BREAKING NEWS
Search

ਆ ਗਈ ਵੱਡੀ ਮਾੜੀ ਖਬਰ – ਕਰੋਨਾ ਕਾਰਨ ਫਿਰ ਦੁਬਾਰਾ ਲੱਗ ਗਈ ਏਥੇ ਤਾਲਾਬੰਦੀ, ਲੋਕਾਂ ਚ ਪਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਜਿੱਥੇ ਇਸ ਕਾਨੂੰਨ ਦੀ ਚਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਉੱਥੇ ਹੀ ਕਈ ਦੇਸ਼ਾਂ ਨੂੰ ਆਰਥਿਕ ਤੌਰ ਤੇ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਰੁਝਾਨ ਨੂੰ ਠੱਲ ਪਾਉਣ ਲਈ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਹਵਾਈ ਉਡਾਨਾਂ ਉਪਰ ਰੋਕ ਲਗਾ ਕੇ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਕਰੋਨਾ ਵੱਲੋਂ ਫਿਰ ਤੋਂ ਇੱਥੇ ਦਸਤਕ ਦਿੱਤੀ ਗਈ ਹੈ ਜਿੱਥੇ ਤਾਲਾਬੰਦੀ ਕਰਨ ਨਾਲ ਲੋਕਾਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਫਿਰ ਤੋਂ ਪਰ ਉਨ੍ਹਾਂ ਨੇ ਦਸਤਕ ਦੇ ਦਿੱਤੀ ਹੈ ਜਿਸ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਵੇਖਿਆ ਜਾ ਰਿਹਾ ਹੈ ਜਿੱਥੇ ਚੀਨ ਵਿੱਚ ਵੱਡਾ ਸ਼ਹਿਰ ਸ਼ੰਘਾਈ ਮੰਨਿਆ ਜਾਂਦਾ ਹੈ, ਜਿਸ ਦੀ ਅਬਾਦੀ 2.6 ਕਰੋੜ ਹੈ ਉਥੇ ਹੀ ਹੋਣ ਉਨ੍ਹਾਂ ਦੀ ਚੌਥੀ ਲਹਿਰ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਹੈ। ਜਿੱਥੇ ਲੋਕ ਆਪਣੇ ਘਰਾਂ ਵਿਚ ਰਹਿਣ ਲਈ ਮਜਬੂਰ ਹੋ ਗਏ ਹਨ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਫਿਰ ਤੋਂ ਕਰਨਾ ਪੈ ਰਿਹਾ ਹੈ।

ਦੱਸਿਆ ਗਿਆ ਹੈ ਕਿ ਸ਼ੰਘਾਈ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾਵੇਗਾ ਜਿਸ ਵਿੱਚ ਕਰੋਨਾ ਦੇ ਮਾਮਲਿਆਂ ਦੀ ਜਾਂਚ ਲੋਕਾਂ ਵਿਚ ਜਾ ਕੇ ਵੱਡੇ ਪੱਧਰ ਤੇ ਕੀਤੀ ਜਾਵੇਗੀ। ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਰਕਾਰ ਵੱਲੋਂ ਜਿਥੇ ਸਾਰੇ ਸ਼ਹਿਰ ਵਿੱਚ ਤਾਲਾਬੰਦੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਇਹ ਦੇਸ਼ ਜਾਰੀ ਕੀਤਾ ਗਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਕਿਸੇ ਨਾਲ ਕੋਈ ਸੰਪਰਕ ਨਹੀਂ ਕੀਤਾ ਜਾਵੇਗਾ ਅਤੇ ਸਮਾਨ ਦੀ ਵੀ ਜਾਂਚ ਕੀਤੀ ਜਾਵੇਗੀ। ਚੀਨ ਵਿੱਚ ਕਰੋਨਾ ਦੇ ਕਾਰਨ ਜਿੱਥੇ ਆਰਥਿਕ ਸਥਿਤੀ ਉੱਪਰ ਵੀ ਗੰਭੀਰ ਅਸਰ ਵੇਖਿਆ ਜਾ ਰਿਹਾ ਹੈ।

ਤਾਲਾਬੰਦੀ ਦੇ ਕਾਰਨ ਸਥਾਨਕ ਲੋਕਾਂ ਨੂੰ ਜਿਥੇ ਕੇਵਲ ਕੋਰੋਨਾ ਟੈਸਟ ਕਰਵਾ ਕੇ ਆਪਣੀ ਰਿਪੋਰਟ ਦਿਖਾਉਣੀ ਪੈ ਰਹੀ ਹੈ ਉਥੇ ਹੀ ਤਾਲਾਬੰਦੀ ਦੇ ਕਾਰਨ ਕਈ ਕੰਮ ਠੱਪ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਵੀ ਮੁਸ਼ਕਲ ਹੋ ਰਹੀ ਹੈ। ਜਿੱਥੇ ਜਨਤਕ ਆਵਾਜਾਈ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਦਫ਼ਤਰ ਵੀ ਬੰਦ ਕੀਤੇ ਗਏ ਹਨ।