ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਸਾਰੇ ਪੰਜਾਬ ਚ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਬੀਤੇ ਦਿਨੀਂ ਬਹੁਤ ਸਾਰੀਆਂ ਦੁੱਖਦਾਈ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਇਨਸਾਨ ਦੀ ਬੀਮਾਰ ਮਾਨਸਿਕਤਾ ਨੂੰ ਪੇਸ਼ ਕੀਤਾ ਹੈ। ਇਨ੍ਹਾਂ ਘਟਨਾਵਾਂ ਕਾਰਨ ਪੰਜਾਬ ਦਾ ਮਾਹੌਲ ਅਤੇ ਪੰਜਾਬ ਵਿੱਚ ਕਾਇਮ ਅਮਨ-ਸ਼ਾਂਤੀ ਉੱਪਰ ਸੱ – ਟ ਵੱਜੀ ਹੈ। ਪੰਜਾਬ ਵਿੱਚ ਹੋ ਰਹੀਆਂ ਇਹ ਘਟਨਾਵਾਂ ਸਮੁੱਚੀ ਇਨਸਾਨੀਅਤ ਨੂੰ ਸ਼-ਰ-ਮ-ਸਾ-ਰ ਕਰ ਰਹੀਆਂ ਹਨ।

ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਦੇ ਚਲਦਿਆਂ ਅੱਜ ਇੱਕ ਹੋਰ ਘਟਨਾ ਪੰਜਾਬ ਦੇ ਡੇਰਾ ਬੱਸੀ ਖੇਤਰ ਵਿੱਚ ਵਾਪਰੀ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰ- ਗ ਪਾੜ ਕੇ ਸ਼-ਰਾ-ਰ-ਤੀ ਅਨਸਰਾਂ ਵੱਲੋਂ ਬੇਅਦਬੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਦੇ ਨਜ਼ਦੀਕ ਪੈਂਦੇ ਪਿੰਡ ਦੇਵੀਨਗਰ ਤੋਂ ਦੱਸਿਆ ਜਾ ਰਿਹਾ ਹੈ।

ਜਿੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰ – ਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਦੇ ਸਾਰ ਹੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮਿਲੀ ਸੂਚਨਾ ਤੋਂ ਬਾਅਦ ਡੇਰਾ ਬੱਸੀ ਦੇ ਥਾਣਾ ਮੁਖੀ ਸਤਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ ਉੱਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਸਮੁੱਚੀ ਇਨਸਾਨੀਅਤ ਨੂੰ ਸ਼-ਰ-ਮ-ਸਾ-ਰ ਕਰਨ ਵਾਲੀ ਇਹ ਘਟਨਾ ਇਸ ਪਿੰਡ ਵਿੱਚ ਪਹਿਲੀ ਵਾਰ ਨਹੀਂ ਹੋਈ। ਇਸ ਤੋਂ ਪਹਿਲਾਂ ਸਾਲ 2017 ਵਿੱਚ ਵੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰ-ਗ ਪਾੜ ਕੇ ਬੇਅਦਬੀ ਕੀਤੀ ਗਈ ਸੀ। ਜਿਸ ਘਟਨਾ ਦੇ ਦੋ-ਸ਼ੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਦੋ-ਸ਼ੀ ਇਸੇ ਹੀ ਪਿੰਡ ਦਾ ਰਹਿਣ ਵਾਲਾ ਵਸਨੀਕ ਸੀ ਜੋ ਮਾਨਸਿਕ ਰੂਪ ਨਾਲ ਬਿਮਾਰ ਚੱਲ ਰਿਹਾ ਸੀ। ਪਿੰਡ ਵਿੱਚ ਹੋਈ ਇਹ ਦੂਜੀ ਘਟਨਾ ਨੇ ਪੰਜਾਬ ਦੇ ਅਮਨ ਕਾਨੂੰਨ ਨੂੰ ਦੂਜੀ ਵਾਰ ਢਾਹ ਲਾ ਦਿੱਤੀ ਹੈ।