ਹੁਣੇ ਆਈ ਤਾਜਾ ਵੱਡੀ ਖਬਰ 

ਸਾਡੇ ਦੇਸ਼ ਦੇ ਅੰਦਰ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਸਭ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਕੁਝ ਅਜਿਹੀਆਂ ਖ਼ਬਰਾਂ ਹੁੰਦੀਆਂ ਹਨ ਜੋ ਦੇਸ਼ ਦੇ ਖਾਸ ਲੋਕਾਂ ਨਾਲ ਜੁੜੀਆਂ ਹੁੰਦੀਆਂ ਹਨ। ਜਿਸ ਕਾਰਨ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਦੇਸ਼ ਵਿਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰਦਰ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਹੁਣ ਪੰਜਾਬ ਵਿੱਚ ਮਸ਼ਹੂਰ ਕਾਂਗਰਸੀ ਲੀਡਰ ਦੀ ਹੋਈ ਅਚਾਨਕ

ਮੌ-ਤ ਹੋਣ ਨਾਲ ਰਾਜਨੀਤਿਕ ਜਗਤ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਹਲਕੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਮਸ਼ਹੂਰ ਕਾਂਗਰਸੀ ਲੀਡਰ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਹਿਲਪੁਰ ਹਲਕੇ ਦੇ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਆਗੂ ਕਮਲਜੀਤ ਸੰਘਾ ਵਲੋ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਘਟਨਾ ਅੱਜ ਦੇਰ ਸ਼ਾਮ ਵਾਪਰੀ ਹੈ। ਮਾਹਿਲਪੁਰ ਹਲਕੇ ਦੇ ਪੁਰਾਣੇ ਅਤੇ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਕਿਸਾਨ ਸੈਲ ਦੇ ਜ਼ਿਲ੍ਹਾ ਪ੍ਰਧਾਨ ਵੀ ਸਨ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮਾਹਿਲਪੁਰ ਪੁਲਸ ਮੌਕੇ ਤੇ ਪਹੁੰਚ ਗਈ ਹੈ। ਜਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਅਜੇ ਤੱਕ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੀ ਮੌ-ਤ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


                                       
                            
                                                                   
                                    Previous Postਹੁਣੇ ਹੁਣੇ ਇਥੇ ਆਇਆ ਜਬਰਦਸਤ ਭੁਚਾਲ – ਵੱਜ ਗਿਆ ਇਹ ਵੱਡਾ ਖਤਰੇ ਦਾ ਘੁੱਗੂ
                                                                
                                
                                                                    
                                    Next Postਅਚਾਨਕ ਹੁਣੇ ਹੁਣੇ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ , ਸੋਚਾਂ ਚ ਪਈ ਕੇਂਦਰ ਸਰਕਾਰ
                                                                
                            
               
                            
                                                                            
                                                                                                                                            
                                    
                                    
                                    



