BREAKING NEWS
Search

ਕੈਨੇਡਾ ਤੋਂ ਆਈ ਵੱਡੀ ਖਬਰ,ਹੋਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿਥੇ ਸਾਰੀ ਦੁਨੀਆ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਕਈ ਦੇਸ਼ਾਂ ਦੇ ਵਿਚ ਇਸ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਕਰੋਨਾ ਦੇ ਪਸਾਰ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਉਥੇ ਹੀ ਆਪਣੀਆਂ ਸਰਹੱਦਾਂ ਨੂੰ ਸੀਲ ਕਰ ਲਿਆ ਗਿਆ ਸੀ। ਸਾਰੇ ਦੇਸ਼ਾਂ ਵੱਲੋਂ ਜਿਥੇ ਟੀਕਾਕਰਨ ਮੁਹਿੰਮ ਆਰੰਭ ਕੀਤੀ ਗਈ ਉੱਥੇ ਹੀ ਕਰੋਨਾ ਪਾਬੰਦੀਆਂ ਨੂੰ ਵੀ ਜਾਰੀ ਰੱਖਿਆ ਗਿਆ ਸੀ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਹੁਣ ਕੈਨੇਡਾ ਤੋਂ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਨੇਡਾ ਦੇ ਵਿੱਚ ਕਰੋਨਾ ਦੀਆਂ ਦੋ ਖੁਰਾਕਾਂ ਦਿਤੇ ਜਾਣ ਤੋਂ ਬਾਅਦ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੈਨੇਡਾ ਦੇ ਵਿਚ ਬਾਲਗਾ ਦੇ ਵਿੱਚ ਐਸਟਰਾਜ਼ੇਨੇਕਾਂ ਦਵਾਈ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਦਵਾਈ ਬ੍ਰਿਟਿਸ਼ ਦਵਾਈ ਨਿਰਮਾਤਾ ਕੰਪਨੀ ਵੱਲੋਂ ਘੱਟਗਿਣਤੀ ਵਾਲੇ ਬੱਚਿਆਂ ਨੂੰ ਵੀ ਦਿੱਤੀ ਜਾ ਸਕਦੀ ਹੈ ਜਿਨ੍ਹਾਂ ਵਿੱਚ ਕਰੋਨਾ ਦੀ ਰੋਕਥਾਮ ਲਈ ਇਸ ਦੀ ਵਰਤੋਂ ਕੀਤੀ ਜਾਵੇਗੀ। ਕੈਨੇਡਾ ਵਿੱਚ ਜਿੱਥੇ ਮੁੜ ਤੋਂ ਕਈ ਜਗ੍ਹਾ ਤੇ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਬੱਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਖੁਰਾਕ ਦੀ ਵਰਤੋਂ ਕੀਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਖੁਰਾਕ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਜਿਨ੍ਹਾਂ ਦਾ ਭਾਰ ਘੱਟ ਤੋਂ ਘੱਟ 40 ਕਿਲੋਗ੍ਰਾਮ ਹੋਵੇਗਾ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇਗਾ। ਕਿਉਂਕਿ ਦੱਸਿਆ ਗਿਆ ਹੈ ਕਿ ਇਹ ਦਵਾਈ ਜਿਥੇ ਹੈਲਥ ਕੈਨੇਡਾ ਦੀਆਂ ਸਖਤ ਸੁਰੱਖਿਆ, ਗੁਣਵੱਤਾ ਅਤੇ ਪ੍ਰਭਾਵਸੀਲਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੀ ਹੈ। ਉਥੇ ਹੀ ਇਹ ਦਵਾਈ ਬੱਚਿਆਂ ਲਈ ਸੁਰੱਖਿਅਤ ਮੰਨੀ ਜਾ ਰਹੀ ਹੈ।