ਆਈ ਤਾਜ਼ਾ ਵੱਡੀ ਖਬਰ 

ਫਿਲਮੀ ਖੇਤਰ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅਜਿਹੀਆਂ ਹਸਤੀਆਂ ਜਿੱਥੇ ਹੋਰ ਵੀ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਹੋਰ ਲੋਕਾਂ ਵਿਚ ਵੀ ਇਸ ਖੇਤਰ ਵਿੱਚ ਆਉਣ ਦੀ ਚਾਹਤ ਪੈਦਾ ਹੋ ਜਾਂਦੀ ਹੈ। ਫ਼ਿਲਮੀ ਖੇਤਰ ਤੇ ਵਿੱਚ ਜਿੱਥੇ ਬਹੁਤ ਸਾਰੀਆਂ ਮੁੱਖ ਹਸਤੀਆਂ ਵੱਲੋਂ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਗਿਆ ਹੈ ਅਤੇ ਬਹੁਤ ਸੁਪਰ ਹਿਟ ਫਿਲਮਾਂ ਦਿੱਤੀਆਂ ਗਈਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ।

ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਪਰਵਾਰਾਂ ਵਿੱਚ ਕਦੇ ਵੀ ਨਹੀਂ ਪੂਰੀ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਅਚਾਨਕ ਇਸ ਮਸ਼ਹੂਰ ਅਦਾਕਾਰ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਅਦਾਕਾਰ ਅਭਿਸ਼ੇਕ ਚੈਟਰਜੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬੰਗਾਲੀ ਸਿਨੇਮਾ ਦੇ ਇਸ ਮਸ਼ਹੂਰ ਅਦਾਕਾਰ ਦੀ ਖਬਰ ਮਿਲਦੇ ਹੀ ਜਿੱਥੇ ਸਿਨੇਮਾ ਜਗਤ ਦੇ ਵੱਖ ਵੱਖ ਅਦਾਕਾਰਾ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਬੰਗਾਲੀ ਸਿਨੇਮਾ ਦੇ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੱਸਿਆ ਗਿਆ ਹੈ ਕਿ 57 ਸਾਲਾ ਅਭਿਸ਼ੇਕ ਚੈਟਰਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਥੇ ਹੀ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਉਪਰ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਬੱਕਰੇ ਅਤੇ ਮੁਰਗੇ ਦੇ ਮੀਟ ਦਾ ਲਗਾਇਆ ਗਿਆ ਲੰਗਰ , ਮਚਿਆ ਹੜਕੰਪ ਹੋਇਆ ਭਾਰੀ ਵਿਰੋਧ
                                                                
                                
                                                                    
                                    Next Postਸੁਖਪਾਲ ਖਹਿਰੇ ਵਲੋਂ ਆਇਆ ਇਹ ਵੱਡਾ ਬਿਆਨ ਆਮ ਆਦਮੀ ਪਾਰਟੀ ਬਾਰੇ – ਸਾਰੇ ਪਾਸੇ ਹੋ ਗਈ ਚਰਚਾ
                                                                
                            
               
                            
                                                                            
                                                                                                                                            
                                    
                                    
                                    




