ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵਰ੍ਹੇ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ, ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿ-ਕਾ-ਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਇਸ ਸਾਲ ਵਿੱਚ ਜਿੱਥੇ ਕਰੋਨਾ ਨੇ ਪੂਰੀ ਦੁਨੀਆ ਨੂੰ ਝੰ-ਜੋ- ੜ ਕੇ ਰੱਖ ਦਿੱਤਾ ਹੈ। ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਇਕ ਮਸ਼ਹੂਰ ਖਿਡਾਰੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਬਾਸਕਟ ਬਾਲ ਐਸੋਸੀਏਸ਼ਨ ਵਿਚ ਬੋਸਟਨ ਸੇਲਟਿਕ ਦੇ ਮਹਾਨ ਖਿਡਾਰੀ ਅਤੇ ਕੋਚ ਰਹੇ ਟਾਮੀ ਹੇਨਸ਼ਾ ਦੀ ਮੌਤ ਬਾਰੇ ਖਬਰ ਸਾਹਮਣੇ ਆਈ ਹੈ। ਉਹ ਬਰਾਡ ਕਾਸਟਰ ਦੇ ਤੌਰ ਤੇ ਸਰਗਰਮ ਸਨ। ਉਹਨਾਂ ਦੀ ਮੌਤ ਟੀਮ ਲਈ ਇਕ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕਿਉਂਕਿ ਪੂਰੀ ਟੀਮ 18 ਸਾਲ ਤੋਂ ਉਨ੍ਹਾਂ ਦੀ ਸਲਾਹ ਅਤੇ ਦ੍ਰਿ-ਸ਼-ਟੀ-ਕੋ- ਣ ਤੇ ਭਰੋਸਾ ਕਰ ਰਹੀ ਸੀ।

ਉਹ ਬਤੌਰ ਖਿਡਾਰੀ ਅਤੇ ਕੋਚ 17 ਸੀਜ਼ਨ ਤੱਕ ਬੋਸਟਨ ਸੇਲਟਿਕ ਨਾਲ ਜੁੜੇ ਰਹੇ ਸਨ। ਹਾਲ ਆਫ਼ ਫ਼ੇਮ ਵਿਚ ਸ਼ਾਮਲ ਹੇਨਸ਼ਾ 60 ਸਾਲਾਂ ਤੱਕ ਐਨ.ਬੀ.ਏ. ਨਾਲ ਜੁੜੇ ਰਹੇ ਸਨ। ਐਨ.ਬੀ.ਏ. ਦੇ ਕਮਿਸ਼ਨਰ ਐਡਮ ਸਿਲਵਰ ਨੇ ਉਨ੍ਹਾਂ ਨੂੰ ਸਫਲਤਾ ਦਾ ਪ੍ਰਤੀਕ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਹੇਮਸ਼ਾ ਉਨ੍ਹਾਂ ਕੁੱਝ ਖਾਸ ਲੋਕਾਂ ਵਿੱਚ ਸ਼ਾਮਲ ਸਨ, ਜੋ ਪਹਿਲਾਂ ਖਿਡਾਰੀ ਤੇ ਫਿਰ ਕੋਚ ਦੇ ਤੌਰ ਤੇ ਹਾਲ ਆਫ਼ ਫ਼ੇਮ ਵਿਚ ਸ਼ਾਮਲ ਹੋਏ। ਹੇਨਸ਼ਾ 86 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।