨ ਇਸ ਤਰ੍ਹਾਂ ਹੋਣ ਤੋਂ ਬਾਅਦ ਲਾੜੀ ਵਲੋ ਦੱਸਿਆ ਗਿਆ ਕਿ ਉਹ ਇਕ ਕਿੰਨਰ ਹੈ। ਜਿਸ ਕਾਰਨ ਉਸ ਵੱਲੋਂ ਸੰਬੰਧ ਬਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਸਚਾਈ ਨੂੰ ਸੁਣਦੇ ਹੀ ਲੜਕੀ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਅਤੇ ਉਸ ਨੂੰ ਪਤਾ ਲੱਗਾ ਕਿ ਉਸ ਨਾਲ ਇੰਨਾ ਵੱਡਾ ਧੋਖਾ ਹੋਇਆ ਹੈ ਜਿਸ ਤੋਂ ਬਾਅਦ ਲੜਕੀ ਅਤੇ ਉਸਦੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ।