ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰਾਂ ਬਾਰੇ ਕੋਈ ਨਾ ਕੋਈ ਖ਼ਬਰ ਚਰਚਾ ਵਿਚ ਰਹਿੰਦੀ ਹੈ। ਜਿੱਥੇ ਪਿਛਲੇ ਕਾਫੀ ਦਿਨਾਂ ਤੋਂ ਪੰਜਾਬੀ ਗਾਇਕ ਅਤੇ ਕਲਾਕਾਰ ਖੇਤੀ ਕਾਨੂੰਨਾ ਵਿਰੁੱਧ ਸੰਘਰਸ਼ ਨੂੰ ਲੈ ਕੇ ਕਾਫੀ ਚਰਚਾ ਵਿੱਚ ਰਹੇ ਹਨ। ਜਿਨ੍ਹਾਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਬਹੁਤ ਸਾਰੇ ਪੰਜਾਬੀ ਕਲਾਕਾਰਾਂ ਅਤੇ ਗਾਇਕਾਂ ਨੇ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋ ਕੇ ਜਿੱਥੇ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ।

ਪਿਛਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਪੰਜਾਬੀ ਗਾਇਕ ਆਪਣੇ ਗੀਤਾਂ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿੱਚ ਰਹੇ ਹਨ। ਜਿਸ ਕਾਰਨ ਉਹਨਾਂ ਦੀ ਚਰਚਾ ਵੀ ਸੋਸ਼ਲ ਮੀਡੀਆ ਤੇ ਹੁੰਦੀ ਰਹੀ ਹੈ। ਇਸ ਤਰ੍ਹਾਂ ਬਹੁਤ ਸਾਰੇ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ , ਜਾਂ ਕੁਝ ਵਾਪਰੀਆਂ ਘਟਨਾਵਾਂ ਕਰਕੇ ਵੀ ਚਰਚਾ ਵਿਚ ਰਹੇ ਹਨ। ਇਹਨੀ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਵੀ ਕਾਫੀ ਚਰਚਾ ਵਿਚ ਹਨ ।

ਕਿਉਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਇਸ ਵਾਰ ਉਨ੍ਹਾਂ ਦੀ ਇਸ ਚਰਚਾ ਦਾ ਵਿਸ਼ਾ ਉਨ੍ਹਾਂ ਦੇ ਗੀਤ ਨਹੀਂ , ਇਸ ਵਾਰ ਉਨ੍ਹਾਂ ਦੀ ਚਰਚਾ ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਕਰਕੇ ਹੈ। ਰਣਜੀਤ ਬਾਵਾ ਦੇ ਖਿਲਾਫ਼ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟਰ (ਈ. ਡੀ.) ਕੋਲ ਭਾਜਪਾ ਨੇਤਾ ਅਸ਼ੋਕ ਸਰੀਨ ਹਿੱਕੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਜਿਸ ਵਿਚ ਭਾਜਪਾ ਨੇਤਾ ਸਰੀਨ ਨੇ। ਨ- ਸ਼ਾ । ਤ-ਸ-ਕ-ਰਾਂ। ਨਾਲ ਸਬੰਧ ਅਤੇ ਮਨੀ ਲਾਡਰਿੰਗ ਤਹਿਤ ਜਾਂਚ ਦੀ ਮੰਗ ਕੀਤੀ ਹੈ। ਹੁਣ ਤੱਕ ਇਸ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਬਹੁਤ ਸਾਰੇ ਹਿਟ ਗੀਤ ਮਿਊਜ਼ਿਕ ਇੰਡਸਟਰੀ ਤੇ ਆਪਣੇ ਸਰੋਤਿਆਂ ਦੀ ਝੋਲੀ ਪਾਏ ਜਾ ਚੁੱਕੇ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਿਆਰ ਦਿੱਤਾ ਗਿਆ ਹੈ। ਗਾਇਕੀ ਤੋਂ ਬਿਨਾਂ ਉਹ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਵੀ ਸਰਗਰਮ ਹਨ।

ਉਹਨਾਂ ਦੀਆਂ ਫਿਲਮਾਂ ਨੂੰ ਵੀ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਹੀ। ਨ-ਸ਼ੀ-ਲੇ। ਪਦਾਰਥਾ ਨਾਲ ਫੜੇ ਗਏ ਪ੍ਰਸਿੱਧ ਨ- ਸ਼ਾ ਤਸਕਰ ਗੁਰਦੀਪ ਸਿੰਘ ਰਾਣੂ ਨਾਲ ਰਣਜੀਤ ਬਾਵਾ ਦੀ ਤਸਵੀਰ ਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਕਰਕੇ ਹੁਣ ਭਾਜਪਾ ਵੱਲੋਂ ਰਣਜੀਤ ਬਾਵਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ। ਕਿਉਂਕਿ ਗੁਰਦੀਪ ਸਿੰਘ ਕੋਲੋਂ ਕੁਝ ਦਿਨ ਪਹਿਲਾਂ ਕਰੋੜਾਂ ਰੁਪਏ ਦੇ ਨ-ਸ਼ੀ- ਲੇ ਪਦਾਰਥ ਫੜੇ ਗਏ ਸਨ।