BREAKING NEWS
Search

ਹੁਣੇ ਹੁਣੇ ਇਥੇ ਵਿਛੀਆਂ ਇਕੋ ਪ੍ਰੀਵਾਰ ਦੇ ਜੀਆਂ ਦੀਆਂ ਲਾਸ਼ਾਂ – ਸਾਰੇ ਇਲਾਕੇ ਚ ਪਿਆ ਸੋਗ. ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਆਏ ਦਿਨ ਨਿੱਤ ਨਵੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ । ਜਿਸ ਕਾਰਨ ਸਮਾਜ ਦਾ ਮਾਹੌਲ ਤ-ਣਾ-ਅ-ਪੂ-ਰ- ਨ ਰਹਿੰਦਾ ਹੈ। ਹਾਲਾਤ ਉਸ ਵੇਲੇ ਹੋਰ ਵੀ ਨਾ-ਜ਼ੁ- ਕ ਹੋ ਜਾਂਦੇ ਹਨ ।ਜਦੋਂ ਇਨ੍ਹਾਂ ਘਟਨਾਵਾਂ ਵਿੱਚ ਘਰ ਦਾ ਜ਼ਿਕਰ ਹੁੰਦਾ ਹੈ। ਕਿਉਂਕਿ ਘਰ ਦੇ ਵਿੱਚ ਕੁਝ ਲੋਕਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰ- ਜ਼ਾ-ਮ ਦਿੱਤਾ ਜਾਂਦਾ ਹੈ। ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ। ਬੀਤੇ ਕਾਫੀ ਦਿਨਾਂ ਵਿੱਚ ਸੂਬੇ ਵਿਚ ਵਾਪਰੀਆਂ ਦੁਖਦ ਘਟਨਾਵਾਂ ਨੇ ਲੋਕਾਂ ਨੂੰ ਗ਼- ਮਾਂ ਦੇ ਸਾਏ ਥੱਲੇ ਲੈ ਆਂਦਾ ਸੀ।

ਪੰਜਾਬ ਅੰਦਰ ਇਸ ਤਰਾਂ ਦੇ ਹੋ ਰਹੇ ਹਾਦਸਿਆਂ ਤੇ ਵਿੱਚ ਹੋ ਰਿਹਾ ਵਾਧਾ ਰੁਕਦਾ ਨਜ਼ਰ ਨਹੀਂ ਆ ਰਿਹਾ। ਇਸ ਸਾਲ ਦੇ ਵਿੱਚ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਦਾ ਅੰਤ ਹੁੰਦਾ ਕਿਤੇ ਵੀ ਨਜ਼ਰ ਨਹੀਂ ਆ ਰਿਹਾ।ਉੱਥੇ ਹੀ ਪੰਜਾਬ ਵਿੱਚ ਵਾਪਰੀ ਇੱਕ ਹੋਰ ਘਟਨਾ ਲੋਕਾਂ ਲਈ। ਪ੍ਰੇ-ਸ਼ਾ-ਨੀ। ਦਾ ਸਬੱਬ ਬਣ ਗਈ ਹੈ। ਪੰਜਾਬ ਵਿੱਚ ਇੱਕ ਪਰਿਵਾਰ ਦੇ ਜੀਆਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਇਸ ਘਟਨਾ ਨੂੰ ਸੁਣ ਕੇ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਸ਼ਹਿਰ ਦੀ ਹੈ। ਜਿੱਥੇ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਘਰ ਵਿੱਚੋਂ ਹੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਦੀ ਕੋਠੀ ਨੰਬਰ 387 ਵਿਚ ਵਾਪਰੀ ਹੈ। ਮ੍ਰਿਤਕਾਂ ਵਿੱਚ ਚਰਨਜੀਤ ਸਿੰਘ ਖੋਖਰ, ਜੋ ਕਿ ਪਿੰਡ ਬੀਬੀ ਵਾਲਾ ਦੀ ਕਾਰਪੋ ਰੇਟ ਸੁਸਾਇਟੀ ਦੇ ਸਕੱਤਰ ਸੀ। ਉਹਨਾਂ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਅਤੇ ਧੀ ਦੀ ਲਾਸ਼ ਵੀ ਘਰ ਵਿੱਚੋਂ ਬਰਾਮਦ ਹੋਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਾਹਮਣੇ ਆਵੇਗੀ। 3 ਮੈਂਬਰਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ, ਕਿ ਇਨ੍ਹਾਂ ਮੈਂਬਰਾਂ ਵੱਲੋਂ। ਖੁ-ਦ- ਕੁ-ਸ਼ੀ। ਕੀਤੀ ਗਈ ਹੈ ਜਾਂ ਕਿਸੇ ਵੱਲੋਂ ਇਨ੍ਹਾਂ ਦਾ। ਕ-ਤ- ਲ। ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।