ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਮੌਸਮ ਲਗਾਤਾਰ ਬਦਲ ਰਿਹਾ ਹੈ । ਕਈ ਦੇਸ਼ਾਂ ਦੇ ਵਿੱਚ ਇਸ ਵੇਲੇ ਬਰਫ ਪੈਂਦੀ ਪਈ ਹੈ , ਕਿਤੇ ਠੰਡ ਬਹੁਤ ਜਿਆਦਾ ਵੱਧ ਚੁੱਕੀ ਹੈ । ਉਧਰ ਕਈ ਦੇਸ਼ਾਂ ਦੇ ਵਿੱਚ ਕੁਦਰਤੀ ਕਰੋਪੀ ਦੇ ਕਾਰਨ ਵੱਡਾ ਨੁਕਸਾਨ ਹੁੰਦਾ ਪਿਆ ਹੈ । ਜਿਸ ਦੀਆਂ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੁੰਦੀਆਂ ਪਈਆਂ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ , ਜਿੱਥੇ ਜਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਜਿਸ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਡਰ ਦੇ ਮਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ । ਜਿਸ ਦੀਆਂ ਵੀਡੀਓਜ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਦਸਦਿਆਂ ਕਿ ਨਾਗਾਲੈਂਡ ਵਿਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਨਾਗਾਲੈਂਡ ਦੇ ਕਿ ਫਿਰੇ ਵਿਚ ਵੀਰਵਾਰ ਸਵੇਰੇ 7.22 ਵਜੇ ਭੂਚਾਲ ਆਇਆ। ਰਿਕਟਰ ਪੈਮਾਨੇ ਉਤੇ ਇਸ ਦੀ ਤੀਬਰਤਾ 3.8 ਮਾਪੀ ਗਈ। ਹਾਲਾਂਕਿ ਭੁਚਾਲ ਤੇ ਜਬਰਦਸਤ ਝਟਕਿਆ ਦੇ ਚਲਦੇ ਲੋਕਾਂ ਦੇ ਵਿੱਚ ਬੇਸ਼ੱਕ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਹਾਲੇ ਤੱਕ ਜਾਂਦੀ ਤੇ ਮਾਲੀ ਨੁਕਸਾਨ ਸਬੰਧੀ ਖਬਰ ਪ੍ਰਾਪਤ ਨਹੀਂ ਹੋ ਸਕੀ । ਭਾਰਤ ਡਰ ਦੇ ਮਾਰੇ ਘਰ ਤੋਂ ਬਾਹਰ ਨਿਕਲਦੇ ਲੋਕਾਂ ਦੀਆਂ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੋ ਰਹੀਆਂ ਹਨ ।  ਜ਼ਿਕਰਯੋਗ ਹੈ ਕਿ ਦੇਸ਼ ਭਰ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ ਜਿੱਥੇ ਭੁਚਾਲ ਦੇ ਝਟਕਿਆਂ ਦੇ ਕਾਰਨ ਨੁਕਸਾਨ ਹੋ ਰਿਹਾ ਹੈ । ਦੂਜੇ ਪਾਸੇ ਸਬੰਧਤ ਵਿਭਾਗ ਦੇ ਵੱਲੋਂ ਵੀ ਲਗਾਤਾਰ ਦੇਸ਼ ਭਰ ਦੇ ਵਿੱਚ ਇਸ ਨੂੰ ਲੈ ਕੇ ਅਲਰਟ ਜਾਰੀ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨ ਕੀਤਾ ਜਾ ਰਿਹਾ ਹੈ।

                                       
                            
                                                                   
                                    Previous Postਰੀਲ ਬਣਾਉਂਦੇ ਸਮੇਂ ਹੋਈ ਮਸ਼ਹੂਰ YouTuber ਦੀ ਹੋਈ ਮੌਤ
                                                                
                                
                                                                    
                                    Next Postਲਾੜੇ ਦੇ ਜੀਜੇ ਨੇ DJ ਤੇ ਲਵਾਤਾ ਅਜਿਹਾ ਗੀਤ , ਲਾੜੀ ਨੇ ਤੋੜ ਦਿੱਤਾ ਵਿਆਹ ਭੱਖ ਗਿਆ ਮਾਹੌਲ
                                                                
                            
               
                            
                                                                            
                                                                                                                                            
                                    
                                    
                                    



