BREAKING NEWS
Search

ਇਥੇ ਆਇਆ ਭਿਆਨਕ ਭੂਚਾਲ ਹੋਈਆਂ ਏਨੀਆਂ ਜਿਆਦਾ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਪਹਿਲਾਂ ਹੀ ਕਰੋਨਾ ਨੇ ਜਿਥੇ ਭਾਰੀ ਤਬਾਹੀ ਮਚਾਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਸਮੇਂ ਜਿਥੇ ਸਾਰੀ ਦੁਨੀਆ ਦੀ ਨਜ਼ਰ ਯੂਕ੍ਰੇਨ ਅਤੇ ਰੂਸ ਵਿਚਕਾਰ ਹੋ ਰਹੀ ਜੰਗ ਤੇ ਲੱਗੀ ਹੋਈ ਹੈ। ਕਿਉਂਕਿ ਦੋ ਦਿਨ ਪਹਿਲਾਂ ਹੀ ਰੂਸ ਵੱਲੋਂ ਯੂਕਰੇਨ ਤੇ ਹਮਲਾ ਕਰ ਦਿੱਤਾ ਗਿਆ ਸੀ ਜਿੱਥੇ ਇਸ ਹਮਲੇ ਵਿੱਚ ਬਹੁਤ ਸਾਰੇ ਯੂਕਰੇਨ ਦੇ ਨਾਗਰਿਕ ਅਤੇ ਸੈਨਿਕ ਮਾਰੇ ਗਏ ਹਨ। ਉੱਥੇ ਹੀ ਹੋਰ ਦੇਸ਼ਾਂ ਵਿਚ ਵੀ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਲੋਕਾਂ ਵਿਚ ਡਰ ਪੈਦਾ ਹੋ ਰਿਹਾ ਹੈ।

ਹੁਣ ਏਥੇ ਭਿਆਨਕ ਭੂਚਾਲ ਆਇਆ ਹੈ ਜਿੱਥੇ ਏਨੀਆਂ ਜਿਆਦਾ ਮੌਤਾਂ ਹੋਈਆਂ ਹਨ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੰਡੋਨੇਸ਼ੀਆ ਦੇ ਉੱਤਰ-ਪੱਛਮ ਸੁਮਾਤ੍ਰਾ ਵਿਚ ਜ਼ਬਰਦਸਤ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਇਹ ਭੂਚਾਲ ਜਿਥੇ ਸ਼ੁੱਕਰਵਾਰ ਨੂੰ ਆਇਆ ਹੈ, ਇਥੇ ਇਹ ਭੂਚਾਲ ਸਵੇਰ ਦੇ ਸਮੇਂ 8:39 ਮਿੰਟ ਤੇ ਆਇਆ ਹੈ।

ਜਿੱਥੇ ਇਸ ਆਏ ਹੋਏ ਭੁਚਾਲ ਦੀ ਡੂੰਘਾਈ ਪਸਮਾਨ ਬਾਰਾਤ ਜ਼ਿਲੇ ਤੋਂ 17 ਕਿਲੋਮੀਟਰ ਉੱਤਰ-ਪੂਰਬ ਵਿਚ 10 ਕਿਲੋਮੀਟਰ ਦੀ ਡੂੰਘਾਈ ਤੇ ਦੱਸੀ ਗਈ ਹੈ। ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ। ਜਿਸ ਨੂੰ ਪਹਿਲਾਂ ਜਾਂਚ ਏਜੰਸੀਆਂ ਵੱਲੋਂ 6.2 ਦੀ ਤੀਬਰਤਾ ਦਾ ਭੂਚਾਲ ਦੱਸ ਦਿੱਤਾ ਗਿਆ ਸੀ। ਇਸ ਭੂਚਾਲ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ।

ਜਿੱਥੇ ਦੱਸਿਆ ਗਿਆ ਹੈ ਕਿ 85 ਹਜ਼ਾਰ ਤੋਂ ਵੱਧ ਲੋਕ ਇਸ ਭੂਚਾਲ ਦੇ ਕਾਰਨ ਜ਼ਖਮੀ ਹੋਏ ਹਨ। ਕਿਉਂਕਿ ਬਹੁਤ ਸਾਰੀਆਂ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਭੂਚਾਲ ਦੇ ਕਾਰਨ ਇਸ ਦੀ ਚਪੇਟ ਵਿਚ ਆਉਣ ਕਾਰਨ ਸੱਤ ਲੋਕਾਂ ਦੀ ਮੌਤ ਵੀ ਹੋ ਗਈ ਹੈ। ਦੇਸ਼ ਅੰਦਰ ਇਸ ਸਥਿਤੀ ਨੂੰ ਦੇਖਦੇ ਹੋਏ ਜਿਥੇ ਬਚਾਅ ਕਰਮਚਾਰੀਆਂ ਵੱਲੋਂ ਅਤੇ ਹੋਰ ਟਾਸਕ ਫੋਰਸ ਟੀਮਾਂ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।