ਹੁਣੇ ਹੁਣੇ ਆਈ ਮਾੜੀ ਖਬਰ : ਸਵਾਰੀਆਂ ਨਾਲ ਭਰੀ ਬਸ ਆਈ ਬਿਜਲੀ ਦੀਆਂ ਤਾਰਾਂ ਦੀ ਲਪੇਟ ਚ ਕਈ ਮਰੇ ਅਤੇ ਕਈ ਜਖਮੀ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।

ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਹੁਣ ਫਿਰ ਸਵਾਰੀਆਂ ਨਾਲ ਭਰੀ ਬੱਸ ਦੀ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਕਈਆਂ ਦੇ ਮਾ- ਰੇ ਜਾਣ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦਿੱਲੀ ਤੋਂ ਇਕ ਨਿੱਜੀ ਟਰੈਵਲ ਦੀ ਬੱਸ ਜੈਪੁਰ ਵੱਲ ਆ ਰਹੀ ਸੀ। ਉਸ ਸਮੇਂ ਚੰਦਰਵਾਜੀ ਖੇਤਰ ਵਿੱਚ ਹਾਈਟੈਨਸ਼ਨ ਬੱਸ ਬਿਜਲੀ ਤਾਰ ਦੀ ਲਪੇਟ ਵਿੱਚ ਆ ਗਈ। ਜਿਸ ਕਾਰਨ ਇਹ ਸਾਰੀ ਘਟਨਾ 11:30 ਵਜੇ ਵਾਪਰ ਗਈ। ਇਸ ਘਟਨਾ ਵਿੱਚ ਬੱਸ ਵਿਚ ਸਵਾਰ 3 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਤੋਂ ਬਿਨਾਂ 16 ਹੋਰ ਸਵਾਰੀਆਂ ਬੱਸ ਨੂੰ ਲੱਗੀ ਅੱਗ ਕਾਰਨ ਝੁਲਸ ਗਈਆਂ ਹਨ ।

ਇਸ ਘਟਨਾ ਦੌਰਾਨ ਬੱਸ ਅੱਗ ਦੀ ਚਪੇਟ ਵਿਚ ਆ ਗਈ ਸੀ। ਜਿਸ ਕਾਰਨ ਇਹ ਸਾਰੀ ਘਟਨਾ ਵਾਪਰ ਗਈ। ਘਟਨਾ ਸਥਾਨ ਦੇ ਨਜ਼ਦੀਕ ਲੋਕਾਂ ਵੱਲੋਂ ਤੁਰੰਤ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਬੱਸ ਵਿਚ ਕੁੱਲ 19 ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ 16 ਲੋਕਾਂ ਨੂੰ ਨਿਮਸ ਹਸਪਤਾਲ ਵਿੱਚ ਜਖਮੀ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਅੱਗ ਵਿੱਚ ਝੁ-ਲ-ਸ- ਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 16 ਲੋਕ ਜ਼ਖਮੀ ਹੋ ਗਏ ਹਨ।