BREAKING NEWS
Search

ਸਾਵਧਾਨ : ਪੰਜਾਬ ਚ ਕੱਲ੍ਹ ਨੂੰ ਇਹਨਾਂ ਇਹਨਾਂ ਥਾਵਾਂ ਚ ਬਿਜਲੀ ਰਹੇਗੀ ਬੰਦ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਆਏ ਦਿਨ ਹੀ ਬਿਜਲੀ ਨਾਲ ਸਬੰਧਿਤ ਕੋਈ ਨਾ ਕੋਈ ਸ-ਮੱ-ਸਿ-ਆ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਬਿਜਲੀ ਨਾਲ ਹੋਣ ਵਾਲੇ ਕੰਮ ਕਾਫੀ ਹੱਦ ਤੱਕ ਪ੍ਰਭਾਵਤ ਹੁੰਦੇ ਹਨ। ਸੂਬੇ ਅੰਦਰ ਜਿਸ ਸਮੇਂ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਸਮੇਂ ਤੋਂ ਹੀ ਬਿਜਲੀ ਸਬੰਧੀ ਸ-ਮੱ-ਸਿ-ਆ-ਵਾਂ ਪੇਸ਼ ਆ ਰਹੀਆਂ ਹਨ। ਜਿਸਦੇ ਚਲਦੇ ਹੋਏ ਪੰਜਾਬ ਭਰ ਵਿੱਚ ਬਿਜਲੀ ਕੱ-ਟਾਂ ਵਿੱਚ ਇਜ਼ਾਫਾ ਹੋ ਗਿਆ ਸੀ। ਬਿਜਲੀ ਸਪਲਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਉਥੇ ਹੀ ਹੁਣ ਪੰਜਾਬ ਵਿੱਚ ਕੱਲ ਨੂੰ ਕੁਝ ਥਾਵਾਂ ਤੇ ਬਿਜਲੀ ਬੰਦ ਰਹਿਣ ਸਬੰਧੀ ਖਬਰ ਸਾਹਮਣੇ ਆਈ ਹੈ। ਲੁਧਿਆਣੇ ਸ਼ਹਿਰ ਅੰਦਰ ਕਈ ਇਲਾਕਿਆਂ ਵਿੱਚ ਕਲ 11 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਸ-ਮੱ-ਸਿ-ਆ-ਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਕੱਲ ਬਿਜਲੀ ਸੰ-ਕ-ਟ ਦਾ ਸਾਹਮਣਾ ਕਰਨਾ ਪਵੇਗਾ । ਬਿਜਲੀ ਦੀ ਸਪਲਾਈ ਕੁਝ ਜ਼ਰੂਰੀ ਕੰਮਾਂ ਦੀ ਮੁਰੰਮਤ ਦੇ ਚਲਦਿਆਂ ਬੰਦ ਕੀਤੀ ਗਈ ਹੈ।

ਅਗਰ ਤੁਹਾਡਾ ਇਲਾਕਾ ਵੀ ਇਹਨਾਂ ਬਿਜਲੀ ਪ੍ਰਭਾਵਿਤ ਖੇਤਰਾਂ ਵਿਚ ਆਉਂਦਾ ਹੈ ਤਾਂ ਤੁਸੀਂ ਵੀ ਆਪਣੇ ਕੰਮ ਬਿਜਲੀ ਦੀ ਸਪਲਾਈ ਦੇ ਅਨੁਸਾਰ ਪੂਰੇ ਕਰ ਸਕਦੇ ਹੋ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪਾਵਰਕਾਮ ਵੱਲੋਂ ਲੁਧਿਆਣਾ ਸ਼ਹਿਰ ਦੇ 11 ਕੇਵੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਕਈ ਇਲਾਕੇ ਦਿਨ ਭਰ ਬਿਜਲੀ ਸਪਲਾਈ ਨਾਲ ਵਾਂਝਾ ਰਹਿਣਗੇ। ਇਸ ਸਬੰਧੀ ਬਿਜਲੀ ਬੋਰਡ ਦੇ ਪੀ ਆਰ ਓ ਗੋਪਾਲ ਸ਼ਰਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਕਾਰਨ ਐੱਸ ਬੀ ਐੱਸ ਨਗਰ ਬਲਾਕ ਸੀ ਡੀ ਈ ਐਫ ਅਤੇ ਜੀ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ

11 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇਸ ਦੇ ਨਾਲ ਹੀ ਹੋਰ ਪਾਸੇ ਸ਼ਕਤੀ ਨਗਰ, ਜੀ ਜੀ ਐੱਸ ਨਗਰ, ਪੰਜਾਬੀ ਬਾਗ, ਮਾਇਆਪੁਰੀ, ਸੰਧੂ ਇਨਕਲੇਵ, ਗੁਰੂ ਅਰਜਨ ਦੇਵ ਨਗਰ ਗਲੀ ਨੰਬਰ 1 ਤੋਂ 8, ਬਾਬਾ ਗੰਜਾ ਜੈਨ ਗਲੀ ਨੰਬਰ 1,2,3,4,5,6, , ਮਹਿੰਦਰਾ ਕਲੋਨੀ, ਬਾਬਾ ਦੀਪ ਸਿੰਘ ਨਗਰ, ਚੰਡੀਗਡ੍ਹ ਰੋਡ, ਬੀਐਸਐਨਲ ਆਫਿਸ, ਟਰਾਂਸਪੋਰਟ ਨਗਰ, ਹਰਗੋਬਿੰਦ ਪੁਰਾ ਗਲੀ ਨੰਬਰ 1,2,3,4,, ਬੇਅੰਤ ਪੁਰਾ ਅਤੇ ਫੀਡਰ ਲਾਈਨ ਰੋਡ ਆਦਿ ਵਿੱਚ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਪਹਿਲਾਂ ਹੀ ਬਿਜਲੀ ਦੇ ਕੱ-ਟਾਂ ਸੰਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਬਹੁਤ ਸਾਰੇ ਦੁਕਾਨਦਾਰਾਂ ਦੇ ਕੰਮ ਕਾਜ ਬਿਜਲੀ ਦੀ ਸਪਲਾਈ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁ-ਸ਼-ਕ-ਲ ਪੇਸ਼ ਆ ਸਕਦੀ ਹੈ