BREAKING NEWS
Search

ਆਖਰ ਕਿਸਾਨਾਂ ਦੇ ਬੰਗਾਲ ਜਾਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਪਿਛਲੇ ਸਾਲ ਤੋਂ ਹੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁ-ਕ-ਰਾ ਦਿੱਤਾ ਗਿਆ ਸੀ। ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਕਿਸਾਨਾਂ ਵੱਲੋਂ ਕੀਤੇ ਜਾਂਦੇ ਵਿਰੋਧ ਦਾ ਸਾਹਮਣਾ ਬਹੁਤ ਸਾਰੇ ਰਾਜਾਂ ਵਿੱਚ ਹੋ ਰਹੀਆਂ ਚੋਣਾਂ ਦੌਰਾਨ ਕੇਂਦਰ ਸਰਕਾਰ ਨੂੰ ਭੁ-ਗ-ਤ-ਣਾ ਪੈ ਰਿਹਾ ਹੈ। ਪਿਛਲੇ ਮਹੀਨੇ ਪੰਜਾਬ ਵਿੱਚ ਹੋਈਆਂ ਚੋਣਾਂ ਵਿਚ ਵੀ ਭਾਜਪਾ ਦੀ ਬਹੁਤ ਜਗ੍ਹਾ ਉਪਰ ਹਾ-ਰ ਹੋਈ ਹੈ। ਆਖਰ ਕਿਸਾਨਾਂ ਨੇ ਬੰਗਾਲ ਜਾਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਆਈ ਇਹ ਵੱਡੀ ਖਬਰ। ਇਨ੍ਹੀਂ ਦਿਨੀਂ ਜਿੱਥੇ ਪੱਛਮੀ ਬੰਗਾਲ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਕਿਸਾਨਾਂ ਵੱਲੋਂ ਪੱਛਮੀ ਬੰਗਾਲ ਵਿਚ ਜਾ ਕੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਅਪੀਲ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਇਸ ਫੈਸਲੇ ਤੋਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੌਮਰ ਕਾਫੀ ਖ-ਫਾ ਨਜ਼ਰ ਆ ਰਹੇ ਹਨ। ਉਹਨਾਂ ਨੇ ਕਿਸਾਨਾਂ ਤੇ ਇ-ਲ-ਜ਼ਾ-ਮ ਲਾਉਂਦੇ ਹੋਏ ਕਿਹਾ ਹੈ ਕਿ ਕਿਸਾਨਾਂ ਦੀ ਦਿੱਲੀ ਦੇ ਵਿਚ ਸੁਣਵਾਈ ਨਹੀਂ ਹੋਈ ਹੈ। ਇਸ ਲਈ ਉਹ ਬੰਗਾਲ ਦੇ ਵਿੱਚ ਜਾ ਕੇ ਸਿਆਸਤ ਕਰ ਰਹੇ ਹਨ। ਕਿਉਂਕਿ ਜਿਹੜੇ ਜਿਹੜੇ ਸੂਬਿਆਂ ਵਿਚ ਚੋਣਾਂ ਹੋ ਰਹੀਆਂ ਹਨ ਕਿਸਾਨਾਂ ਵੱਲੋਂ ਉੱਥੇ ਜਾ ਕੇ ਮਹਾ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਤਾਂ ਜੋ ਖੇਤੀ ਕਾਨੂੰਨਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਜਿਸ ਕਾਰਨ ਭਾਜਪਾ ਕਾਫੀ ਚਿੰ-ਤਾ ਵਿੱਚ ਹੈ। ਇਸ ਤੋਂ ਪਹਿਲਾਂ ਨਰਿੰਦਰ ਸਿੰਘ ਤੋਮਰ ਦੇ ਜੱਦੀ ਰਾਜ ਮਧ ਪ੍ਰਦੇਸ਼ ਦੇ ਵਿੱਚ ਵੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਲਗਾਤਾਰ ਮਹਾ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਉੱਪਰ ਵੀ ਜ਼ੋਰਦਾਰ ਸਿਆਸੀ ਹ-ਮ-ਲਾ ਕੀਤਾ ਹੈ। ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਕਿਹਾ ਹੈ ਕਿ ਪੱਛਮੀ ਬੰਗਾਲ ਵਿਚ ਹੁਣ ਮਮਤਾ ਬੈਨਰਜੀ ਦੀ ਵਿਦਾਈ ਦਾ ਸਮਾਂ ਆ ਗਿਆ ਹੈ। ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਮਮਤਾ ਬੈਨਰਜੀ ਨੂੰ ਵੀ ਨਿਸ਼ਾਨੇ ਤੇ ਲਿਆ ਗਿਆ ਹੈ।