BREAKING NEWS
Search

ਕੇਂਦਰ ਵਲੋਂ ਕਿਸਾਨਾਂ ਲਈ ਆਈ ਵੱਡੀ ਖਬਰ, ਹੋ ਗਿਆ ਵੱਡਾ ਐਲਾਨ ਮਿਲੇਗੀ ਇਸ ਕੰਮ ਲਈ ਸਹਾਇਤਾ ਰਾਸ਼ੀ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਕਰੋਨਾ ਉਪਰ ਠੱਲ ਪਾਉਣ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਅਹਿਮ ਫੈਸਲੇ ਵੀ ਲਏ ਗਏ ਹਨ ਅਤੇ ਕਈ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੀਆਂ ਥਾਵਾਂ ਉਪਰ ਵੀ ਸਖ਼ਤ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਅਤੇ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਜਿਨ੍ਹਾਂ ਦਾ ਭਰਪੂਰ ਫਾਇਦਾ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਹੋ ਸਕੇ। ਕੇਂਦਰ ਸਰਕਾਰ ਵੱਲੋਂ ਪਹਿਲਾਂ ਜਿੱਥੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੇ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਅਤੇ ਆਖਿਆ ਸੀ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਉਥੇ ਹੀ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਲੰਮੇ ਸਮੇਂ ਤੱਕ ਸੰਘਰਸ਼ ਕੀਤਾ ਗਿਆ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਗਿਆ। ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ ਕਿ ਇਸ ਕੰਮ ਵਾਸਤੇ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਵੀ ਹੁੰਦਾ ਹੈ ਜਿਸ ਨਾਲ ਕਿਸਾਨ ਆਪਣੀ ਖੇਤੀ ਨੂੰ ਹੋਰ ਵੀ ਲਾਹੇਵੰਦ ਬਣਾ ਸਕਦੇ ਹਨ। ਉੱਥੇ ਹੀ ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਸਹਾਇਤਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਥੇ ਇਸ ਕੰਮ ਵਾਸਤੇ ਸਰਕਾਰ ਵੱਲੋਂ ਕਿਸਾਨਾਂ ਨੂੰ 50 ਫੀਸਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਜਿਸ ਨਾਲ ਕਿਸਾਨ ਆਪਣਾ ਡਰੋਨ ਖਰੀਦਣ ਲਈ 50 ਫੀਸਦੀ ਦੀ ਸਹਾਇਤਾ ਰਾਸ਼ੀ ਸਰਕਾਰ ਤੋਂ ਲੈ ਸਕਦੇ ਹਨ। ਸਰਕਾਰ ਵੱਲੋ ਲਾਗੂ ਕੀਤੀ ਗਈਇਹ ਯੋਜਨਾਵਾਂ ਦੇ ਨਾਲ ਜਿੱਥੇ ਛੋਟੇ ਅਤੇ ਸਰਹੱਦੀ ਉਤਰੀ ਸੂਬੇ ਔਰਤਾਂ ਜਾਤੀ ਅਤੇ ਅਨੁਸੂਚਿਤ ਜਾਤੀਆਂ ਦੇ ਕਿਸਾਨਾਂ ਨੂੰ ਡਰੋਨ ਖਰੀਦਣ ਵਾਸਤੇ ਜਿੱਥੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ 50 ਫੀਸਦੀ ਦਿੱਤੀ ਜਾਵੇਗੀ ਉਥੇ ਹੀ 40 ਫੀਸਦੀ ਸਹਾਇਤਾ ਚਾਰ ਲੱਖ ਰੁਪਏ ਦਿਤੀ ਜਾਵੇਗੀ।