ਹੁਣੇ ਆਈ ਤਾਜਾ ਵੱਡੀ ਖਬਰ 

ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਬੀਤੇ ਦਿਨੀਂ ਧਾਰਮਿਕ, ਰਾਜਨੀਤਿਕ, ਖੇਡ ਜਗਤ ,ਸਾਹਿਤ, ਕਲਾ ਅਤੇ ਫ਼ਿਲਮੀ ਜਗਤ ਵਿੱਚੋਂ ਕਈ ਮਸ਼ਹੂਰ ਹਸਤੀਆਂ ਸਾਡੇ ਲਈ ਬੀਤਿਆ ਹੋਇਆ ਕੱਲ ਬਣ ਗਈਆਂ। ਕੁਝ ਹਸਤੀਆਂ ਦੀ ਮੌਤ ਕਰੋਨਾ ਦੇ ਕਾਰਨ ਹੋਈ ।

ਕੁਝ ਆਪਣੀ ਬੀਮਾਰੀ ਦੇ ਚੱਲਦੇ ਹੋਏ ਏਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ । ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਇਹਨਾਂ ਧਰਨਾ ਸਥਾਨਾਂ ਤੇ ਵੀ ਕਈ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ । ਕੁੱਝ ਇਹੋ ਜਿਹੇ ਸੜਕ ਹਾਦਸੇ ਹੋਏ ,ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ। ਅੱਜ ਜਿੱਥੇ ਅਚਾਨਕ ਇਕ ਹੋਰ  ਰਾਜਨੀਤਿਕ ਸਖਸ਼ੀਅਤ ਦੇ ਐ-ਕ-ਸੀ-ਡੈਂ- ਟ ਦੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਇੱਕ ਐਮ ਐਲ ਏ ਦਾ ਬਹੁਤ ਹੀ ਭਿ-ਆ-ਨ-ਕ ਐਕਸੀਡੈਂਟ ਹੋਇਆ ਹੈ  ।ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।  ਉਨ੍ਹਾਂ ਦੇ ਠੀਕ ਹੋਣ ਲਈ ਲੋਕਾਂ ਵੱਲੋਂ ਦੁਆਵਾਂ ਮੰਗੀਆਂ ਜਾ ਰਹੀਆਂ ਹਨ। ਪ੍ਰਾਪਤ ਖਬਰ ਅਨੁਸਾਰ ਮੋਗਾ ਦੇ ਵਿਧਾਇਕ ਹਰਜੋਤ ਕਮਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਦੇ ਐ-ਕ-ਸੀ-ਡੈਂ- ਟ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਫਤਿਹਗੜ੍ਹ ਸਾਹਿਬ ਦੇ ਪਿੰਡ ਖਮਾਣੋਂ ਨੇੜੇ ਵਾਪਰਿਆ ਹੈ। ਇਸ ਹਾਦਸੇ ਵਿਚ ਦੋਵੇਂ ਜਣੇ ਜ਼ਖ਼ਮੀ ਹੋ ਗਏ ਹਨ।

ਇਸ ਘਟਨਾ ਤੋਂ ਬਾਅਦ ਹਰਜੋਤ ਕਮਲ ਅਤੇ ਵਿਨੋਦ ਬਾਂਸਲ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਦੋਹਾਂ ਦਾ ਇਲਾਜ ਚੱਲ ਰਿਹਾ ਹੈ  ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਖ਼-ਤ- ਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਦੋਹਾਂ ਦਾ ਬਾਰ ਬਾਰ ਬਚਾਅ ਹੋ ਗਿਆ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਉਹ ਚੰਡੀਗੜ੍ਹ ਤੋਂ ਮੋਗਾ ਜਾ ਰਹੇ ਸਨ, ਕਿ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿ-ਕਾ-ਰ ਹੋ ਗਈ। ਜਿਸ ਦੌਰਾਨ ਉਹ ਦੋਨੋਂ ਜ਼ਖਮੀ ਹੋ ਗਏ। ਆਏ ਦਿਨ ਹੀ ਇਹੋ ਜੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ।


                                       
                            
                                                                   
                                    Previous Postਪੰਜਾਬ ਚ ਪਿਓ ਪੁੱਤ ਨੂੰ ਮਿਲੀ ਇਸ ਤਰਾਂ ਮੌਤ ਦੇਖ ਸਭ ਦੀਆਂ ਨਿਕਲੀਆਂ ਧਾ ਹਾਂ
                                                                
                                
                                                                    
                                    Next Postਇਸ ਪ੍ਰੀਵਾਰ ਤੇ ਪਰਮਾਤਮਾ ਨੇ ਪਲਾਂ ਚ ਕਰਤੀ ਅਜਿਹੀ ਕਿਰਪਾ ਕੇ ਦੁਨੀਆਂ ਹੋ ਰਹੀ ਹੈਰਾਨ
                                                                
                            
               
                             
                                                                            
                                                                                                                                             
                                     
                                     
                                    



