ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

960

ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਸੂਬੇ ਅੰਦਰ ਰਾਜਨੀਤਿਕ ਪਾਰਟੀਆਂ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਜਿੱਥੇ ਪਾਰਟੀ ਦੇ ਨਾਲ ਕੰਮ ਕਰਨ ਵਾਲੇ ਉਨ੍ਹਾਂ ਦੇ ਵਿਧਾਇਕ ਪਾਰਟੀ ਦੇ ਨਾਲ ਹੁੰਦੇ ਹਨ ਤੇ ਪਾਰਟੀ ਨੂੰ ਬਹੁਤ ਜ਼ਿਆਦਾ ਮਜ਼ਬੂਤੀ ਮਿਲਦੀ ਹੈ।ਜਿਨ੍ਹਾਂ ਦੇ ਨਾਲ ਸਰਕਾਰ ਆਪਣੀਆਂ ਗਤੀਵਿਧੀਆਂ ਚਲਾਉਂਦੀ ਹੈ। ਪਾਰਟੀ ਦੇ ਮੈਂਬਰ ਪਾਰਟੀ ਨੂੰ ਅੱਗੇ ਲੈ ਕੇ ਜਾਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਪਾਰਟੀ ਵਰਕਰਾ ਬਾਰੇ ਜਦੋਂ ਕੋਈ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਉਂਦੀ ਹੈ , ਇਸ ਦੀ ਪਾਰਟੀ ਨੇ ਉਮੀਦ ਨਾ ਕੀਤੀ ਹੋਵੇ ,ਜਿਸ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ। ਜਿਨ੍ਹਾਂ ਮੈਂਬਰਾਂ ਕਰਕੇ ਪਾਰਟੀ ਨੂੰ ਮਾਣ ਹੁੰਦਾ ਹੈ ,ਉਨ੍ਹਾਂ ਮੈਂਬਰਾਂ ਕਾਰਨ ਹੀ ਪਾਰਟੀ ਦੇ ਵਿੱਚ ਸਭ ਕੁਝ ਗੜਬੜ ਹੋ ਜਾਂਦਾ ਹੈ। ਇਸ ਤਰ੍ਹਾ ਦਾ ਹੀ ਝਟਕਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੱਗ ਰਿਹਾ ਹੈ। ਪਿਛਲੇ ਦਿਨੀਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂਆਂ ਵੱਲੋਂ ਅਸਤੀਫਾ ਦੇ ਕੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੀਆ ਖਬਰਾਂ ਸਾਹਮਣੇ ਆਈਆਂ ਸਨ।

ਹੁਣ ਇਕ ਵਾਰ ਫਿਰ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆ। ਪਾਰਟੀ ਦੇ ਵਿਧਾਇਕ ਇਕ ਤੋਂ ਬਾਅਦ ਇਕ ਪਾਰਟੀ ਨੂੰ ਛੱਡ ਕੇ ਜਾ ਰਹੇ ਹਨ। ਜਿਸ ਕਾਰਨ ਪਾਰਟੀ ਦੀਆਂ ਮੁ-ਸੀ-ਬ- ਤਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਪਾਰਟੀ ਨੂੰ ਅੱਜ ਉਸ ਸਮੇਂ ਸਦਮਾ ਲਗਾ ,

ਜਦੋਂ ਪਾਰਟੀ ਦੇ ਦੋ ਸੀਨੀਅਰ ਮੈਂਬਰ ਅਸਤੀਫਾ ਦੇ ਗਏ ਹਨ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਝਟਕਾ ਲਗਾ ਹੈ। ਜਤਿੰਦਰ ਸਿੰਘ ਸਾਹਨੀ ਅਤੇ ਹਰਮਿੰਦਰ ਪਾਲ ਸਿੰਘ ਨੇ ਪਾਰਟੀ ਚੋਂ ਅਸਤੀਫਾ ਦਿੰਦਿਆਂ ਪਾਰਟੀ ਦੀ ਕਾਰਜਸ਼ੈਲੀ ਅਤੇ ਫੈਸਲਿਆਂ ਤੇ ਸਵਾਲ ਉਠਾਏ ਹਨ। ਸ਼੍ਰੋਮਣੀ ਅਕਾਲੀ ਦਲ ਤੇ ਮੈਂਬਰਾਂ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਨਾਲ ਪਾਰਟੀ ਦੀਆਂ ਮੁ-ਸ਼-ਕ- ਲਾਂ ਵਧ ਰਹੀਆਂ ਹਨ। ਕਿਉਂਕਿ ਆਉਣ ਵਾਲੇ ਸਮੇਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ। ਇਸ ਸਮੇਂ ਵਿਚ ਪਾਰਟੀ ਦੇ ਇਕ ਤੋਂ ਬਾਅਦ ਇਕ ਮੈਂਬਰਾਂ ਵੱਲੋਂ ਪਾਰਟੀ ਤੋਂ ਅਸਤੀਫਾ ਦੇਣਾ ਸ਼੍ਰੋਮਣੀ ਅਕਾਲੀ ਦਲ ਲਈ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।