BREAKING NEWS
Search

ਹੁਣੇ ਹੁਣੇ ਮਸ਼ਹੂਰ ਅਕਾਲੀ ਲੀਡਰ ਬਿਕਰਮ ਮਜੀਠੀਆ ਬਾਰੇ ਆਈ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਦੇ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਆਏ ਦਿਨ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਕੁਝ ਦਿਨਾਂ ਦੌਰਾਨ ਬਹੁਤ ਸਾਰੀਆਂ ਪ੍ਰਸਿੱਧ ਹਸਤੀਆਂ ਇਸ ਦਾ ਸ਼ਿ-ਕਾ- ਰ ਹੋਈਆਂ‌ ਸਨ। ਹੁਣੇ ਹੁਣੇ ਇੱਕ ਖ਼ਬਰ ਆ ਰਹੀ ਹੈ ਕਿ ਪੰਜਾਬ ਸੂਬੇ ਦੇ ਮਸ਼ਹੂਰ ਲੀਡਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਦਾ ਸੰਬੰਧ ਸ਼੍ਰੋਮਣੀ ਅਕਾਲੀ ਦਲ ਨਾਲ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਕਾਲੀ ਦਲ ਪਾਰਟੀ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਹੋ ਗਏ ਹਨ। ਬੀਤੇ ਦਿਨੀਂ ਕਰਵਾਏ ਗਏ ਟੈਸਟ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਜ਼ਰੀਏ ਇੱਕ ਟਵੀਟ ਕਰਕੇ ਦਿੱਤੀ। ਇਸ ਟਵੀਟ ਵਿਚ ਲਿਖਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਆਪਣੀ ਜਾਂਚ ਜ਼ਰੂਰ ਕਰਵਾਉਣ। ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਨੇ ਖੁਦ ਨੂੰ ਇਕਾਂਤ ਵਾਸ ਕਰ ਲਿਆ ਹੈ। ਪੰਜਾਬ ਦੇ ਵਿੱਚ ਪ੍ਰਤੀ ਦਿਨ ਵੱਧ ਰਹੇ ਕੇਸਾਂ ਕਾਰਨ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਇਸ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵਰਚੂਅਲ ਮੀਟਿੰਗ ਦੌਰਾਨ ਸਿਹਤ ਅਤੇ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਬਾਤ ਵੀ ਕੀਤੀ ਗਈ ਹੈ।

ਜ਼ਿਕਰ ਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਇੱਕ ਸਮਾਗਮ ਵਿੱਚ ਸ਼ਿ-ਰ-ਕ- ਤ ਕਰਨ ਲਈ ਗਏ ਸਨ ਜਿੱਥੇ ਇੱਕ ਕੋਰੋਨਾ ਪਾਸੇ ਅਧਿਕਾਰੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ 7 ਦਿਨਾਂ ਲਈ ਆਪਣੇ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਸੀ। ਪੰਜਾਬ ਦੇ ਵਿੱਚ ਆਮ ਲੋਕਾਂ ਦੇ ਨਾਲ ਇਨ੍ਹਾਂ ਖ਼ਾਸ ਸ਼ਖ਼ਸੀਅਤਾਂ ਦਾ ਕੋਰੋਨਾ ਪਾਜ਼ਿਟਿਵ ਹੋਣਾ ਇੱਕ ਵੱਡੀ ਚਿੰ- ਤਾ ਦਾ ਵਿਸ਼ਾ ਬਣ ਗਿਆ ਹੈ। ਜੇਕਰ ਇਸ ਬਿਮਾਰੀ ਉਪਰ ਕਾਬੂ ਨਹੀਂ ਪਾਇਆ ਗਿਆ ਤਾਂ ਉਹ ਵਾਲੇ ਦਿਨਾਂ ਵਿੱਚ ਇਸ ਦਾ ਪ੍ਰ-ਕੋ-ਪ ਹੋਰ ਵੀ ਵੱਧ ਜਾਵੇਗਾ।