ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਦੇ ਵਿੱਚ ਚੋਰ ਤੇ ਲੁਟੇਰਿਆ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਲੁਟੇਰੇ ਬਿਨਾਂ ਕਿਸੇ ਡਰ ਤੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ । ਜਿੱਥੇ ਚੋਰ ਲੁਟੇਰੇ ਬਿਨਾਂ ਕਿਸੇ ਕਾਨੂੰਨ ਅਤੇ ਡਰ ਦੇ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਕਈ ਵਾਰ ਚੋਰਾਂ ਅਤੇ ਲੁਟੇਰਿਆਂ ਦੇ ਵੱਲੋਂ ਕੁਝ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਚਰਚਾ ਚਾਰੇ ਪਾਸੇ ਤੇਜ਼ੀ ਨਾਲ ਛਿੜ ਜਾਂਦੀ ਹੈ । ਅਜਿਹਾ ਹੀ ਇਕ ਮਾਮਲਾ ਪੰਜਾਬ ਤੇ ਜ਼ਿਲਾ ਤਰਨਤਾਰਨ ਤੋਂ ਸਾਹਮਣੇ ਆਇਆ । ਜਿੱਥੇ ਤਰਨਤਾਰਨ ਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਕੁਝ ਚੋਰਾਂ ਵਲੋਂ ਤਾਲੇ ਅਤੇ ਗੋਲਕ ਤੋਡ਼ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਦੇ ਕੋਲ ਪਹੁੰਚਿਆ ਤੇ ਪੁਲੀਸ ਨੇ ਦੋ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ । ਉਥੇ ਹੀ ਪ੍ਰਤਾਪ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਜਦੋਂ ਉਹ ਸਵੇਰ ਦੇ ਛੇ ਵਜੇ ਪਰਗਟ ਸਿੰਘ ਸਮੇਤ ਗੁਰਦੁਆਰਾ ਸਾਹਿਬ ਗਿਆ ਤਾਂ ਉਸ ਨੇ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਗੋਲਕ ਅਤੇ ਤਾਲੇ ਟੁੱਟੇ ਹੋਏ ਸਨ ਤੇ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ।

ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਹੋਈ ਤੇ ਜਾਂਚ ਕਰਨ ਤੇ ਪਤਾ ਲੱਗਾ ਕਿ ਇਹ ਚੋਰੀ ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਨੇ ਕੀਤੀ ਹੈ ਜੋ ਕਿ ਇਸੇ ਪਿੰਡ ਦੇ ਹੀ ਨਿਵਾਸੀ ਹਨ ਤੇ ਜਾਂਚ ਅਧਿਕਾਰੀਆਂ ਦੇ ਨਾਲ ਜਦੋਂ ਇਸ ਬਾਬਤ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਪਿੰਡ ਦੇ ਲੋਕਾਂ ਦੇ ਵੱਲੋਂ ਅੰਗਰੇਜ਼ ਸਿੰਘ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਇਲਜ਼ਾਮ ਲਗਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਉਕਤ ਦੋਵਾਂ ਵਿਅਕਤੀਆਂ ਨੂੰ ਲੋਕਾਂ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਜਿਨ੍ਹਾਂ ਦੇ ਕੋਲੋਂ ਲੋਹੇ ਦੀ ਸੱਬਲ ਇੱਕ ਕੁੰਡੀ ਦਾਤਰ ਸਮੇਤ ਕੁਝ ਪੈਸੇ ਬਰਾਮਦ ਕੀਤੇ ਗਏ ।

Home  ਤਾਜਾ ਖ਼ਬਰਾਂ  ਸਵੇਰੇ 6 ਵਜੇ ਗੁਰਦੁਆਰਾ ਸਾਹਿਬ ਸੰਗਤ ਨੇ ਜੋ ਦੇਖਿਆ ਨਿਕਲੀ ਪੈਰਾਂ ਥੱਲਿਓਂ ਜਮੀਨ – ਪੁਲਸ ਨੂੰ ਕੀਤਾ ਗਿਆ ਤੁਰੰਤ ਸੂਚਿਤ
                                                      
                              ਤਾਜਾ ਖ਼ਬਰਾਂ                               
                              ਸਵੇਰੇ 6 ਵਜੇ ਗੁਰਦੁਆਰਾ ਸਾਹਿਬ ਸੰਗਤ ਨੇ ਜੋ ਦੇਖਿਆ ਨਿਕਲੀ ਪੈਰਾਂ ਥੱਲਿਓਂ ਜਮੀਨ – ਪੁਲਸ ਨੂੰ ਕੀਤਾ ਗਿਆ ਤੁਰੰਤ ਸੂਚਿਤ
                                       
                            
                                                                   
                                    Previous Postਪੰਜਾਬੀਆਂ ਦੇ ਮਨ ਪਸੰਦੀਦਾ ਦੇਸ਼ ਨੇ ਕਰਤਾ ਐਲਾਨ – ਸੋਮਵਾਰ ਤੋਂ ਜਾਣਗੇ ਭਰ ਭਰ ਜਹਾਜ – ਤਾਜਾ ਵੱਡੀ ਖਬਰ
                                                                
                                
                                                                    
                                    Next PostWHO ਵਲੋਂ ਕੋਰੋਨਾ ਬਾਰੇ ਹੁਣ ਆਈ ਇਹ ਵੱਡੀ ਖਬਰ – ਖ਼ਤਰਾ ਅਜੇ ਟਲਿਆ ਨਹੀਂ
                                                                
                            
               
                             
                                                                            
                                                                                                                                             
                                     
                                     
                                    




