ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ, ਹੁਣ ਇਹ ਕਰਨਾ ਨਹੀਂ ਹੋਵੇਗਾ ਲਾਜ਼ਮੀ

ਆਈ ਤਾਜ਼ਾ ਵੱਡੀ ਖਬਰ 

ਜਦੋਂ ਦੀ ਦੁਨੀਆਂ ਵਿੱਚ ਕੋਰੋਨਾ ਮਹਾਮਾਰੀ ਨੇ ਦਸਤਕ ਦਿੱਤੀ ਹੈ, ਉਦੋਂ ਤੋਂ ਹੀ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ I ਪਰ ਜਿਵੇਂ ਜਿਵੇਂ ਹੁਣ ਦੁਨੀਆਂ ਭਰ ‘ਚ ਕੋਰੋਨਾ ਦੇ ਮਾਮਲੇ ਕੁਝ ਘਟਣੇ ਸ਼ੁਰੂ ਹੋਏ ਹਨ , ਉਸ ਦੇ ਚਲਦੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਗਾਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ I ਉੱਥੇ ਇੱਕ ਕੋਰੋਨਾ ਮਹਾਮਾਰੀ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਹਵਾਈ ਯਾਤਰਾ ਉਪਰ ਪਾਬੰਦੀ ਲਗਾਈ ਗਈ ਸੀ, ਪਰ ਹੁਣ ਇਸ ਪਾਬੰਦੀ ਨੂੰ ਵੀ ਹੌਲੀ ਹੌਲੀ ਹਟਾਇਆ ਜਾ ਰਿਹਾ ਹੈ । ਜਿਸ ਕਾਰਨ ਲੋਕ ਹਵਾਈ ਯਾਤਰਾ ਦਾ ਆਨੰਦ ਮਾਨ ਰਹੇ ਹਨ ।

ਇਸੇ ਵਿਚਾਲੇ ਹੁਣ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਕ ਅਹਿਮ ਤੇ ਖਾਸ ਖਬਰ ਸਾਹਮਣੇ ਆਈ ਹੈ, ਦਰਾਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਹੁਣ ਹਵਾਈ ਯਾਤਰਾ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਨਹੀਂ ਹੈ । ਜ਼ਿਕਰਯੋਗ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੁਣ ਹਵਾਈ ਯਾਤਰਾ ਦੌਰਾਨ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ I ਜੇਕਰ ਕੋਈ ਵਿਅਕਤੀ ਮਾਨਸਿਕ ਨਹੀਂ ਪਾਉਂਦਾ ਤਾਂ ਮਾਸਕ ਨਾ ਪਹਿਣਨ ‘ਤੇ ਯਾਤਰੀਆਂ ਨੂੰ ਜੁਰਮਾਨਾ ਵੀ ਲੱਗੇਗਾ।

ਸੋ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਲਈ ਇਹ ਖਾਸ ਖਬਰ ਹੈ ਕਿ ਜੇਕਰ ਤੁਸੀਂ ਹਵਾਈ ਜਹਾਜ ਦੇ ਜ਼ਰੀਏ ਜੇਕਰ ਤੁਸੀਂ ਮਾਸਕ ਨਹੀਂ ਪਾਉਂਦੇ ਤਾਂ ਤੁਹਾਨੂੰ ਇਸ ਦਾ ਖਮਿਆਜ਼ਾ ਜੁਰਮਾਨੇ ਵਜੋਂ ਭੁਗਤਨਾ ਪੈ ਸਕਦਾ ਹੈ I

ਜ਼ਿਕਰਯੋਗ ਹੈ ਕਿ ਹੁਣ ਤਕ ਫਲਾਈਟਾ ‘ਚ ਯਾਤਰਾ ਕਰਦੇ ਵੇਲੇ ਮਾਸਕ ਜਾਂ ਫਿਰ ਚਿਹਰੇ ਨੂੰ ਕਵਰ ਕਰਨਾ ਲਾਜ਼ਮੀ ਸੀ, ਪਰ ਹੁਣ ਜਿਸ ਪ੍ਰਕਾਰ ਦੁਨੀਆਂ ਵਿੱਚ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਸ ਦੇ ਚਲਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜੇਕਰ ਮਾਸਕ ਨਾ ਪਾਇਆ ਜਾਵੇ ਤਾਂ ਜੁਰਮਾਨਾ ਲਗੇਗਾ I