BREAKING NEWS
Search

ਹੁਣੇ ਹੁਣੇ ਮਸ਼ਹੂਰ ਅਕਾਲੀ ਲੀਡਰ ਬੀਬੀ ਜਗੀਰ ਕੌਰ ਬਾਰੇ ਆਈ ਇਹ ਵੱਡੀ ਖਬਰ

ਬੀਬੀ ਜਗੀਰ ਕੌਰ ਬਾਰੇ ਆਈ ਇਹ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਦੇ ਵਿੱਚ ਸਭ ਲੋਕ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਚਿੰ-ਤਾ ਵਿਚ ਹਨ। ਜੋ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਸਬੰਧੀ ਦਿੱਲੀ ਨੂੰ ਚੱਲ ਪਏ ਹਨ। ਸਭ ਕਲਾਕਾਰਾਂ ਵੱਲੋਂ, ਗਾਇਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਪੰਜਾਬ ਦਾ ਹਰ ਵਰਗ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦਾ ਇਸ ਸੰਘਰਸ਼ ਵਿੱਚ ਪੂਰਨ ਸਹਿਯੋਗ ਕਰ ਰਿਹਾ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ।

ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਕੇ ਬਿਲ ਰਾਸ਼ਟਰਪਤੀ ਨੂੰ ਭੇਜੇ ਗਏ ਸਨ। ਉਥੇ ਹੀ ਕੁਝ ਸਿਆਸੀ ਪਾਰਟੀਆਂ ਵੱਲੋ ਚੋਣਾਂ ਦੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ। ਹੁਣ ਮਸ਼ਹੂਰ ਅਕਾਲੀ ਲੀਡਰ ਬੀਬੀ ਜਗੀਰ ਕੌਰ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਇਸ ਪਾਰਟੀ ਦੀ ਸਰਗਰਮ ਮੈਂਬਰ ਹੈ।

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅਗਲੇ ਇਕ ਸਾਲ ਲਈ ਕੀਤੀ ਗਈ ਹੈ । ਇਹ ਚੋਣ ਅਹੁਦੇਦਾਰਾਂ ਦੀ ਇਕ ਸਾਲ ਦੀ ਮਿਆਦ ਲਈ ਸ਼ੁੱਕਰਵਾਰ ਨੂੰ ਕਰਵਾਈ ਗਈ ਹੈ। ਗੁਰਦੁਆਰਾ ਐਕਟ 1925 ਦੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸੰਗਠਨ ਨੂੰ ਹਰ ਸਾਲ ਆਪਣਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ ,ਅਤੇ ਜਨਰਲ ਸੈਕਟਰੀ ਤੋਂ ਇਲਾਵਾ 15 ਹੋਰ ਮੈਂਬਰਾਂ ਦੀ ਚੋਣ ਕਾਰਜਕਾਰੀ ਸੰਸਥਾ ਲਈ ਲਾਜ਼ਮੀ ਹੈ।

ਇਸ ਚੋਣ ਦੇ ਜ਼ਰੀਏ ਹੀ ਐਸ ਜੀ ਪੀ ਸੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਂਦੀ ਹੈ। ਇਸ ਲਈ ਚੋਣ ਚਾਹੇ ਸਰਬ-ਸੰਮਤੀ ਨਾਲ ਕੀਤੀ ਜਾਵੇ ਜਾਂ ਵੋਟਿੰਗ ਜ਼ਰੀਏ ਕੀਤੀ ਜਾਵੇ। ਹੁਣ ਸੁੱਕਰ ਵਾਰ ਨੂੰ ਕਰਵਾਈ ਗਈ ਚੋਣ ਵਿੱਚ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਐਸ ਜੀ ਪੀ ਸੀ ਦੇ ਪ੍ਰਧਾਨ ਬਣਨ ਤੇ ਮੁਬਾਰਕ ਵਾਦ ਦਿੱਤੀ ਗਈ ਹੈ।